Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਨੇ ਰਾਜ ਦੇ ਲੋਕਾਂ ਨੂੰ ਹੋਲੀ ਦੀ ਵਧਾਈ ਦਿੱਤੀ

March 04, 2026 12:22 PM
SehajTimes

ਚੰਡੀਗੜ੍ਹ : ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਨੇ ਹੋਲੀ ਦੀ ਖੁਸ਼ੀ ਦੇ ਮੌਕੇ 'ਤੇ ਹਰਿਆਣਾ ਅਤੇ ਦੇਸ਼ ਦੇ ਲੋਕਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਰਾਜਪਾਲ ਪ੍ਰੋਫੈਸਰ ਘੋਸ਼ ਨੇ ਕਿਹਾ ਕਿ ਰੰਗਾਂ ਦਾ ਤਿਉਹਾਰ ਹੋਲੀ, ਖੁਸ਼ੀ, ਮੇਲਜੋਲ ਅਤੇ ਨਕਾਰਾਤਮਕ 'ਤੇ ਚੰਗੀ ਭਾਵਨਾ ਦੀ ਜਿੱਤ ਦਾ ਪ੍ਰਤੀਕ ਹੈ। ਉਨ੍ਹਾਂ ਨੇ ਕਿਹਾ ਕਿ ਇਹ ਤਿਉਹਾਰ ਭਾਰਤ ਦੀ ਖੁਸ਼ਹਾਲ ਸਭਿਆਚਾਰਕ ਵਿਰਾਸਤ ਨੂੰ ਦਿਖਾਉਂਦਾ ਹੈ ਅਤੇ ਵੱਖ-ਵੱਖ ਸੂਬੇ ਦੇ ਲੋਕਾਂ ਦੇ ਵਿੱਚ ਭਾਈਚਾਰੇ ਅਤੇ ਆਪਸੀ ਸਨਮਾਨ ਦੇ ਬੰਧਨ ਨੁੰ ਮਜਬੂਤ ਕਰਦਾ ਹੈ। ਪ੍ਰੋਫੈਸਰ ਘੋਸ਼ ਨੇ ਨਾਗਰਿਕਾਂ ਤੋਂ ਅਨੇਕਤਾ ਵਿੱਚ ਏਕਤਾ ਅਤੇ ਸ਼ਾਂਤੀਪੂਰਣ ਸਹਿ ਹੋਂਦ ਦੀ ਭਾਵਨਾ ਨਾਲ ਤਿਉਹਾਰ ਮਨਾਉਣ ਦੀ ਅਪੀਲ ਕੀਤੀ, ਜੋ ਦੇਸ਼ ਦੇ ਲੋਕਤੰਤਰ ਅਤੇ ਸਮਾਜਿਕ ਮੁੱਲਾਂ ਦੀ ਨੀਂਹ ਹੈ। ਉਨ੍ਹਾਂ ਨੇ ਕਿਹਾ ਕਿ ਹੋਲੀ ਵਰਗੇ ਤਿਉਹਾਰ ਮੱਤਭੇਦਾਂ ਤੋਂ ਉੱਪਰ ਉੱਠਣ ਅਤੇ ਸਮਾਜਿਕ ਮੇਲਜੋਲ ਅਤੇ ਕੌਮੀ ਏਕਤਾ ਪ੍ਰਤੀ ਸਮੂਹਿਤ ਏਕਤਾ ਨੂੰ ਮਜਬੂਤ ਕਰਨ ਦਾ ਮੌਕਾ ਦਿੰਦੇ ਹਨ। ਉਨ੍ਹਾਂ ਨੇ ਉਮੀਦ ਜਤਾਈ ਕਿ ਇਹ ਸ਼ਾਨਦਾਰ ਤਿਊਹਾਰ ਹਰ ਘਰ ਵਿੱਚ ਖੁਸ਼ਹਾਲੀ, ਚੰਗੀ ਸਿਹਤ ਅਤੇ ਖੁਸ਼ੀਆਂ ਲਿਆਏਗਾ ਅਤੇ ਹਰਿਆਣਾ ਸਮੇਤ ਪੂਰੇ ਦੇਸ਼ ਵਿੱਚ ਏਕਤਾ ਦੀ ਭਾਵਨਾ ਨੁੰ ਹੋਰ ਮਜਬੂਤ ਕਰੇਗਾ।

Have something to say? Post your comment

 

More in Haryana

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ

ਪਲਵਲ ਵਿੱਚ ਲਪ੍ਰਵਾਹੀ 'ਤੇ ਸਖਤ ਐਕਸ਼ਨ, ਮੰਤਰੀ ਰਣਬੀਰ ਗੰਗਵਾ ਨੇ ਐਚਡੀਓ, ਜੇਈ ਨੂੰ ਕੀਤਾ ਸਸਪੈਂਡ, ਐਕਸਇਨ ਨੂੰ ਕਾਰਨ ਦੱਸੋ ਨੋਟਿਸ

ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਰਿਹਾਇਸ਼ੀ, ਵਪਾਰਕ, ਸੰਸਥਾਗਤ ਸੰਪਤੀਆਂ ਅਤੇ ਬਹ-ਮੰਜਿਲਾ ਅਪਾਰਟਮੈਂਟ ਦੀ ਈ-ਨੀਾਮੀ ਕਰੇਗਾ