Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Haryana

ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਰਿਹਾਇਸ਼ੀ, ਵਪਾਰਕ, ਸੰਸਥਾਗਤ ਸੰਪਤੀਆਂ ਅਤੇ ਬਹ-ਮੰਜਿਲਾ ਅਪਾਰਟਮੈਂਟ ਦੀ ਈ-ਨੀਾਮੀ ਕਰੇਗਾ

March 04, 2026 02:26 PM
SehajTimes

ਚੰਡੀਗੜ੍ਹ : ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਵੱਲੋਂ 18 ਤੋਂ 21 ਮਾਰਚ, 2026 ਤੱਕ ਰਿਹਾਇਸ਼ੀ, ਵਪਾਰਕ, ਸੰਸਥਾਗਤ ਸੰਪਤੀਆਂ ਅਤੇ ਬਹੁ-ਮੰਜਿਲਾ ਅਪਾਰਟਮੈਂਅ ਦੀ ਈ-ਨੀਲਾਮੀ ਕੀਤੀ ਜਾਵੇਗੀ। ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਦੇ ਬੁਲਾਰੇ ਨੇ ਇਸ ਸਬੰਧ ਵਿੱਚ ਵਿਸਤਾਰ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਅਥਾਰਿਟੀ ਵੱਲੌਂ ਸਾਰੇ ਜੋਨਸ ਦੀ ਰਿਹਾਇਸ਼ੀ ਤੇ ਵਪਾਰਕ ਸਾਈਟਸ (ਪ੍ਰੇਫਰੇਂਸ਼ਿਅਲ), ਨਰਸਿੰਗ ਹੋਮ ਸਾਇਟਸ, ਕਲੀਨਿਕ ਸਾਈਟਸ ਤੇ ਸਾਰੀ ਸਕੂਲ ਸਾਈਟਸ ਦੇ ਲਈ 18 ਮਾਰਚ ਨੂੰ ਨੀਲਾਮੀ ਕੀਤੀ ਜਾਵੇਗੀ। ਇਸੀ ਤਰ੍ਹਾ, ਗੁਰੂਗ੍ਰਾਮ ਅਤੇ ਰੋਹਤਕ ਜੋਨ ਦੇ ਰਿਹਾਇਸ਼ੀ ਤੇ ਵਪਾਰਕ ਸਾਈਟਸ (ਆਮ) ਲਈ 19 ਮਾਰਚ ਨੁੰ ਨੀਲਾਮੀ ਕੀਤੀ ਜਾਵੇਗੀ। ਜਿਲ੍ਹਾ ਫਰੀਦਾਬਾਦ, ਹਿਸਾਰ ਅਤੇ ਪੰਚਕੂਲਾ ਜੋਨ ਦੇ ਰਿਹਾਇਸ਼ੀ ਤੇ ਵਪਾਰਕ ਸਾਈਟਸ (ਆਮ) ਤਹਿਤ 20 ਮਾਰਚ, 2026 ਨੂੰ ਨੀਲਾਮੀ ਕੀਤੀ ਜਾਵੇਗੀ।

ਉਨ੍ਹਾਂ ਨੇ ਦਸਿਆ ਕਿ ਸਾਰੇ ਜੋਨਸ ਦੀ ਪ੍ਰਮੁੱਖ ਥਾਵਾਂ (ਮੇਜਰ ਸਾਇਟਸ) ਜਿਵੇਂ ਕਿ ਵਪਾਰਕ, ਹੋਟਲ, ਹਸਪਤਾਲ, ਸੰਸਥਾਗਤ ਅਤੇ ਬਹੁ ਮੰਜਿਲਾ ਇਮਾਰਤ ਥਾਵਾਂ ਲਈ ਈ-ਨੀਲਾਮੀ 21 ਮਾਰਚ, 2026 ਨੂੰ ਕੀਤੀ ਜਾਵੇਗੀ।

ਬੁਲਾਰੇ ਨੇ ਦਸਿਆ ਕਿ ਈ-ਨੀਲਾਮੀ ਨੀਤੀ 19 ਦਸੰਬਰ, 2025 ਦੀ ਧਾਰਾ ਗਿਣਤੀ-4 ਵਿੱਚ ਸੋਧ ਦੇ ਅਨੁਸਾਰ, ਮੇਜਰ ਸਾਈਟਸ ਲਈ ਹੁਣ ਸਿਰਫ ਘੱਟੋ ਘੱਟ ਤਿੰਨ ਈਐਮਡੀ ਜਰੂਰੀ ਹੋਣਗੀਆਂ, ਜਿਸ ਦੀ ਨੀਲਾਮੀ 21 ਮਾਰਚ, 2026 ਕੀਤੀ ਜਾਵੇਗੀ।

ਉਨ੍ਹਾਂ ਨੇ ਦਸਿਆ ਕਿ ਈ-ਨੀਲਾਮੀ ਸਵੇਰੇ 10 ਵਜੇ ਸ਼ੁਰੂ ਕੀਤੀ ਜਾਵੇਗੀ। ਸਥਾਨਾਂ ਦੀ ਪੂਰੀ ਜਾਣਕਾਰੀ ਅਤੇ ਈ-ਨੀਲਾਮੀ ਦੀ ਨਿਸਮ ਅਤੇ ਸ਼ਰਤ ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਦੀ ਵੈਬਸਾਇਟ 'ਤੇ ਉਪਲਬਧ ਹੈ। ਆਉਣ ਵਾਲੇ ਈ-ਨੀਲਾਮੀ ਦੀ ਵਧੇਰੇ ਜਾਣਕਾਰੀ ਅਥਾਰਿਟੀ ਦੀ ਵੈਬਸਾਇਟ http://hsvphry.org ਅਤੇ ਹੈਲਪਲਾਇਨ ਨੰਬਰ 1800-180-3030 'ਤੇ ਪ੍ਰਾਪਤ ਕੀਤੀ ਜਾ ਸਕਦੀ ਹੈ।

Have something to say? Post your comment

 

More in Haryana

ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਦਾ ਮਾਮਲਾ : ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਘਰ ਨੂੰ ਲਗਾਏ ਜਿੰਦਰੇ ਖੋਲ੍ਹੇ

ਐੱਸਪੀ ਦੀਪਕ ਸਹਾਰਨ ਨੇ ਸਾਈਕਲ ਰੈਲੀ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ

ਖਿਡਾਰਨ ਪ੍ਰਵੀਨ ਕੌਰ ਨੇ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਗਮਾ ਜਿੱਤਿਆ

ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਗੜਬੜੀ ਕਿਸਾਨਾਂ ਨੇ ਗਲਤ ਢੰਗ ਨਾਲ ਰਜਿਸਟਰੇਸ਼ਨ ਕਰਨ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾਈ

ਅੱਗ ਲੱਗਣ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜੀ ਪੀੜਤ ਕਿਸਾਨ ਵੱਲੋਂ ਮੁਆਵਜ਼ੇ ਦੀ ਮੰਗ

ਜਸਲੀਨ ਕੌਰ ਨੇ ਡੱਬਵਾਲੀ ਵਿੱਚ ਪੁਲਿਸ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ

ਅਸਲੀ ਦੌਲਤ ਗੁਰੂ ਦੇ ਚਰਨਾਂ ਵਿੱਚ ਅਤੇ ਨਾਮ ਦੀ ਕਮਾਈ ਵਿੱਚ ਹੈ : ਨਾਇਬ ਸਿੰਘ ਸੈਣੀ

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ

ਪਲਵਲ ਵਿੱਚ ਲਪ੍ਰਵਾਹੀ 'ਤੇ ਸਖਤ ਐਕਸ਼ਨ, ਮੰਤਰੀ ਰਣਬੀਰ ਗੰਗਵਾ ਨੇ ਐਚਡੀਓ, ਜੇਈ ਨੂੰ ਕੀਤਾ ਸਸਪੈਂਡ, ਐਕਸਇਨ ਨੂੰ ਕਾਰਨ ਦੱਸੋ ਨੋਟਿਸ

ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਨੇ ਰਾਜ ਦੇ ਲੋਕਾਂ ਨੂੰ ਹੋਲੀ ਦੀ ਵਧਾਈ ਦਿੱਤੀ