Sunday, April 19, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੈਨਸ਼ਨਰਾਂ ਨੇ ਸਰਕਾਰ ਤੋਂ ਮੰਗਾਂ ਤੇ ਮਸਲਿਆਂ ਦਾ ਮੰਗਿਆ ਹੱਲ 

March 04, 2026 04:36 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਦੀ ਸੁਨਾਮ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰੇਮ ਚੰਦ ਅਗਰਵਾਲ ਦੀ ਪ੍ਰਧਾਨਗੀ ਹੇਠ ਪੈਨਸ਼ਨ ਦਫ਼ਤਰ ਵਿਖੇ ਹੋਈ ਮੀਟਿੰਗ ਵਿੱਚ ਹਾਜ਼ਰ ਆਗੂਆਂ ਨੇ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਪੈਨਸ਼ਨਰਾਂ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਪੈਨਸ਼ਨਰਾਂ ਅਤੇ ਮੁਲਾਜ਼ਮ ਵਰਗ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਪ੍ਰੇਮ ਚੰਦ ਅਗਰਵਾਲ, ਚੇਤ ਰਾਮ ਢਿੱਲੋਂ ਅਤੇ ਡਾਕਟਰ ਸ਼ਵਿੰਦਰ ਸਿੰਘ ਸਿੱਧੂ ਨੇ ਆਖਿਆ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸਰਕਾਰ ਬਣਨ ਤੋਂ ਬਾਅਦ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿਵਾਇਆ ਸੀ ਲੇਕਿਨ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਪੈਨਸ਼ਨਰਾਂ ਅਤੇ ਮੁਲਾਜ਼ਮ ਵਰਗ ਦੀਆਂ ਮੰਗਾਂ ਮੂੰਹ ਅੱਡੀ ਖੜ੍ਹੀਆਂ ਹਨ। ਉਨ੍ਹਾਂ ਆਖਿਆ ਕਿ ਮੁਲਾਜ਼ਮ ਪੈਨਸ਼ਨਰ ਸਾਂਝੇ ਫਰੰਟ ਵੱਲੋਂ 8 ਮਾਰਚ ਨੂੰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਰੱਖਿਆ ਗਿਆ ਹੈ, ਮੁਲਾਜ਼ਮ ਅਤੇ ਪੈਨਸ਼ਨਰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। 
ਮੀਟਿੰਗ ਵਿੱਚ ਸ਼ਾਮਲ ਹੋਏ ਫੈਮਿਲੀ ਪੈਨਸ਼ਨਰਜ਼ ਬਲਦੇਵ ਕੌਰ ਪਤਨੀ ਲੇਟ ਨਾਜ਼ਰ ਸਿੰਘ ਧਰਮਗੜ੍ਹ ਦਾ ਹਾਰ ਪਾਕੇ ਸਨਮਾਨ ਕੀਤਾ ਗਿਆ । ਇਸ ਮੌਕੇ ਖਜਾਨਚੀ ਗਿਰਧਾਰੀ ਲਾਲ ਜਿੰਦਲ , ਮਾਸਟਰ ਅੰਤਰ ਸਿੰਘ ਆਨੰਦ, ਕਰਮ ਸਿੰਘ ਛਾਜਲੀ, ਜਗਦੇਵ ਸਿੰਘ ਚੀਮਾ,  ਬਰੇਸ ਕੁਮਾਰ ਗਰਗ , ਰਜਿੰਦਰ ਕੁਮਾਰ ਗਰਗ, ਸੁਖਦੇਵ ਸਿੰਘ ਚੀਮਾ, ਕਰਨੈਲ ਸਿੰਘ ਜਖੇਪਲ, ਪਿਆਰਾ ਸਿੰਘ ਖੋਖਰ , ਹਰਨੇਕ ਸਿੰਘ ਖੋਖਰ, ਕ੍ਰਿਸ਼ਨ ਸਿੰਘ ਜਖੇਪਲ ,ਧੰਨ ਸਿੰਘ ਛਾਜਲੀ, ਰਤਨ ਲਾਲ, ਪ੍ਰਕਾਸ਼ ਸਿੰਘ ਕੰਬੋਜ਼ ,ਪ੍ਰਿੰਸੀਪਲ ਮੇਵਾ ਸਿੰਘ ਚੱਠਾ, ਬਲਦੇਵ ਕੌਰ ਧਰਮਗੜ੍ਹ ਹਾਜ਼ਰ ਸਨ।

Have something to say? Post your comment

 

More in Malwa

ਪਾਵਰਕਾਮ ਠੇਕਾ ਕਾਮਿਆਂ ਨੇ ਅਮਨ ਅਰੋੜਾ ਦੀ ਕੋਠੀ ਮੂਹਰੇ ਦਿੱਤਾ ਧਰਨਾ 

ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਨੇ ਲਗਾਤਾਰ ਵੀਜੇ

ਬਹਾਵਲਪੁਰੀ ਭਾਈਚਾਰੇ ਦਾ ਦੇਸ਼ ਦੀ ਤਰੱਕੀ ਵਿੱਚ ਅਹਿਮ ਯੋਗਦਾਨ: ਹਰਪਾਲ ਜੁਨੇਜਾ

ਹਰਚੰਦ ਸਿੰਘ ਬਰਸਟ ਨੇ ਹਲਕਾ ਸਮਾਣਾ ਵਿਖੇ ਬਜਰੰਗ ਦਲ ਹਿੰਦ ਦੇ ਵਾਈਸ ਪ੍ਰਧਾਨ ਦੀਪਕ ਗਰਗ ਨੂੰ ਸਾਥਿਆਂ ਸਮੇਤ ਆਪ ਵਿੱਚ ਕਰਵਾਇਆ ਸ਼ਾਮਲ

ਦਾਮਨ ਬਾਜਵਾ ਨੇ ਈਓ ਦੀ ਗੁੰਮਸ਼ੁਦਗੀ ਦੇ ਪੋਸਟਰ ਚਿਪਕਾਏ 

ਸਿੱਖਿਆ ਕ੍ਰਾਂਤੀ ਤਹਿਤ ਸਪੀਕਰ ਸੰਧਵਾਂ ਵਲੋਂ 45 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ

ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਦੀ ਸੂਬਾ ਕਮੇਟੀ ਦੀ ਮੀਟਿੰਗ ਜਲੰਧਰ ਵਿਖੇ 23 ਅਪ੍ਰੈਲ ਨੂੰ

ਡਰੀਮਲੈਂਡ ਪਬਲਿਕ ਸਕੂਲ ਦੀਆਂ ਅੱਠਵੀਂ ਜਮਾਤ ਦੇ ਮੈਰਿਟ ਵਾਲੇ ਵਿਦਿਆਰਥੀ ਸਨਮਾਨਿਤ

ਸਟੇਟ ਐਵਾਰਡੀ ਦੇਵਿੰਦਰ ਪਾਲ ਸਿੰਘ ਨੇ ਨਾਇਬ ਸਿੰਘ ਸੈਣੀ ਮੁੱਖ ਮੰਤਰੀ ਹਰਿਆਣਾ ਨਾਲ ਮੁਲਾਕਾਤ ਕੀਤੀ

ਜਮਹੂਰੀ ਅਧਿਕਾਰ ਸਭਾ ਅਤੇ ਜਨਤਕ ਜਮਹੂਰੀ ਜਥੇਬੰਦੀਆਂ ਸੰਗਰੂਰ ਵੱਲੋਂ ਹਰਿਆਣਾ ਅਤੇ ਯੂ ਪੀ ਵਿੱਚ ਮਜਦੂਰਾਂ ਤੇ ਜਬਰ ਦੀ ਸਖ਼ਤ ਨਿੰਦਾ