Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਗੁਰਦੁਆਰਾ ਬਾਬਾ ਜਾਗੋ ਸ਼ਹੀਦ ਵਿਖੇ ਸਜਾਏ ਗਏ ਭਾਰੀ ਦੀਵਾਨ

March 04, 2026 05:19 PM
ਜਗਤਾਰ ਸਿੰਘ ਮਾਹਲਾ

ਅੰਮ੍ਰਿਤਸਰ : ਗੁਰਦੁਆਰਾ ਬਾਬਾ ਜਾਗੋ ਸ਼ਹੀਦ, ਪਿੰਡ ਕੋਹਾਲੀ ਵਿਖੇ ਹੋਲੇ ਮਹੱਲੇ ਦੇ ਸਬੰਧ ਵਿੱਚ ਚਲਾਏ ਜਾ ਰਹੇ 10 ਰੋਜ਼ਾ ਸਮਾਗਮਾ ਦੇ 9 ਵੇਂ ਦਿਨ ਸਜਾਏ ਗਏ ਭਾਰੀ ਦੀਵਾਨ ਵਿੱਚ ਭਾਈ ਬਲਦੇਵ ਸਿੰਘ ਕੋਹਾਲੀ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਗੁਰਬਾਣੀ ਦਾ ਰਸਭਿਨਾ ਕੀਰਤਨ ਗਾਇਨ ਕੀਤਾ

ਕੌਮ ਦੇ ਪ੍ਰਸਿੱਧ ਢਾਡੀ ਭਾਈ ਸੁਖਪ੍ਰੀਤ ਸਿੰਘ ਸਭਰਾਵਾਂ ਵਾਲਿਆਂ ਨੇ ਬਾਬਾ ਬੰਦਾ ਦੀ ਸ਼ਹਾਦਤ ਦਾ ਬਿਰਤਾਂਤ ਪੇਸ਼ ਕੀਤਾ. ਕਥਾਵਾਚਕ ਭਾਈ ਗੁਰਪਾਲ ਸਿੰਘ ਖਿਆਲਾ ਅਤੇ ਭਾਈ ਗੁਰਪੰਥਪ੍ਰੀਤ ਸਿੰਘ ਹੇਤਮਪੁਰਾ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਆ. ਗੁਰਦੁਆਰਾ ਬਾਬਾ ਜਾਗੋ ਸ਼ਹੀਦ ਦੇ ਹੈਡ ਗ੍ਰੰਥੀ ਗਿਆਨੀ ਗੁਰਪ੍ਰੀਤ ਸਿੰਘ ਖਿਆਲਾ ਵੱਲੋਂ ਆਏ ਹੋਏ ਕਵੀਸ਼ਰੀ ਜਥੇ ਅਤੇ ਕਥਾਵਾਚਕਾਂ ਨੂੰ ਸਨਮਾਨਿਤ ਕੀਤਾ ਗਿਆ.

 

ਮੰਚ ਸੰਚਾਲਕ ਦੇ ਫਰਜ਼ ਭਾਈ ਬਲਰਾਮ ਸਿੰਘ ਚੈਨਪੁਰ ਨੇ ਨਿਭਾਏ ਅਤੇ ਦੱਸਿਆ ਕਿ 5 ਮਾਰਚ ਨੂੰ ਗੁਰਦਵਾਰਾ ਸਾਹਿਬ ਵਿਖੇ ਅੰਮ੍ਰਿਤਸਰ ਸੰਚਾਰ ਹੋਵੇਗਾ, ਉਨ੍ਹਾਂ ਸਮੂਹ ਸੰਗਤਾਂ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ. ਗੁਰਦੁਆਰਾ ਸਾਹਿਬ ਵਿਖੇ ਅੱਜ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਵਾਸਤੇ ਪਹੁੰਚੀਆਂ. ਸੰਗਤਾਂ ਵਾਸਤੇ ਗੰਨੇ ਦੀ ਰੌਹ, ਫਰੂਟ, ਟਿੱਕੀਆਂ, ਆਈਸ ਕਰੀਮ ਅਤੇ ਹੋਰ ਵੰਨ -ਸੁਵੰਨੇ ਲੰਗਰ ਲਗਾਏ ਗਏ ‌.

Have something to say? Post your comment

 

More in Majha

ਸਿਹਤ ਵਿਭਾਗ ਵਲੋ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਮੁਹਿਮ ਦੀ ਸ਼ੁਰੂਆਤ

ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਦਾਦੂਪੁਰਾ ਦੇ ਨਵੇਂ ਬਣੇ ਕਮਰਿਆਂ ਦਾ ਚੇਅਰਮੈਨ ਬੰਦੇਸ਼ਾ ਨੇ ਕੀਤਾ ਉਦਘਾਟਨ

ਕੈਬਨਿਟ ਮੰਤਰੀ ਈ.ਟੀ.ਓ. ਨੇ ਹਲਕਾ ਜੰਡਿਆਲਾ ਗੁਰੂ ਤੋਂ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਤਹਿਤ ਚੌਥੀ ਬੱਸ ਰਵਾਨਾ ਕੀਤੀ

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ : ਧਾਲੀਵਾਲ

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ-ਧਾਲੀਵਾਲ

ਬੇਸਿਕ ਕੰਪਿਊਟਰ ਤੇ ਵੈਬ ਡਿਜਾਇਨਿੰਗ ਕੋਰਸ ਲਈ ਦਾਖਲੇ ਸ਼ੁਰੂ

ਆਈ .ਏ.ਐਸ ਅਫਸਰ ਗੁਰਕੰਵਲ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸਾਉਣੀ ਫ਼ਸਲ ਝੋਨੇ ਦੀ ਲਵਾਈ ਲਈ 86 ਫ਼ੀਸਦ ਨਹਿਰੀ ਪਾਣੀ ਸਿੰਚਾਈ ਦਾ ਮਾਨ ਸਰਕਾਰ ਸਿਰਜੇਗੀ ਇਤਿਹਾਸ: ਧਾਲੀਵਾਲ

ਫਰੀਦਕੋਟ ਸ਼ਹਿਰ ਦੀ ਵਾਟਰ ਸਪਲਾਈ ਮਜ਼ਬੂਤ ਕਰਨ ਲਈ 14.06 ਕਰੋੜ ਦੇ ਪ੍ਰੋਜੈਕਟ ਨੂੰ ਮਨਜ਼ੂਰੀ : ਵਿਧਾਇਕ ਸੇਖੋਂ