Sunday, April 26, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 'ਟੈਕਸਲਾ' ਟੈਲੀਵਿਜ਼ਨ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

March 04, 2026 05:42 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਮਸ਼ਹੂਰ ਟੈਲੀਵਿਜ਼ਨ ਬ੍ਰਾਂਡ ਟੈਕਸਲਾ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ, ਜਿਨ੍ਹਾਂ ਨੇ 1980 ਦੇ ਦਹਾਕੇ ਦੌਰਾਨ ਭਾਰਤ ਵਿੱਚ ਬੜੀਆਂ ਕਿਫਾਇਤੀ ਕੀਮਤਾਂ ਤੇ ਟੀਵੀ ਸੈੱਟ ਮਾਰਕੀਟ ਵਿਚ ਲਿਆਂਦੇ ਸਨ, ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾI ਉਹ ਇੱਕ ਦੂਰਦਰਸ਼ੀ ਉੱਦਮੀ ਸਨ, ਜਿਨ੍ਹਾਂ ਨੇ ਆਪਣੀ ਸਖ਼ਤ ਮਿਹਨਤ ਨਾਲ ਇਤਿਹਾਸ ਬਣਾਇਆ। ਸਪੀਕਰ ਸੰਧਵਾਂ ਨੇ ਸ. ਓਬਰਾਏ ਦੇ ਦੇਹਾਂਤ ਦੀ ਖ਼ਬਰ ਤੇ ਦੁੱਖ ਪ੍ਰਗਟਾਇਆ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਸ਼ਾਂਤੀ ਦੇਵੇ ਅਤੇ ਦੁਖੀ ਪਰਿਵਾਰ ਨੂੰ ਇਸ ਅਸਹਿ ਘਾਟੇ ਨੂੰ ਸਹਿਣ ਦਾ ਬਲ ਬਖਸ਼ੇ।

Have something to say? Post your comment

 

More in Chandigarh

ਵਿਜੀਲੈਂਸ ਬਿਊਰੋ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ