Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਮੁੱਖ ਮੰਤਰੀ ਸਿਹਤ ਯੋਜਨਾ ਕਾਰਡ  ਅਤੇ ਮੁਫ਼ਤ ਮੈਡੀਕਲ ਕੈਂਪ 5 ਮਾਰਚ ਤੋਂ 9 ਮਾਰਚ ਤੱਕ ਕੇਂਦਰੀ ਵਿਧਾਨ ਸਭਾ ਹੈੱਡਕੁਆਰਟਰ ਵਿਖੇ ਲਗਾਏ ਜਾਣਗੇ: ਵਿਧਾਇਕ ਡਾ. ਅਜੈ ਗੁਪਤਾ

March 04, 2026 07:42 PM
SehajTimes

ਅੰਮ੍ਰਿਤਸਰ : ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਅਤੇ ਮੁਫ਼ਤ ਮੈਡੀਕਲ ਕੈਂਪ 5 ਮਾਰਚ ਤੋਂ 9 ਮਾਰਚ ਤੱਕ ਕੇਂਦਰੀ ਵਿਧਾਨ ਸਭਾ ਹੈੱਡਕੁਆਰਟਰ ਹਾਥੀ ਗੇਟ ਵਿਖੇ ਲਗਾਏ ਜਾਣਗੇ। ਉਨ੍ਹਾਂ ਕੇਂਦਰੀ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਇਨ੍ਹਾਂ ਕੈਂਪਾਂ ਵਿੱਚ ਸ਼ਾਮਲ ਹੋਣ ਅਤੇ ਆਪਣੇ ਕਾਰਡ ਬਣਵਾਉਣ। ਉਨ੍ਹਾਂ ਕਿਹਾ ਕਿ ਸਿਵਲ ਸਰਜਨ ਦਫ਼ਤਰ ਤੋਂ ਮਾਹਿਰ ਡਾਕਟਰਾਂ ਦੀ ਇੱਕ ਟੀਮ ਇਨ੍ਹਾਂ ਕੈਂਪਾਂ ਵਿੱਚ ਮੌਜੂਦ ਰਹੇਗੀ। ਮਰੀਜ਼ਾਂ ਨੂੰ ਹਰ ਤਰ੍ਹਾਂ ਦਾ ਇਲਾਜ ਮੁਫ਼ਤ ਦਿੱਤਾ ਜਾਵੇਗਾ ਅਤੇ ਦਵਾਈਆਂ ਵੀ ਵੰਡੀਆਂ ਜਾਣਗੀਆਂ। ਉਨ੍ਹਾਂ ਲੋਕਾਂ ਨੂੰ ਇਨ੍ਹਾਂ ਚਾਰ-ਰੋਜ਼ਾ ਕੈਂਪਾਂ ਵਿੱਚ ਹਿੱਸਾ ਲੈਣ ਅਤੇ ਸਹੂਲਤਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ।

Have something to say? Post your comment

 

More in Majha

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ : ਧਾਲੀਵਾਲ

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ-ਧਾਲੀਵਾਲ

ਬੇਸਿਕ ਕੰਪਿਊਟਰ ਤੇ ਵੈਬ ਡਿਜਾਇਨਿੰਗ ਕੋਰਸ ਲਈ ਦਾਖਲੇ ਸ਼ੁਰੂ

ਆਈ .ਏ.ਐਸ ਅਫਸਰ ਗੁਰਕੰਵਲ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸਾਉਣੀ ਫ਼ਸਲ ਝੋਨੇ ਦੀ ਲਵਾਈ ਲਈ 86 ਫ਼ੀਸਦ ਨਹਿਰੀ ਪਾਣੀ ਸਿੰਚਾਈ ਦਾ ਮਾਨ ਸਰਕਾਰ ਸਿਰਜੇਗੀ ਇਤਿਹਾਸ: ਧਾਲੀਵਾਲ

ਫਰੀਦਕੋਟ ਸ਼ਹਿਰ ਦੀ ਵਾਟਰ ਸਪਲਾਈ ਮਜ਼ਬੂਤ ਕਰਨ ਲਈ 14.06 ਕਰੋੜ ਦੇ ਪ੍ਰੋਜੈਕਟ ਨੂੰ ਮਨਜ਼ੂਰੀ : ਵਿਧਾਇਕ ਸੇਖੋਂ

ਧਾਲੀਵਾਲ ਨੇ 85 ਲੱਖ ਰੁਪਏ ਦੀ ਲਾਗਤ ਨਾਲ 24 ਕਿਲੋਮੀਟਰ ਸੜਕਾਂ ਦੇ ਨਿਰਮਾਣ ਲਈ ਰੱਖੇ ਨੀਂਹ ਪੱਥਰ

ਐਫਆਈਆਰ ਨੰਬਰ 39 ਮਾਮਲਾ: ਅਮ੍ਰਿਤਪਾਲ ਸਿੰਘ ਦੀ ਵੀਸੀ ਰਾਹੀਂ ਪੇਸ਼ੀ ਰਿਮਾਂਡ ‘ਤੇ ਅਦਾਲਤ ‘ਚ ਤਿੱਖੀ ਬਹਿਸ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ