Sunday, November 08, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Majha

ਕਰਮਜੀਤ ਸਿੰਘ ਛੀਨਾ ਬਣੇ ਬਲਾਕ ਹਰਸ਼ਾ ਛੀਨਾ ਦੇ ਚੇਅਰਮੈਨ ਅਤੇ ਨਾਨਕੀ ਕੌਰ ਬਣੀ ਉਪ ਚੇਅਰਮੈਨ

March 05, 2026 04:16 PM
ਜਗਤਾਰ ਸਿੰਘ ਮਾਹਲਾ

ਅੰਮ੍ਰਿਤਸਰ :  ਹਲਕਾ ਰਾਜਾਸਾਂਸੀ ਦੇ ਬਲਾਕ ਸੰਮਤੀ ਹਰਸਾ ਛੀਨਾ ਦੀ ਅੱਜ ਹੋਈ ਚੋਣ ਵਿੱਚ ਕਰਮਜੀਤ ਸਿੰਘ ਛੀਨਾ ਨੂੰ ਸੰਮਤੀ ਚੇਅਰਮੈਨ ਅਤੇ ਨਾਨਕੀ ਕੌਰ ਨੂੰ ਉਪ ਚੇਅਰਮੈਨ ਚੁਣਿਆ ਗਿਆ।ਉਪ ਮੰਡਲ ਮਜਿਸਟਰੇਟ ਖੁਸ਼ਪ੍ਰੀਤ ਸਿੰਘ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਪ੍ਰਗਟ ਸਿੰਘ ਦੀ ਨਿਗਰਾਨੀ ਹੇਠ ਹੋਈ ਬਲਾਕ ਸੰਮਤੀ ਚੋਣ ਵਿੱਚ ਸਰਵਸੰਮਤੀ ਨਾਲ ਸਰਪੰਚ ਕਰਮਜੀਤ ਸਿੰਘ ਛੀਨਾ ਨੂੰ ਚੇਅਰਮੈਨ ਅਤੇ ਨਾਨਕੀ ਕੌਰ ਛੱਨ ਕੋਹਾਲੀ ਨੂੰ ਉਪ ਚੇਅਰਮੈਨ ਚੁਣਿਆ ਗਿਆ।ਇਸ ਮੌਕੇ ਬਲਾਕ ਹਰਸ਼ਾ ਛੀਨਾ ਦੇ ਬਲਾਕ ਸੰਮਤੀ ਮੈਂਬਰ ਹਾਜ਼ਰ ਸਨ।ਇਸ ਮੌਕੇ ਨਵੇਂ ਬਣੇ ਚੇਅਰਮੈਨ ਅਤੇ ਉਪ ਚੇਅਰਮੈਨ ਨੂੰ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਇੰਚਾਰਜ ਅਤੇ ਯੁੱਧ ਨਸ਼ਿਆਂ ਵਿਰੁੱਧ ਮਾਝਾ ਜੋੜ ਦੇ ਇੰਚਾਰਜ ਮੈਡਮ ਸੋਨੀਆ ਮਾਨ ਵੱਲੋਂ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ।

Have something to say? Post your comment

More in Majha

ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾਬੂ

ਅੰਮ੍ਰਿਤਸਰ ਵਿੱਚ ਦੋ ਉੂਜ਼ੀ ਬੰਦੂਕਾਂ ਸਮੇਤ 8 ਹਥਿਆਰ, 34 ਕਿੱਲੋ ਹੈਰੋਇਨ, ਦੋ ਹੈਂਡ ਗ੍ਰਨੇਡ ਬਰਾਮਦ; 16 ਵਿਅਕਤੀ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਸਪਲਾਈ ਨੈਟਵਰਕਾਂ ਦੇ 11 ਕਾਰਕੁੰਨ ਕਾਬੂ

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ