Tuesday, April 21, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਬਲਾਕ ਸੰਮਤੀ ਚੌਗਾਵਾਂ ਦੀ ਚੇਅਰਮੈਨ ਭਜਨ ਕੌਰ ਤੇ ਵਾਈਸ ਚੇਅਰਮੈਨ ਹਰਪ੍ਰੀਤ ਕੌਰ ਨਿਯੁਕਤ ਕੀਤਾ

March 05, 2026 05:09 PM
SehajTimes

ਅੰਮ੍ਰਿਤਸਰ/ਰਾਜਾਸਾਂਸੀ : ਬਲਾਕ ਸੰਮਤੀ ਚੋਗਾਵਾਂ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਹੋਈ ਜਿਸ ਵਿੱਚ ਨਵੇਂ ਬਲਾਕ ਸੰਮਤੀ ਮੈਂਬਰਾਂ ਨੇ ਹਿੱਸਾ ਲਿਆ।ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਚੋਣ ਐਸ.ਡੀ.ਐਮ ਲੋਪੋਕੇ ਖੁਸ਼ਪ੍ਰੀਤ ਸਿੰਘ ਅਤੇ ਬੀ.ਡੀ.ਪੀ.ਓ ਚੌਗਾਵਾ ਸ਼ਮਸੇਰ ਸਿੰਘ ਦੀ ਨਿਗਰਾਨੀ 'ਚ ਹੋਈ।ਜਿਸ ਵਿੱਚ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਉਚੇਚੇ ਤੌਰ ਤੇ ਪੁੱਜੇ ਅਤੇ ਸਾਰਿਆਂ ਨੇ ਸਰਬ ਸੰਮਤੀ ਨਾਲ ਭਜਨ ਕੌਰ ਭਿੰਡੀ ਸੈਦਾਂ ਮਾਤਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਲਖਵਿੰਦਰ ਸਿੰਘ ਨੂੰ ਬਲਾਕ ਸੰਮਤੀ ਚੌਗਾਵਾਂ ਦਾ ਚੇਅਰਮੈਨ ਤੇ ਹਰਪ੍ਰੀਤ ਕੌਰ ਪਤਨੀ ਰਾਮ ਸਿੰਘ ਚੌਗਾਵਾਂ ਨੂੰ ਵਾਈਸ ਚੇਅਰਮੈਨ ਨਿਯੁਕਤ ਕੀਤਾ। ਇਸ ਮੌਕੇ ਚੇਅਰਮੈਨ ਭਜਨ ਕੌਰ ਤੇ ਵਾਈਸ ਚੇਅਰਮੈਨ ਹਰਪ੍ਰੀਤ ਕੌਰ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਪ੍ਰਧਾਨ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਹਲਕਾ ਰਾਜਾਸਾਂਸੀ ਦੇ ਇੰਚਾਰਜ ਮੈਡਮ ਸੋਨੀਆ ਮਾਨ ਤੇ ਸਮੁੱਚੀ ਹੀ ਲੀਡਰਸ਼ੀਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਲਾਕ ਚੌਗਾਵਾ 'ਚ ਔਰਤਾਂ ਨੂੰ ਜੋ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੇ ਅਹੁਦੇ ਤੇ ਨਿਯੁਕਤ ਕੀਤਾ ਉਸ ਦਾ ਅਸੀਂ ਧੰਨਵਾਦ ਕਰਦੇ ਹਾਂ ਅਤੇ ਜੋ ਸਾਨੂੰ ਚੇਅਰਮੈਨ ਅਤੇ ਵਾਈਸ ਚੇਅਰਮੈਨ ਦਾ ਅਹੁਦਾ ਦੇ ਕੇ ਨਿਵਾਜਿਆ ਹੈ ਉਸ ਅਹੁਦੇ ਤੇ ਬੈਠ ਕੇ ਅਸੀਂ ਬਿਨਾਂ ਕਿਸੇ ਭੇਦਭਾਵ ਬਲਾਕ ਸੰਮਤੀ ਵਿਚ ਕੰਮ ਕਰਾਂਗੇ ਅਤੇ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਾਂਗੇ ਉਹਨਾਂ ਪਾਰਟੀ ਨੂੰ ਵਿਸ਼ਵਾਸ ਦਵਾਇਆ ਕਿ ਜੋ ਪਾਰਟੀ ਨੇ ਸਾਨੂੰ ਮਾਣ ਬਖਸ਼ਿਆ ਹੈ ਅਸੀਂ ਪਾਰਟੀ ਦੀ ਬੇਹਤਰੀ ਲਈ ਦਿਨ ਰਾਤ ਸੇਵਾ ਕਰਾਂਗੇ।ਇਸ ਮੌਕੇ ਮੈਡਮ ਸੋਨੀਆ ਮਾਨ ਵੱਲੋਂ ਚੇਅਰਮੈਨ ਭਜਨ ਕੌਰ ਤੇ ਵਾਈਸ ਚੇਅਰਮੈਨ ਹਰਪ੍ਰੀਤ ਕੌਰ ਦਾ ਮੂੰਹ ਮਿੱਠਾ ਕਰਵਾ ਕੇ ਉਹਨਾਂ ਨੂੰ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੇ ਅਹੁਦੇ ਤੇ ਬਿਠਾਇਆ।ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਸਿੰਘ ਵੜੈਚ,ਸਰਪੰਚ ਨਿਸ਼ਾਨ ਸਿੰਘ ਕੋਟਲਾ ਡੂੰਮ,ਹਲਕਾ ਰਾਜਾਸਾਂਸੀ ਸੰਗਠਨ ਇੰਚਾਰਜ ਰਾਜਬੀਰ ਸਿੰਘ ਤੋਲਾ ਨੰਗਲ,ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਵਤਾਰ ਸਿੰਘ ਲਾਲੀ ਸਾਰੰਗੜਾ,ਗੁਰਭੇਜ ਸਿੰਘ ਬੱਚੀਵਿਡ,ਸਰਪੰਚ ਪ੍ਰਜੀਤ ਸਿੰਘ ਬੋਪਾਰਾਏ ਬਾਜ਼,,ਦਵਿੰਦਰ ਸਿੰਘ ਭੁੱਲਰ ਆਦਿ ਹਾਜ਼ਰ ਸਨ।

Have something to say? Post your comment

 

More in Majha

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ ਵਿੱਚ ਸੜਕਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਵਿਸ਼ਵ ਬੈਂਕ ਅਤੇ ਏ.ਆਈ.ਆਈ.ਬੀ ਦੀ ਟੀਮ ਨੇ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੀਤਾ ਸ਼ਹਿਰ ਦਾ ਦੌਰਾ

ਗੁਰੂ ਨਗਰੀ ਦੀ ਸ਼ਾਨ, ਸਫਾਈ ਸਾਡੀ ਪਹਿਚਾਣ” ਅੰਮ੍ਰਿਤਸਰ ਵਿੱਚ ਸਫਾਈ ਮੁਹਿੰਮ ਨੂੰ ਮਿਲੀ ਰਫ਼ਤਾਰ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੱਖ-ਵੱਖ ਪਿੰਡਾਂ ਵਿੱਚ ਸੰਪਰਕ ਸੜਕ ਦੇ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਵਿਧਾਇਕ ਜੀਵਨਜੋਤ ਕੌਰ ਨੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਰੀਵਿਊ ਕੀਤਾ

ਸੀ-ਪਾਈਟ ਕੈਂਪ ਰਣੀਕੇ ਅੰਮ੍ਰਿਤਸਰ ਵਿਖੇ ਆਰਮੀ ਅਗਨੀਵੀਰ ਤੇ ਪੰਜਾਬ ਪੁਲਿਸ ਲਈ ਮੁਫ਼ਤ ਫਿੱਜੀਕਲ ਟਰੇਨਿੰਗ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਿਹਤ ਵਿਭਾਗ ਵਲੋਂ ਅੱਤ ਦੀ ਗਰਮੀ ਅਤੇ ਲੂ ਤੋਂ ਬਚਣ ਲਈ ਐਡਵਾਈਜਰੀ ਜਾਰੀ

ਬੇਅਦਬੀ ਰੋਕੂ ਕਾਨੂੰਨ ਲਾਗੂ ਹੋਣ ਨਾਲ ਰਵਾਇਤੀ ਇਕਸੁਰਤਾ ਤੇ ਭਾਈਚਾਰਕ ਸਾਂਝ ਨੂੰ ਮਿਲੇਗੀ ਹੋਰ ਮਜ਼ਬੂਤੀ : ਬੰਦੇਸ਼ਾ

ਜ਼ਿਲ੍ਹੇ ਦੇ ਵੋਟਰ “ਬੁਕ ਏ ਕਾਲ ਵਿਦ ਬੀ.ਐੱਲ.ਓ.” ਸੇਵਾ ਦਾ ਵੱਧ ਤੋਂ ਵੱਧ ਲਾਭ ਉਠਾਉਣ : ਡਿਪਟੀ ਕਮਿਸ਼ਨਰ