Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਹਲਕਾ ਰਾਜਾਸਾਂਸੀ ਦੇ ਬਲਾਕ ਹਰਸ਼ਾ ਛੀਨਾ ਵਿਖੇ ਮਹਿਲਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ

March 06, 2026 07:08 PM
ਜਗਤਾਰ ਸਿੰਘ ਮਾਹਲਾ

ਅੰਮ੍ਰਿਤਸਰ/ਰਾਜਾਸਾਂਸੀ : ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਬਲਾਕ ਹਰਸ਼ਾ ਛੀਨਾ ਵਿਖੇ ਵਿਸ਼ਵ ਮਹਿਲਾ ਦਿਵਸ ਮਨਾਇਆ ਗਿਆ।ਇਹ ਵਿਸ਼ਵ ਮਹਿਲਾ ਦਿਵਸ ਵੂਮਨ ਵਿੰਗ ਦੀ ਹਲਕਾ ਕੋਡੀਨੇਟਰ ਰਾਵਲੀਨ ਸੰਧੂ ਦੀ ਅਗਵਾਈ ਹੇਠ ਮਨਾਇਆ ਗਿਆ।ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਾਰਟੀ ਵੱਲੋਂ ਇੰਚਾਰਜ ਅਤੇ ਯੁੱਧ ਨਸ਼ਿਆਂ ਵਿਰੁੱਧ ਮਾਝਾ ਜੋਨ ਦੇ ਕੋਆਰਡੀਨੇਟਰ ਮੈਡਮ ਸੋਨੀਆ ਮਾਨ ਅਤੇ ਐਸੀ ਕਮਿਸ਼ਨ ਦੀ ਵਾਈਸ ਚੇਅਰ ਪਰਸਨ ਗੀਤਾ ਗਿੱਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ।ਇਸ ਸਮਾਗਮ ਦੌਰਾਨ ਬਲਾਕ ਚੋਗਾਵਾਂ ਅਤੇ ਬਲਾਕ ਹਰਸ਼ਾ ਛੀਨਾ ਦੀਆਂ ਨਵੀਆਂ ਬਣੀਆਂ ਬਲਾਕ ਸੰਮਤੀ ਚੇਅਰਪਰਸਨ ਅਤੇ ਉਪ ਚੇਅਰਪਰਸਨ ਮਹਿਲਾਵਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।

ਇਸ ਤੋਂ ਇਲਾਵਾ ਆਪਣੇ ਪੈਰਾਂ ਤੇ ਖੜੀਆਂ ਹੋ ਕੇ ਆਪਣਾ ਕਾਰੋਬਾਰ ਚਲਾਉਣ ਅਤੇ ਆਪਣੀ ਪਹਿਚਾਣ ਬਣਾਉਣ ਵਾਲੀਆਂ ਹੋਰ ਔਰਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੋਨੀਆ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਮਹਿਲਾ ਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਵੱਲੋਂ ਔਰਤਾਂ ਨੂੰ ਅੱਗੇ ਵਧਣ ਲਈ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ। ਉਹਨਾਂ ਆਪਣੇ ਹਲਕੇ ਦੀਆਂ ਲੜਕੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਮੈਂ ਵੀ ਇੱਕ ਧੀ ਹਾਂ ਅਤੇ ਮੈਂ ਵੀ ਸਮਾਜ ਵਿੱਚ ਅੱਗੇ ਵੱਧ ਕੇ ਕੰਮ ਕਰ ਰਹੀ ਹਾਂ, ਸਾਡੇ ਹਲਕੇ ਦੀਆਂ ਧੀਆਂ ਨੂੰ ਤੇ ਔਰਤਾਂ ਨੂੰ ਚਾਹੀਦਾ ਹੈ ਕਿ ਉਹ ਵੀ ਸਮਾਜ ਵਿੱਚ ਅੱਗੇ ਵੱਧ ਕੇ ਕੰਮ ਕਰਨ।

ਇਸ ਮੌਕੇ ਨਗਰ ਕੌਂਸਲਰ ਰਾਜਾਸਾਂਸੀ ਦੇ ਉਪ ਪ੍ਰਧਾਨ ਮੀਨਾਕਸ਼ੀ,ਬਲਾਕ ਸੰਮਤੀ ਚੇਅਰਮੈਨ ਭਜਨ ਕੌਰ,ਉਪ ਚੇਅਰਮੈਨ ਹਰਪ੍ਰੀਤ ਕੌਰ, ਉਪ ਬਲਾਕ ਸੰਮਤੀ ਚੇਅਰਮੈਨ ਨਾਨਕੀ ਕੌਰ,ਬਲਾਕ ਸੰਮਤੀ ਮੈਂਬਰ ਰੂਪਾ ਕੌਰ,ਬਲਾਕ ਸੰਮਤੀ ਮੈਂਬਰ ਸੁਖਵੰਤ ਕੌਰ,ਕੌਂਸਲਰ ਰਾਜਾਸਾਂਸੀ ਸਰਬਜੀਤ ਕੌਰ,ਕੌਂਸਲਰ ਸਿਮੀ ਕੌਰ ਅਤੇ ਬੀ.ਡੀ.ਪੀ.ਓ ਹਰਸ਼ਾ ਛੀਨਾ ਪ੍ਰਗਟ ਸਿੰਘ ਬੀ.ਡੀ.ਪੀ.ਓ ਚੋਗਾਵਾਂ ਸ਼ਮਸ਼ੇਰ ਸਿੰਘ ਮੌਜੂਦ ਸਨ

Have something to say? Post your comment

 

More in Majha

ਅੰਮ੍ਰਿਤ ਵੇਲਾ “ਜਿਨੀ ਨਾਮ ਧਿਆਇਆ” ਸਮਾਗਮ ਦਾ ਸਮਾਪਨ, 13 ਅਖੰਡ ਪਾਠਾਂ ਦੇ ਭੋਗ ਪਾਏ ਗਏ

ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਦਾ ਵੱਡਾ ਬਿਆਨ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ : ਲਾਲ ਚੰਦ ਕਟਾਰੂਚੱਕ

ਭਾਰਤ ਸਰਕਾਰ ਦੇ ਖ਼ੁਰਾਕ ਮੰਤਰਾਲੇ ਦੀ ਐਡੀਸ਼ਨਲ ਸਕਤੱਰ ਸ੍ਰੀਮਤੀ ਅਪਰਨਾ ਭਾਟੀਆ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਟਾਂਗਰਾ ਦਾਣਾ ਮੰਡੀ ਦਾ ਦੌਰਾ

ਹਰਭਜਨ ਸਿੰਘ ਈਟੀਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡੇ ਪ੍ਰੋਜੈਕਟ ਦੀ ਸ਼ੁਰੂਆਤ

ਪੰਜਾਬ ਪੁਲਿਸ ਕਾਂਸਟੇਬਲ ਅਤੇ ਅਗਨੀਵੀਰ ਭਰਤੀ ਦੀ ਮੁਫਤ ਤਿਆਰੀ ਸਬੰਧੀ

ਸਿਹਤ ਵਿਭਾਗ ਵਲੋ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਮੁਹਿਮ ਦੀ ਸ਼ੁਰੂਆਤ

ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਦਾਦੂਪੁਰਾ ਦੇ ਨਵੇਂ ਬਣੇ ਕਮਰਿਆਂ ਦਾ ਚੇਅਰਮੈਨ ਬੰਦੇਸ਼ਾ ਨੇ ਕੀਤਾ ਉਦਘਾਟਨ

ਕੈਬਨਿਟ ਮੰਤਰੀ ਈ.ਟੀ.ਓ. ਨੇ ਹਲਕਾ ਜੰਡਿਆਲਾ ਗੁਰੂ ਤੋਂ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਤਹਿਤ ਚੌਥੀ ਬੱਸ ਰਵਾਨਾ ਕੀਤੀ

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ : ਧਾਲੀਵਾਲ