Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਪਿੰਡ ਭਿੱਟੇਵੱਡ ਦੀ ਬਿਜਲੀ ਸਪਲਾਈ ਬੱਗੇ ਕਲਾਂ ਬਿਜਲੀ ਘਰ ਤੋਂ ਸ਼ੁਰੂ

March 06, 2026 07:29 PM
ਜਗਤਾਰ ਸਿੰਘ ਮਾਹਲਾ

ਬੱਗੇ ਕਲਾਂ ਨਾਲ ਬਿਜਲੀ ਸਪਲਾਈ ਜੋੜਨ ਦਾ ਖਰਚਾ ਡੇਢ ਕਰੋੜ ਰੁਪਏ ਆਇਆ : ਸੋਨੀਆ ਮਾਨ

ਅੰਮ੍ਰਿਤਸਰ : ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਭਿੱਟੇਵੱਡ ਦੀ ਬਿਜਲੀ ਸਪਲਾਈ, ਜੋ ਪਹਿਲਾਂ ਵਾਇਆ ਕੋਹਾਲੀ, ਬਿਜਲੀ ਘਰ ਚੋਗਾਵਾਂ ਤੋਂ ਆਉਂਦੀ ਸੀ। ਉਸ ਨੂੰ ਅੱਜ ਬੱਗੇ ਕਲਾਂ ਬਿਜਲੀ ਘਰ ਨਾਲ ਜੋੜ ਦਿੱਤਾ ਗਿਆ,ਜਿਸ ਦਾ ਰਸਮੀ ਉਦਘਾਟਨ ਹਲਕਾ ਰਾਜਾਸਾਂਸੀ ਦੇ ਇੰਚਾਰਜ ਅਤੇ ਯੁੱਧ ਨਸ਼ਿਆਂ ਵਿਰੁੱਧ ਮਾਝਾ ਜੋਨ ਦੇ ਇੰਚਾਰਜ ਮੈਡਮ ਮੈਡਮ ਸੋਨੀਆ ਮਾਨ ਵੱਲੋਂ ਫੀਤਾ ਕੱਟ ਕੇ ਕੀਤਾ ਗਿਆ। ਪਿੰਡ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਚੋਗਾਵਾਂ ਵਾਲੇ ਬਿਜਲੀ ਘਰ ਤੋਂ ਬਿਜਲੀ ਨਹੀਂ ਸੀ ਮਿਲ ਰਹੀ, ਜਿਸ ਵਿੱਚ ਅਕਸਰ ਖਰਾਬੀ ਆਈ ਰਹਿਣ ਕਰਕੇ ਲੋਕਾਂ ਨੂੰ ਬਹੁਤ ਸਮੱਸਿਆ ਪੇਸ਼ ਆ ਰਹੀ ਸੀ, ਜਿਸ ਦਾ ਹੱਲ ਅੱਜ ਮੈਡਮ ਸੋਨੀਆ ਮਾਨ ਵੱਲੋਂ ਪੱਕੇ ਤੌਰ ਤੇ ਕਰ ਦਿੱਤਾ ਗਿਆ ਹੈ.ਮੈਡਮ ਸੋਨੀਆ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਬੱਗਾ ਕਲਾਂ ਬਿਜਲੀ ਘਰ ਤੋਂ ਬਿਜਲੀ ਸਪਲਾਈ ਚਾਲੂ ਕਰਨ ਦਾ ਕਰੀਬ ਡੇਢ ਕਰੋੜ ਰੁਪਏ ਦਾ ਐਸਟੀਮੇਟ ਸੀ,

ਜਿਸ ਦਾ ਭੁਗਤਾਨ ਕਰ ਦਿੱਤਾ ਗਿਆ ਹੈ. ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਹੀ ਆਮ ਲੋਕਾਂ ਦੀਆਂ ਸ਼ਿਕਾਇਤਾਂ ਤੇ ਗੌਰ ਕਰਦਿਆਂ ਉਨ੍ਹਾਂ ਨੂੰ ਪਹਿਲ ਦੇ ਅਧਾਰ 'ਤੇ ਦੂਰ ਕਰਦੀ ਹੈ ਅਤੇ ਪੰਜਾਬ ਦੇ ਲੋਕ ਵੀ ਇਸ ਸਰਕਾਰ ਤੋਂ ਕਾਫੀ ਰਾਹਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਲਗਭਗ 95 ਫੀਸਦੀ ਲੋਕਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਜੋ ਕਿ ਬਹੁਤ ਵੱਡੀ ਸਹੂਲਤ ਹੈ. ਇਸ ਮੌਕੇ ਤੇ ਆਪ ਆਗੂ ਗੁਰਵਿੰਦਰ ਸਿੰਘ ਫੌਜੀ,ਹਰਪਾਲ ਸਿੰਘ ਮਾਹਲਾ, ਹਰਜਿੰਦਰ ਸਿੰਘ ਥਾਣੇਦਾਰ,ਜਤਿੰਦਰ ਸਿੰਘ, ਧੀਰ ਸਿੰਘ ਸਾਬਕਾ ਪੰਚ,ਪ੍ਰੀਤਮ ਸਿੰਘ ਸਾਬਕਾ ਪੰਚ, ਰੇਸ਼ਮ ਸਿੰਘ,ਰਾਮ ਸਿੰਘ,ਸ਼ਬੇਗ ਸਿੰਘ ਗਿੱਲ, ਸਤਨਾਮ ਸਿੰਘ, ਕਾਬਲ ਸਿੰਘ, ਗੁਰਦੇਵ ਸਿੰਘ, ਕਿਰਪਾਲ ਸਿੰਘ, ਅਜਮੇਰ ਸਿੰਘ, ਗੁਰਜੰਟ ਸਿੰਘ, ਜਸਕਰਨ ਸਿੰਘ ਸੰਧੂ ਆਦਿ ਹਾਜ਼ਰ ਸਨ

Have something to say? Post your comment

 

More in Majha

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ : ਧਾਲੀਵਾਲ

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ-ਧਾਲੀਵਾਲ

ਬੇਸਿਕ ਕੰਪਿਊਟਰ ਤੇ ਵੈਬ ਡਿਜਾਇਨਿੰਗ ਕੋਰਸ ਲਈ ਦਾਖਲੇ ਸ਼ੁਰੂ

ਆਈ .ਏ.ਐਸ ਅਫਸਰ ਗੁਰਕੰਵਲ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸਾਉਣੀ ਫ਼ਸਲ ਝੋਨੇ ਦੀ ਲਵਾਈ ਲਈ 86 ਫ਼ੀਸਦ ਨਹਿਰੀ ਪਾਣੀ ਸਿੰਚਾਈ ਦਾ ਮਾਨ ਸਰਕਾਰ ਸਿਰਜੇਗੀ ਇਤਿਹਾਸ: ਧਾਲੀਵਾਲ

ਫਰੀਦਕੋਟ ਸ਼ਹਿਰ ਦੀ ਵਾਟਰ ਸਪਲਾਈ ਮਜ਼ਬੂਤ ਕਰਨ ਲਈ 14.06 ਕਰੋੜ ਦੇ ਪ੍ਰੋਜੈਕਟ ਨੂੰ ਮਨਜ਼ੂਰੀ : ਵਿਧਾਇਕ ਸੇਖੋਂ

ਧਾਲੀਵਾਲ ਨੇ 85 ਲੱਖ ਰੁਪਏ ਦੀ ਲਾਗਤ ਨਾਲ 24 ਕਿਲੋਮੀਟਰ ਸੜਕਾਂ ਦੇ ਨਿਰਮਾਣ ਲਈ ਰੱਖੇ ਨੀਂਹ ਪੱਥਰ

ਐਫਆਈਆਰ ਨੰਬਰ 39 ਮਾਮਲਾ: ਅਮ੍ਰਿਤਪਾਲ ਸਿੰਘ ਦੀ ਵੀਸੀ ਰਾਹੀਂ ਪੇਸ਼ੀ ਰਿਮਾਂਡ ‘ਤੇ ਅਦਾਲਤ ‘ਚ ਤਿੱਖੀ ਬਹਿਸ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ