Thursday, April 23, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸਾਲ 2026-27 ਲਈ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ

March 06, 2026 09:50 PM
SehajTimes

ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 8 ਮਾਰਚ ਨੂੰ ਸਾਲ 2026-27 ਦੇ ਬਜਟ ਅਨੁਮਾਨ ਪੇਸ਼ ਕਰਨਗੇ

ਮੰਤਰੀ ਮੰਡਲ ਨੇ ਕੈਗ ਦੀਆਂ ਲੇਖਾ ਰਿਪੋਰਟਾਂ, ਸਾਲ 2024-25 ਲਈ ਵਿੱਤੀ ਤੇ ਨਮਿੱਤਣ ਲੇਖੇ ਪੇਸ਼ ਕਰਨ ਦੀ ਪ੍ਰਵਾਨਗੀ

ਚੰਡੀਗੜ੍ਹ  : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਚੱਲ ਰਹੇ ਬਜਟ ਇਜਲਾਸ ਵਿੱਚ ਸਾਲ 2025-26 ਲਈ ਗਰਾਂਟਾਂ ਲਈ ਅਨੁਪੂਰਕ ਮੰਗਾਂ, ਸਾਲ 2026-27 ਲਈ ਬਜਟ ਅਨੁਮਾਨਾਂ ਅਤੇ ਸਾਲ 2024-25 ਦੀਆਂ ਕੈਗ ਦੀਆਂ ਆਡਿਟ ਰਿਪੋਰਟਾਂ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਪੰਜਾਬ ਵਿਧਾਨ ਸਭਾ ਸਕੱਤਰੇਤ ਵਿੱਚ ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਵਿੱਤੀ ਸਾਲ 2025-26 ਲਈ ਗਰਾਂਟਾਂ ਲਈ ਅਨੁਪੂਰਕ ਮੰਗਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸੇ ਤਰ੍ਹਾਂ ਮੰਤਰੀ ਮੰਡਲ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਲ 2026-27 ਲਈ ਪੰਜਾਬ ਦੇ ਬਜਟ ਅਨੁਮਾਨਾਂ ਨੂੰ 8 ਮਾਰਚ ਨੂੰ ਪੇਸ਼ ਕਰਨ ਦੀ ਵੀ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਕੰਪਟ੍ਰੋਲਰ ਐਂਡ ਆਡੀਟਰ ਜਨਰਲ ਆਫ ਇੰਡੀਆ (ਕੈਗ) ਅਤੇ ਪੰਜਾਬ ਸਰਕਾਰ ਦੇ ਵਿੱਤੀ ਤੇ ਨਮਿੱਤਣ ਲੇਖੇ ਵਿਧਾਨ ਸਭਾ ਦੇ ਮੇਜ਼ ’ਤੇ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਹੈ।

Have something to say? Post your comment

 

More in Chandigarh

ਵਿਸ਼ਵ ਟੀਕਾਕਰਨ ਹਫ਼ਤਾ” 24 ਅਪ੍ਰੈਲ ਤੋਂ ਲਾਭਪਾਤਰੀ ਟੀਕਾਕਰਨ ਕੈਂਪਾ ਦਾ ਵੱਧ ਤੋਂ ਵੱਧ ਲਾਭ ਲੈਣ : ਡਾ. ਸੰਗੀਤਾ ਜੈਨ

ਸਰਕਾਰੀ ਪ੍ਰਾਈਮਰੀ ਸਕੂਲ, ਲਖਨੌਰ ਵਿੱਚ ਐਡੀਸ਼ਨਲ ਕਲਾਸਰੂਮ ਦਾ ਉਦਘਾਟਨ

ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 30 ਅਪ੍ਰੈਲ ਨੂੰ

ਸਰਕਾਰੀ ਪ੍ਰਾਈਮਰੀ ਸਕੂਲ, ਮਨੌਲੀ ਵਿੱਚ 15 ਲੱਖ ਰੁਪਏ ਦੀ ਲਾਗਤ ਨਾਲ ਤਿਆਰ 2 ਐਡੀਸ਼ਨਲ ਕਲਾਸਰੂਮਾਂ ਦਾ ਉਦਘਾਟਨ

ਜ਼ਿਲ੍ਹਾ ਰੈਡ ਕਰਾਸ ਵੱਲੋਂ ਕੰਪਿਊਟਰ ਸੈਂਟਰ ਦਾ ਉਦਘਾਟਨ, ਨਾਮਾਤਰ ਫੀਸਾਂ ‘ਤੇ ਟ੍ਰੇਨਿੰਗ ਦੀ ਸ਼ੁਰੂਆਤ

ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ