Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Health

ਪਿੰਡ ਕੁਠਾਲਾ ਵਿਖੇ ਅੱਖਾਂ ਦਾ ਮੁਫ਼ਤ ਚੈੱਕ ਅਪ ਕੈਂਪ ਲਗਾਇਆ

March 07, 2026 06:48 PM
ਤਰਸੇਮ ਸਿੰਘ ਕਲਿਆਣੀ

ਸੰਦੌੜ : ਸੰਦੌੜ ਦੇ ਨੇੜੇ ਨਜ਼ਦੀਕੀ ਇਤਿਹਾਸਿਕ ਪਿੰਡ ਕੁਠਾਲਾ ਦੇ ਪਰਜਾ ਮੰਡਲ v ਦੀ ਯਾਦ ਨੂੰ ਸਮਰਪਿਤ ਨਗਰ ਨਿਵਾਸੀ ਪਿੰਡ ਕੁਠਾਲਾ ਦੀਆਂ ਸੰਗਤਾਂ, ਸ਼ਹੀਦੀ ਦਰਵਾਜ਼ਾ ਪ੍ਰਬੰਧਕ ਕਮੇਟੀ, ਯੁਨਾਈਟੇਡ ਜੱਟ ਫੈਡਰੇਸ਼ਨ ਅਤੇ ਪ੍ਰਵਾਸੀ ਭਾਰਤੀਆਂ ਦੇ ਵਡਮੁੱਲੇ ਸਹਿਯੋਗ ਦੇ ਨਾਲ ਲੋਕ ਭਲਾਈ ਲਈ ਮੁਫ਼ਤ ਅੱਖਾਂ ਦਾ ਚੈੱਕ ਅਪ ਕੈਂਪ ਲਗਾਇਆ ਗਿਆ। ਸ਼ਹੀਦੀ ਦਰਵਾਜ਼ਾ ਪ੍ਰਬੰਧਕ ਕਮੇਟੀ ਦੇ ਮੁੱਖ ਆਗੂਆਂ ਰਾਜਵਿੰਦਰ ਸਿੰਘ ਸੰਧੂ, ਸੁਖਦੀਪ ਸਿੰਘ ਚਹਿਲ, ਹਰਵਿੰਦਰ ਸਿੰਘ ਚਹਿਲ, ਤੇ ਡਾ. ਦਵਿੰਦਰ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿੱਚ ਗਲੋਬਲ ਅੱਖਾਂ ਦਾ ਹਸਪਤਾਲ ਸੰਗਰੂਰ ਦੇ ਡਾਕਟਰ ਮਨਪ੍ਰੀਤ ਸਿੰਘ ਐਂਮ.ਬੀ.ਬੀ.ਐਸ., ਐੱਮ. ਐੱਮ (ਆਈ.), ਟੋਪਿਕਲ ਫੇਕੋ ਅਤੇ ਲੇਸਿਕ ਸਰਜਨ ਤੇ ਉਹਨਾਂ ਦੀ ਟੀਮ ਵੱਲੋਂ ਆਪਣੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਇਸ ਕੈਂਪ ਵਿੱਚ 330 ਮਰੀਜ਼ਾਂ ਨੇ ਲਾਭ ਲਿਆ। ਇਸ ਕੈਂਪ ਵਿੱਚ 73 ਮਰੀਜ਼ਾਂ ਦੇ ਲੈਂਜ ਪਾਏ ਗਏ ਅਤੇ ਐਨਕਾਂ ਤੇ ਦਵਾਈਆਂ ਯੁਨਾਇਟੇਡ ਜੱਟ ਫੈਡਰੇਸ਼ਨ ਸੰਸਥਾ ਵੱਲੋਂ ਮੁਫ਼ਤ ਦਿੱਤੀਆਂ ਗਈਆਂ । ਸ਼ਹੀਦੀ ਦਰਵਾਜ਼ਾ ਪ੍ਰਬੰਧਕ ਕਮੇਟੀ ਦੇ ਮੁੱਖ ਆਗੂਆਂ ਨੇ ਦੱਸਿਆ ਕਿ ਇਹ ਕੈਂਪ ਮਾਨਵਤਾ ਦੀ ਭਲਾਈ ਦੇ ਮਨੋਰਥ ਤਹਿਤ ਲੋੜਵੰਦਾਂ ਦੀ ਮੱਦਦ ਲਈ ਲਗਾਇਆ ਗਿਆ। ਇਸ ਕੈਂਪ ਦੀ ਸਮਾਪਤੀ ਮੌਕੇ ਸ਼ਹੀਦੀ ਦਰਵਾਜ਼ਾ ਪ੍ਰਬੰਧਕ ਕਮੇਟੀ ਤੇ ਜੱਟ ਫੈਡਰੇਸ਼ਨ ਦੇ ਆਗੂਆਂ ਵੱਲੋਂ ਡਾਕਟਰ ਮਨਪ੍ਰੀਤ ਸਿੰਘ ਦਾ ਸਿਰੋਪਾਓ ਪਾਕੇ ਸਨਮਾਨ ਕੀਤਾ ਗਿਆ ਤੇ ਸੇਵਾਵਾਂ ਪ੍ਰਦਾਨ ਕਰਨ ਤੇ ਮਾਨਵਤਾ ਦੇ ਭਲਾਈ ਕਾਰਜ ਦੀ ਖੁਸ਼ੀ ਮਹਿਸੂਸ ਕਰਦਿਆਂ ਧੰਨਵਾਦੀ ਸ਼ਬਦ ਕਹੇ ਤੇ ਆਉਣ ਵਾਲੇ ਸਮੇਂ ਵਿੱਚ ਵੀ ਏਸ ਤਰਾਂ ਦੀਆਂ ਸੇਵਾਵਾਂ ਨਿਭਾਉਣ ਦੀ ਪ੍ਰਮਾਤਮਾ ਅੱਗੇ ਕਾਮਨਾ ਕੀਤੀ। ਇਸ ਮੌਕੇ ਬਲਬੀਰ ਸਿੰਘ ਸੰਧੂ, ਰਾਮਿੰਦਰ ਸਿੰਘ ਮਾਨ, ਸਾਬਕਾ ਪੰਚ ਗਗਨਦੀਪ ਸਿੰਘ ਸੰਧੂ, ਮਾਸਟਰ ਗੁਰਮੀਤ ਸਿੰਘ ਸੰਧੂ, ਗੁਰਵਿੰਦਰ ਸਿੰਘ ਸੰਧੂ, ਨਰਿੰਦਰਜੀਤ ਸਿੰਘ ਨੋਨਾ ਸਹੋਤਾ, ਜਗਦੀਪ ਸਿੰਘ ਜੋਨੀ ਚਹਿਲ, ਤੇਜਿੰਦਰ ਸਿੰਘ ਚਹਿਲ, ਜਗਦੇਵ ਸਿੰਘ ਚਹਿਲ, ਵਰਿੰਦਰ ਸਿੰਘ ਝੱਜ, ਰਣਧੀਰ ਸਿੰਘ ਸੰਧੂ, ਅਮਰਜੀਤ ਸਿੰਘ ਸੰਧੂ, ਹਰਵਿੰਦਰ ਸਿੰਘ ਚਹਿਲ, ਗੁਰਪ੍ਰੀਤ ਸਿੰਘ ਚਹਿਲ, ਸੁਖਵਿੰਦਰ ਸਿੰਘ ਚਹਿਲ, ਜੋਗਿੰਦਰ ਸਿੰਘ ਸੰਧੂ, ਤੋਂ ਇਲਾਵਾ ਹੋਰ ਬੇਅੰਤ ਸੰਗਤਾਂ ਤੇ ਸੇਵਾਦਾਰ ਹਾਜ਼ਰ ਸਨ।

Have something to say? Post your comment

 

More in Health

ਛਾਜਲੀ ਵਿਖੇ ਅੱਖਾਂ ਦਾ ਚੈੱਕਅਪ ਕੈਂਪ 21 ਨੂੰ 

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ

ਸਪੀਕਰ ਸੰਧਵਾਂ ਅਤੇ ਸਿਹਤ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ

ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਅਣਗਹਿਲੀ ’ਤੇ ਲੱਗੇਗੀ ਰੋਕ, ਮਰੀਜ਼ਾਂ ਨੂੰ ਮਿਲੇਗਾ ਨਿਆਂ: ਜਸਕਰਨ ਸਿੰਘ ਬੰਦੇਸ਼ਾ