Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਬੱਚਿਆਂ ਦੇ ਵਿਕਾਸ 'ਚ ਮਾਪਿਆਂ ਦਾ ਰੋਲ ਵਿਸ਼ੇ ਤੇ ਕਰਵਾਈ ਵਰਕਸ਼ਾਪ 

March 08, 2026 03:03 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਬੱਚਿਆਂ ਦੇ ਵਿਕਾਸ ਚ ਮਾਪਿਆਂ ਦਾ ਰੋਲ ਵਿਸ਼ੇ ਤੇ ਨੈਸ਼ਨਲ ਪਬਲਿਕ ਸਕੂਲ ,ਛਾਜਲੀ ਵਿਖੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ । ਮੈਡਮ ਪੂਜਾ ਸਿੰਘ ਵੱਲੋਂ ਬੱਚਿਆਂ ਦੀ ਪੜ੍ਹਾਈ ਅਤੇ ਵਿਅਕਤੀਗਤ ਵਿਕਾਸ ਬਾਰੇ ਜਾਣਕਾਰੀ ਦਿੱਤੀ ਗਈ । 
ਸਕੂਲ ਵੱਲੋਂ ਰੋਬੋਟਿਕ ਲੈਬ ਲਾਂਚ ਕੀਤੀ ਗਈ । ਮੁੱਖ ਮਹਿਮਾਨ ਸੀ .ਟੀ. ਯੂਨੀਵਰਸਿਟੀ ਦੇ ਡਾਇਰੈਕਟਰ ਡਾਕਟਰ ਅਮਨਦੀਪ ਟਾਂਗਰੀ  ਨੇ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਵਿਕਾਸ ਲਈ ਮਾਪਿਆਂ ਦੇ ਰੋਲ ਬਾਰੇ ਜਾਣਕਾਰੀ ਦਿੱਤੀ ਅਤੇ ਇਹ ਯਕੀਨ ਦਿੱਤਾ ਕਿ ਇਸ ਸਕੂਲ ਦੇ ਬੱਚਿਆਂ ਦੇ ਵਧੀਆ ਭਵਿੱਖ ਲਈ ਸੀ .ਟੀ .ਯੂਨੀਵਰਸਿਟੀ ਵੱਲੋਂ ਖਾਸ ਵਜ਼ੀਫਾ ਦਿੱਤਾ ਜਾਵੇਗਾ । ਗੁਰੂਕੁਲ ਕਾਨਵੈਂਟ ਸਕੂਲ ਦੇ ਚੇਅਰਮੈਨ ਭੂਪਿੰਦਰ ਸਿੰਘ ਵੱਲੋਂ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਸਮਾਂ ਬਿਤਾਉਣ ਦੀ ਅਪੀਲ ਕੀਤੀ ਗਈ ਤਾਂ ਕਿ ਉਹ ਚੰਗੇ ਇਨਸਾਨ ਬਣਨ ਅਤੇ ਵਧੀਆ ਸੰਸਕਾਰ ਦਿੱਤੇ ਜਾ ਸਕਣ । ਰੂਟਸ ਮਿਲੇਨੀਅਮ ਸਕੂਲ਼,ਖਨੋਰੀ ਦੇ ਪ੍ਰਿੰਸੀਪਲ ਡਾਕਟਰ ਰਮਨਦੀਪ ਕੌਰ ਨੇ ਮਾਪਿਆਂ ਨੂੰ ਤਾਕੀਦ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਭਵਿੱਖ ਸੰਵਾਰਨ ਲਈ ਵਿਸ਼ੇਸ਼ ਧਿਆਨ ਦੇਣ।ਸਕੂਲ ਪ੍ਰਿੰਸੀਪਲ ਮੈਡਮ ਮਮਤਾ ਆਨੰਦ ਅਤੇ ਡਾਇਰੈਕਟਰ ਮੈਡਮ ਪਰਵੀਨ ਅਖਤਰ ਨੇ ਮਾਪਿਆਂ ਦਾ ਵਰਕਸ਼ਾਪ ਮੌਕੇ ਆਉਣ ਲਈ ਧੰਨਵਾਦ ਕੀਤਾ। ਪ੍ਰਿੰਸੀਪਲ ਮੈਡਮ ਮਮਤਾ ਆਨੰਦ ਨੇ ਕਿਹਾ ਕਿ ਬੱਚਿਆਂ ਨੂੰ ਸਿਰਫ ਪੜ੍ਹਾਈ ਵਿੱਚ ਵਧੀਆ ਨੰਬਰ ਲੈਣਾ ਹੀ ਕਾਫੀ ਨਹੀਂ ਹੈ ਬਲਕਿ ਬੱਚਿਆਂ ਨੂੰ ਇੱਕ ਚੰਗਾ ਇਨਸਾਨ ਬਣਾਉਣਾ ਵੀ ਸਾਡੀ ਜਿੰਮੇਵਾਰੀ ਹੈ ,ਇਸਦੇ ਵਿੱਚ ਮਾਪਿਆਂ ਦਾ ਸਹਿਯੋਗ ਮਿਲਣਾ ਬਹੁਤ ਹੀ ਜਰੂਰੀ ਹੈ।

Have something to say? Post your comment

 

More in Malwa

ਪਟਿਆਲਾ ਵਿੱਚ ਗੰਨਾ ਕਿਸਾਨਾਂ ਨੂੰ ਯੂਰੀਆ ਦੀ ਸਹੀ ਵਰਤੋਂ ਲਈ ਜਾਗਰੂਕ ਕੀਤਾ ਗਿਆ

ਬੈਡਮਿੰਟਨ ਖਿਡਾਰੀ ਨੂੰ ਡੀ ਸੀ ਨੇ ਮੈਡਲ ਦੇ ਕੇ ਕੀਤਾ ਸਨਮਾਨਤ

ਪੁੱਟੀਆਂ ਹੋਈਆਂ ਸੜਕਾਂ ਦਾ ਕੰਮ ਤੁਰੰਤ ਪ੍ਰਭਾਵ ਤੋਂ ਸ਼ੁਰੂ ਕਰਨ ਦੀ ਹਦਾਇਤ : ਡਾ ਹਿਮਾਂਸ਼ੂ ਅਗਰਵਾਲ

ਪੰਜਾਬੀ ਯੂਨੀਵਰਸਿਟੀ ਅੱਜ ਮਨਾਏਗੀ ਆਪਣਾ 65ਵਾਂ ਸਥਾਪਨਾ ਦਿਵਸ

ਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਮਿਲਾਵਟ ਨੂੰ ਰੋਕਣ ਲਈ ਮੁਹਿੰਮ

ਰਾਘਵ ਚੱਢਾ ਨੇ ਸਾਥੀਆਂ ਸਮੇਤ ਪੰਜਾਬ ਨਾਲ ਕੀਤੀ ਵੱਡੀ ਗੱਦਾਰੀ : ਸੰਦੀਪ ਸਿੰਘ ਕੰਮੇਆਣਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂ ਅੰਮ੍ਰਿਤਸਰ ਰਵਾਨਾ 

ਸੁਨਾਮ ਵਿਖੇ ਨਗਰ ਕੀਰਤਨ ਸਜਾਇਆ 

ਕੁਲਵਿੰਦਰ ਨਾਮਧਾਰੀ ਲਾਇਨਜ ਕਲੱਬ ਰਾਇਲਜ ਦੇ ਪ੍ਰਧਾਨ ਬਣੇ 

ਮੇਅਰ ਕੁੰਦਨ ਗੋਗੀਆ ਦੇ ਨਿਰਦੇਸ਼ਾਂ 'ਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖਤੀ; ਭੂਪਿੰਦਰਾ ਰੋਡ 'ਤੇ ਕੀਤੇ ਚਲਾਨ