Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਐਕਸਾਈਜ਼ ਵਿਭਾਗ ਵਲੋਂ ਲਾਂਡਰਾਂ ਰੋਡ ਖਰੜ ਤੇ ਸਥਿਤ ਇੱਕ ਰੈਸਟੋਰੈਂਟ ਤੇ ਕੀਤੀ ਰੇਡ

March 08, 2026 05:19 PM
SehajTimes

ਖਰੜ (ਚੰਦਰ ਸ਼ੇਖਰ) : ਖਰੜ ਸ਼ਹਿਰ ਦੀ ਲਾਂਡਰਾਂ ਰੋਡ ਤੇ ਸਥਿਤ ਇੱਕ ਰੈਸਟੋਰੈਂਟ ਵਿੱਚੋਂ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਵੱਲੋਂ ਛਾਪਾਮਾਰੀ ਦੌਰਾਨ ਵੱਡੀ ਮਾਤਰਾ ਦੇ ਵਿੱਚ ਚੰਡੀਗੜ੍ਹ ਵਿਕਣ ਵਾਲੀ ਸ਼ਰਾਬ ਦੀਆਂ 47 ਪੇਟੀਆਂ ਤੇ 41 ਪੇਟੀਆਂ ਬੀਅਰ ਦੀਆਂ ਬਰਾਮਦ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਇੰਸਪੈਕਟਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਵਿਭਾਗ ਦੀ ਟੀਮ ਵਲੋਂ ਗੁਪਤ ਸੂਚਨਾ ਦੇ ਅਧਾਰ ਤੇ ਬੀਤੀ ਰਾਤ ਖਰੜ-ਲਾਂਡਰਾਂ ਰੋਡ ਤੇ ਸਥਿਤ ਇੱਕ ਰੈਸਟੋਰੈਂਟ ਤੇ ਛਾਪਾਮਾਰੀ ਕੀਤੀ ਗਈ ਜਿੱਥੇ 88 ਪੇਟੀਆਂ ਚੰਡੀਗੜ੍ਹ ਮਾਰਕਾ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਅਤੇ  ਰੈਸਟੋਰੈਂਟ ਦੇ ਮਾਲਕ ਦਵਿੰਦਰ ਕੁਮਾਰ ਅਰੋੜਾ ਤੇ ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ 61 ਅਤੇ 68 ਬੀਐਨਐਸ ਅਧੀਨ ਕਾਰਵਾਈ ਕਰਕੇ ਪੁਲਿਸ ਥਾਣਾ ਸਿਟੀ ਖਰੜ ਵਿਖੇ ਮਾਮਲਾ ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਵੱਲੋਂ ਉਸ ਨੂੰ ਇੱਕ ਦਿਨ ਪੁਲਿਸ ਰਿਮਾਂਡ ਤੇ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ  ਮਾਨਯੋਗ ਆਬਕਾਰੀ ਵਿਭਾਗ ਦੇ ਕਮਿਸ਼ਨਰ ਵੱਲੋਂ ਸਖਤ ਹਦਾਇਤ ਹੈ ਕਿ ਪੰਜਾਬ ਸਰਕਾਰ ਦੇ ਰੈਵਨਿਊ ਨਾਲ ਕਿਸੇ ਕਿਸਮ ਦੀ ਵੀ ਹੇਰਾ ਫੇਰੀ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਨਾ ਬਾਹਰਲੇ ਰਾਜਾਂ ਤੋਂ ਲਿਆ ਕੇ ਸ਼ਰਾਬ ਵੇਚਣ ਵਾਲਿਆਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਆਬਕਾਰੀ ਵਿਭਾਗ ਵੱਲੋਂ ਉਹਨਾਂ ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੱਡੇ ਪੱਧਰ ਤੇ ਅਜਿਹੇ ਲੋਕਾਂ ਨੂੰ ਕਾਬੂ ਕੀਤਾ ਜਾਵੇਗਾ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ