Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਨੇ ਆਪਣੇ ਬਜਟ ਵਿੱਚ ਆਪਣੇ ਸਾਰੇ ਚੋਣ ਵਾਅਦੇ ਪੂਰੇ ਕੀਤੇ: ਸੰਜੀਵ ਅਰੋੜਾ

March 08, 2026 10:03 PM
SehajTimes

ਚੰਡੀਗੜ੍ਹ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਬਜਟ ਵਿੱਚ ਉਦਯੋਗਿਕ ਸੈਕਟਰ ਦਾ ਖਾਸ ਖਿਆਲ ਰੱਖਿਆ ਹੈ, ਜਿਸਦਾ ਉਦੇਸ਼ ਆਉਣ ਵਾਲੇ ਸਮੇਂ ਵਿੱਚ ਇਸ ਸੈਕਟਰ ਦੇ ਵੱਧ ਤੋਂ ਵੱਧ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਅਗਾਂਹ ਵਧੂ ਬਜਟ ਪੇਸ਼ ਕਰਕੇ ਆਪਣੀਆਂ ਸਾਰੀਆਂ ਗੰਰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਇਹ ਇੱਕ ਲੋਕ-ਪੱਖੀ ਬਜਟ ਹੈ, ਜਿਸ ਵਿੱਚ ਹਰ ਵਰਗ ਅਤੇ ਖੇਤਰ ਨੂੰ ਵਿਸ਼ੇਸ਼ ਤਵੱਜੋ ਦਿੱਤੀ ਗਈ ਹੈ। ਇਹ ਬਜਟ ਪੰਜਾਬ ਦੇ ਹਰ ਨਾਗਰਿਕ ਨੂੰ ਸਸ਼ਕਤ ਬਣਾਉਂਦਿਆਂ ਸੂਬੇ ਦੇ ਆਰਥਿਕ ਵਿਕਾਸ ਨੂੰ ਹੋਰ ਤੇਜ਼ ਕਰੇਗਾ।
ਉਨ੍ਹਾਂ ਕਿਹਾ ਕਿ ਬਜਟ ਵਿੱਚ ਉਦਯੋਗਿਕ ਖੇਤਰ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ ਤਾਂ ਜੋ ਇਹ ਵੱਧ ਤੋਂ ਵੱਧ ਤਰੱਕੀ ਕਰ ਸਕੇ ਅਤੇ ਪੰਜਾਬ ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣ ਕੇ ਉੱਭਰੇ।

ਉਨ੍ਹਾਂ ਦੱਸਿਆ ਕਿ ਪੰਜਾਬ ਨੂੰ ਇਕੱਲੇ 2025 ਵਿੱਚ ਹੀ 55,000 ਕਰੋੜ ਰੁਪਏ ਦਾ ਨਿਵੇਸ਼ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਉਦਯੋਗਪਤੀ-ਪੱਖੀ ਹੈ, ਜੋ ਪੰਜਾਬ ਦੇ ਉਦਯੋਗ ਨੂੰ ਖੁਸ਼ਹਾਲ ਵੱਲ ਲੈ ਕੇ ਜਾਏਗਾ। ਇਸ ਮੰਤਵ ਲਈ ਪੰਜਾਬ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ਵੀ ਪੇਸ਼ ਕੀਤੀ ਹੈ ਜੋ ਕਾਰੋਬਾਰੀਆਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰੇਗੀ।

Have something to say? Post your comment

 

More in Chandigarh

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ