Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਆਈ.ਆਈ.ਟੀ. (ਆਈ.ਐਸ.ਐਮ.) ਧਨਬਾਦ ਨੇ ਸਮਾਜ ਸੇਵਾ ਲਈ ਡਾਇਰੈਕਟਰ ਐਵਾਰਡ ਦਿੱਤਾ

March 08, 2026 10:33 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਆਪਣੀਆਂ ਪ੍ਰਾਪਤੀਆਂ ਵਿੱਚ ਇੱਕ ਹੋਰ ਵਾਧਾ ਕਰਦਿਆਂ ਸਮਾਜ ਦੀ ਨਿਸ਼ਕਾਮ ਤੇ ਸੁਹਿਰਦ ਸੇਵਾ ਕਰਨ ਲਈ ਵੱਕਾਰੀ ਡਾਇਰੈਕਟਰ ਐਵਾਰਡ ਹਾਸਲ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਪੁਰਸਕਾਰ ਮੁੱਖ ਸਕੱਤਰ ਨੂੰ ਉਨ੍ਹਾਂ ਦੀ ਵਿਦਿਅਕ ਸੰਸਥਾ ਆਈ.ਆਈ.ਟੀ. (ਆਈ.ਐਸ.ਐਮ.) ਧਨਬਾਦ ਵੱਲੋਂ ਦਿੱਤਾ ਗਿਆ ਹੈ, ਜਿੱਥੋਂ ਉਨ੍ਹਾਂ ਨੇ ਮਾਈਨਿੰਗ ਇੰਜੀਨੀਅਰਿੰਗ (1989 ਬੈਚ) ਵਿੱਚ ਬੀ. ਟੈਕ ਦੀ ਡਿਗਰੀ ਹਾਸਲ ਕੀਤੀ ਸੀ।

ਸ਼੍ਰੀ ਕੇ.ਏ.ਪੀ. ਸਿਨਹਾ ਨੂੰ ਲੋਕਾਂ ਦੀ ਸੇਵਾ ਦੇ ਨਾਲ-ਨਾਲ ਸਮਾਜਿਕ ਵਿਕਾਸ ਵਿੱਚ ਉਨ੍ਹਾਂ ਦੇ ਵਿਸ਼ਾਲ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ ਹੈ, ਜੋ ਲੀਡਰਸ਼ਿਪ ਗੁਣਾਂ ਨੂੰ ਸਪਸ਼ਟ ਰੂਪ ’ਚ ਪ੍ਰਦਰਸ਼ਿਤ ਕਰਦਿਆਂ ਹੋਰਨਾਂ ਨੂੰ ਪ੍ਰੇਰਿਤ ਕਰਦੇ ਹਨ।
—-

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ