Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਮਹਿਲਾ ਦਿਵਸ ਮੌਕੇ ਲੇਖ ਤੇ ਭਾਸ਼ਣ ਮੁਕਾਬਲੇ ਕਰਵਾਏ 

March 09, 2026 04:18 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸ਼ਹੀਦ ਉਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਕੌਮਾਂਤਰੀ ਮਹਿਲਾ ਦਿਵਸ ਪ੍ਰਿੰਸੀਪਲ ਸਾਮ ਸੁੰਦਰ ਸ਼ਰਮਾ ਦੀ ਰਹਿਨੁਮਾਈ ਹੇਠ ਵੂਮੈਨ ਸੈਲ ਅਤੇ ਐਨ.ਐਸ.ਐਸ ਵਿਭਾਗ ਵੱਲੋਂ ਸਾਂਝੇ ਤੌਰ ਤੇ ਮਨਾਇਆ ਗਿਆ। ਜਿਸ ਵਿੱਚ ਕੋਈਜ਼ 2026 ਬਜਟ, ਲੇਖ, ਭਾਸ਼ਣ ਅਤੇ ਪੋਸਟਰ ਮੇਕਿੰਗ, ਮੁਕਾਬਲੇ ਕਰਵਾਏ ਗਏ। ਪੋਸਟਰ ਮੇਕਿੰਗ ਵਿੱਚ ਰਾਜਵੀਰ ਕੌਰ, ਖੁਸ਼ਪ੍ਰੀਤ ਕੌਰ, ਮਨਜਿੰਦਰ ਕੌਰ, ਭਾਸ਼ਣ ਮੁਕਾਬਲੇ ਵਿੱਚ ਰਮਨਦੀਪ ਕੌਰ, ਹੁਸਨਪ੍ਰੀਤ ਕੌਰ, ਨੀਲਮ, ਲੇਖ ਮੁਕਾਬਲੇ ਵਿੱਚ ਰਾਜਵਿੰਦਰ ਕੌਰ, ਸੀਮਾ ਖਾਨ, ਸੰਜੇ ਬਾਂਸਲ, ਕੋਈਜ਼ ਮੁਕਾਬਲੇ ਵਿੱਚ ਸਿਮਰਨਜੀਤ ਕੌਰ, ਰਮਨਪ੍ਰੀਤ ਕੌਰ, ਰਮਨਦੀਪ ਕੌਰ, ਮੁਸਕਾਨ ਨੇ ਕਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਪ੍ਰੋਗਰਾਮ ਦੇ ਆਰੰਭ ਵਿੱਚ ਪ੍ਰਿੰਸੀਪਲ ਸ਼ਾਮ ਸੁੰਦਰ ਸ਼ਰਮਾ ਨੇ ਵਿਦਿਆਰਥਣਾਂ ਨੂੰ ਆਜ਼ਾਦੀ ਤੇ ਜਿੰਮੇਵਾਰੀ ਦੇ ਮਤਲਬ ਸਮਝਾਉਂਦੇ ਹੋਏ ਲੜਕੀਆਂ ਨੂੰ ਆਪਣੀ ਲੜਾਈ ਆਪ ਲੜਨ ਲਈ ਪ੍ਰੇਰਿਤ ਕੀਤਾ ਡਾਕਟਰ ਕੁਲਦੀਪ ਸਿੰਘ ਬਾਹੀਆ ਨੇ ਲੜਕੀਆਂ ਨੂੰ ਭਵਿੱਖ ਵਿੱਚ ਮਾੜੇ ਹਾਲਾਤਾਂ ਚੋਂ ਨਿਕਲਣ ਬਾਰੇ ਜਾਣੂੰ ਕਰਵਾਇਆ। ਵੂਮੈਨ ਸੈਲ ਦੇ ਮੁਖੀ ਡਾਕਟਰ ਮੁਨੀਤਾ ਜੋਸੀ ਨੇ ਵੀ ਵਿਦਿਆਰਥਣਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰੋਗਰਾਮ ਦੇ ਅਖੀਰ ਵਿੱਚ ਜੇਤੂ ਵਿਦਿਆਰਥਣਾਂ ਨੂੰ ਇਨਾਮ ਵੰਡੇ ਗਏ। ਇਸ ਮੌਕੇ ਵਾਈਸ ਪ੍ਰਿੰਸੀਪਲ ਡਾਕਟਰ ਅਚਲਾ ਸਿੰਗਲਾ, ਡਾਕਟਰ ਮਨਪ੍ਰੀਤ ਕੌਰ ਹਾਂਡਾ, ਡਾਕਟਰ ਪਰਮਿੰਦਰ ਕੌਰ ਧਾਲੀਵਾਲ, ਪ੍ਰਭਜੀਤ ਕੌਰ ਭਰੂਰ, ਸਿਮਰਨਜੀਤ ਕੌਰ, ਆਂਚਨ, ਡਾਕਟਰ ਮੀਨਾਕਸ਼ੀ ਪੁਰੀ, ਨਿਸ਼ੂ, ਰਾਜਵੀਰ ਕੌਰ, ਸੁਖਵਿੰਦਰ ਕੌਰ ਤੋਂ ਇਲਾਵਾ ਪੰਮਾ, ਲਖਵਿੰਦਰ ਸਿੰਘ, ਲੱਕੀ ਹਾਜ਼ਰ ਰਹੇ।

Have something to say? Post your comment

 

More in Education

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਸੁਨਾਮ ਕਾਲਜ ਚ ਲੇਖ ਤੇ ਸਲੋਗਨ ਮੁਕਾਬਲੇ ਕਰਵਾਏ