Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

'ਵਿਸ਼ਵ ਗੁਰੂ' ਤੋਂ ਲੈ ਕੇ ਸਿਲੰਡਰਾਂ ਲਈ ਲਾਈਨਾਂ ਤੱਕ ਦਾ ਸਫ਼ਰ': ਅਮਨ ਅਰੋੜਾ ਨੇ ਕੇਂਦਰ ਸਰਕਾਰ ਦੇ ਦਾਅਵਿਆਂ ਦੀ ਕੱਢੀ ਫੂਕ

March 12, 2026 09:38 PM
SehajTimes

ਚੰਡੀਗੜ੍ਹ :  ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਇਸ ਨੂੰ ਵਿਦੇਸ਼ੀ ਅਤੇ ਘਰੇਲੂ ਮਾਮਲਿਆਂ ਵਿੱਚ "ਬਿਲਕੁਲ ਫੇਲ੍ਹ" ਦੱਸਿਆ। ਸਰਕਾਰੀ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਦਰਮਿਆਨ ਸਪੱਸ਼ਟ ਅੰਤਰ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਨੂੰ 'ਵਿਸ਼ਵ ਗੁਰੂ' ਅਤੇ 'ਆਤਮਨਿਰਭਰ' ਬਣਾਉਣ ਦੇ ਦੋਵੇਂ ਵਾਅਦੇ ਖੋਖਲੇ ਸਾਬਤ ਹੋਏ ਹਨ। ਪੰਜਾਬ ਵਿਧਾਨ ਸਭਾ ਵਿੱਚ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪੇਸ਼ ਕੀਤੇ ਗਏ ਨਿੰਦਾ ਮਤੇ ਵਿੱਚ ਹਿੱਸਾ ਲੈਂਦਿਆਂ, ਸ੍ਰੀ ਅਮਨ ਅਰੋੜਾ ਨੇ ਅੱਜ ਦੇ ਅਖ਼ਬਾਰਾਂ ਵਿੱਚ ਕੀਤੇ ਜਾ ਰਹੇ ਵਿਰੋਧ ਵੱਲ ਧਿਆਨ ਦਵਾਇਆ। ਉਨ੍ਹਾਂ ਕਿਹਾ, "ਅਖਬਾਰਾਂ ਵਿੱਚ ਇੱਕ ਪਾਸੇ ਗੈਸ ਏਜੰਸੀਆਂ ਦੇ ਬਾਹਰ ਕਿਲੋਮੀਟਰ ਲੰਬੀਆਂ ਕਤਾਰਾਂ ਲੱਗਣ, ਹਜ਼ਾਰਾਂ ਹੋਟਲਾਂ ਦੇ ਬੰਦ ਹੋਣ ਨੇੜੇ ਪਹੁੰਚਣ, ਅਣਗਿਣਤ ਵਿਆਹ ਰੱਦ ਹੋਣ ਅਤੇ ਸਾਡੀਆਂ ਮਾਵਾਂ-ਭੈਣਾਂ ਦੇ ਆਪਣੀਆਂ ਰਸੋਈਆਂ ਬਾਰੇ ਚਿੰਤਤ ਹੋਣ ਦੀਆਂ ਖਬਰਾਂ ਸਨ। ਇਸ ਦੇ ਬਿਲਕੁਲ ਸਾਹਮਣੇ ਭਾਰਤ ਸਰਕਾਰ ਦੀ 'ਤੁਹਾਡਾ ਘਰ ਸਾਡੀ ਪਹਿਲੀ ਤਰਜੀਹ' ਦੇ ਬੈਨਰ ਹੇਠ ਇੱਕ ਪੂਰੇ ਪੰਨੇ ਦਾ ਇਸ਼ਤਿਹਾਰ ਲੱਗਿਆ ਹੋਇਆਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਕਸਰ ਨਹੀਂ ਛੱਡੇਗੀ। ਤੇਲ ਅਤੇ ਐਲਪੀਜੀ ਸੈਕਟਰ 'ਤੇ ਕੇਂਦਰ ਦੇ ਕੰਟਰੋਲ ਦੇ ਬਾਵਜੂਦ, ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਦਿਨ ਰਾਤ ਕੰਮ ਕਰੇਗੀ ਕਿ ਸੂਬੇ ਦੇ ਲੋਕਾਂ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਪਵੇ।"

Have something to say? Post your comment

 

More in Chandigarh

ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ