Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਖਾਦੀ ਬੋਰਡ ਦੇ  ਚੇਅਰਮੈਨ  ਦਾ ਅਹੁਦਾ ਸੰਭਾਲਿਆ

March 12, 2026 09:45 PM
SehajTimes

ਚੰਡੀਗੜ੍ਹ : ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਅੱਜ ਚੰਡੀਗੜ੍ਹ ਵਿਖੇ ਸਥਿਤ ਬੋਰਡ ਦੇ ਮੁੱਖ ਦਫ਼ਤਰ ਵਿੱਚ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ  ਰਾਜਬੀਰ ਸਿੰਘ ਘੁਮਂਣ, ਉ ਐਸ ਡੀ ( ਮੁੱਖ ਮੱਤਰੀ ਪੰਜਾਬ),  ਮੋਹਿੰਦਰ ਭਗਤ, ਕੈਬਨਿਟ ਮੰਤਰੀ,ਇੰਦਰਜੀਤ ਕੌਰ ਮਾਨ ਐਮ. ਐਲ.ਏ. ਨਕੌਦਰ, ਦਿਨੇਸ਼ ਢਲ, ਨਿਤਿਨ ਕੋਹਲੀ, , ਮਹਾਰਾਜ ਬੰਸੀ ਦਾਸ, ਬਾਬਾ ਪਰਗਟ ਨਾਥ, ਮੇਅਰ ਵਨੀਤ ਧੀਰ, ਮੰਗਲ ਸਿੰਘ ਬੱਸੀ (ਸਟੇਟ ਚੈਅਰਮੈਨ ਪੰਜਾਬ ਐਗਰੋ),ਅਬਦੂਲ ਬਾਰੀ ਸਲਮਾਨੀ (ਸਟੇਟ ਚੈਅਰਮੇਨ ਮੁਸਲੀਮ ਵਿਕਾਸ ਬੋਰੜ) ਕਾਉਸਲਰ ਦੀਪਕ ਸ਼ਾਰਦਾ, ਮਾਸਟਰ ਗੋਰਵ ਸਮਾਜ ਸੇਵਕ, ਰੋਬਿਨ ਸਾਂਪਲਾ, ਕਰਨ ਮਲੀ, ਨਰਵੈਲ ਕੰਗ, ਅਮਿਤ ਢਲ ਕੌਸਲਰ, ਜਗਦੀਸ਼ ਸਮਰਾਏ,  ਸਤਨਾਮ ਸਿੰਘ, ਬੱਬੂ ਥਾਪਰ, ਚੈਅਰਮੈਨ ਲਖਵੀਰ ਸਿੰਘ,  ਜਸਵੀਰ ਸਿੰਘ,  ਪੂਜਾ ਸਿੰਘ ਅਤੇ ਹਰਪਾਲ ਸਿੰਘ ਚੱਢਾ, ਵਾਈਸ ਚੇਅਰਮੈਨ ਪਵਨ ਹੰਸ,  ਬੋਰਡ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਹਸਤੀਆਂ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।  ਇਸ ਮੌਕੇ ਬੋਲਦਿਆਂ ਚੇਅਰਮੈਨ ਸ੍ਰੀ ਗਗਨਦੀਪ ਸਿੰਘ ਆਹਲੂਵਾਲੀਆ ਨੇ ਕਿਹਾ ਕਿ   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਖਾਦੀ ਅਤੇ ਗ੍ਰਾਮ ਉਦਯੋਗ ਖੇਤਰ ਨੂੰ ਨਵੀਂ ਦਿਸ਼ਾ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਖੇਤਰ ਪੇਂਡੂ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨਾਂ ਲਈ ਵੱਡੇ ਪੱਧਰ ‘ਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਦੀ ਸੋਚ ਦੇ ਪ੍ਰਤੀਕ ਵਜੋਂ ਖਾਦੀ ਸਿਰਫ਼ ਇੱਕ ਵਸਤ੍ਰ ਨਹੀਂ, ਸਗੋਂ ਆਤਮਨਿਰਭਰਤਾ, ਸਵਦੇਸ਼ੀ ਅਤੇ ਪੇਂਡੂ ਵਿਕਾਸ ਦੀ ਸੋਚ ਦਾ ਪ੍ਰਤੀਕ ਹੈ। ਪੇਂਡੂ ਉਦਯੋਗਾਂ ਨੂੰ ਉਤਸ਼ਾਹਿਤ ਕਰਕੇ ਪੰਜਾਬ ਦੇ ਸਮੁੱਚੇ ਵਿਕਾਸ ਨੂੰ ਹੋਰ ਤੇਜ਼ੀ ਦਿੱਤੀ ਜਾ ਸਕਦੀ ਹੈ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ