Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਪੰਜਾਬ ਸਰਕਾਰ ਵੱਲੋਂ ਆਰਮੀ,ਪੈਰਾਮਿਲਟਰੀ ਫੋਰਸ,ਐਸ.ਐਸ.ਸੀ. ਪੰਜਾਬ ਪੁਲਿਸ ਦੀ ਭਰਤੀ ਲਈ ਮੁਫਤ ਲਿਖਤੀ ਪੇਪਰ ਅਤੇ ਫਿੱਜੀਕਲ ਟਰੇਨਿੰਗ

March 13, 2026 03:17 PM
SehajTimes

ਅੰਮ੍ਰਿਤਸਰ : ਸੀ-ਪਾਈਟ ਕੈਂਪ ਰਣੀਕੇ, ਅੰਮ੍ਰਿਤਸਰ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਹੈ ਕਿ ਏ.ਆਰ.ਓ ਅੰਮ੍ਰਿਤਸਰ ਅਸਿਸਟੈਂਟ ਰਿਕਿਊਟਿੰਗ ਅਫਸਰ ਨੇ ਸੀ-ਪਾਈਟ ਕੈਂਪ ਰਣੀਕੇ ਵਿਖੇ ਪਹੁੰਚ ਕੇ 2026 ਦੀ ਆਰਮੀ ਜਿਸ ਦੀ ਰਿਜ਼ਸਟਰੇਸ਼ਨ 13 ਫਰਵਰੀ 2026 ਤੋਂ 01 ਅਪਰੈਲ 2026 ਤੱਕ ਸੂਰੂ ਹੋ ਗਈ ਹੈ। ਪੰਜਾਬ ਪੁਲਿਸ ਦੀ ਰਜ਼ਿਸਟਰੇਸ਼ਨ 10 ਮਾਰਚ 2026 ਤੋਂ 30 ਮਾਰਚ 2026 ਤੱਕ ਹੈ ।ਆਪ ਜਲਦੀ ਤੋਂ ਜਲਦੀ ਰਜ਼ਿਸਟਰੇਸ਼ਨ ਕਰਕੇ ਕੇ ਸੀ-ਪਾਈਟ ਕੈਂਪ ਰਣੀਕੇ ਵਿਖੇ ਪਹੁੰਚੋ । ਟ੍ਰੇਨਿੰਗ ਅਫਸਰ ਕੈਪਟਨ ਅਜੀਤ ਸਿੰਘ ਨੇ ਵੀ ਯੁਵਕਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਆਰਮੀ ਅਗਨੀਵੀਰ ਵਿੱਚ ਭਰਤੀ ਲਈ ਲਿਖਤੀ ਪੇਪਰ ਲਈ ਕਲਾਸਾ 16 ਫਰਵਰੀ 2026 ਤੋਂ ਸ਼ੁਰੂ ਹੋ ਗਈਆਂ ਹਨ । ਪੰਜਾਬ ਪੁਲਿਸ ਦੀਆਂ ਲਿਖਤੀ ਪੇਪਰ ਦੀ ਕਲਾਸਾਂ 10 ਮਾਰਚ 2026 ਤੋਂ ਸ਼ੁਰੂ ਹੋ ਗਈਆਂ ਹਨ। ਪੰਜਾਬ ਪੁਲਿਸ ਅਰਮੀ ਫਿੱਜੀਕਲ ਦੀ ਟਰੇਨਿੰਗ ਸੀ-ਪਾਈਟ ਕੈਂਪ ਰਣੀਕੇ,ਅੰਮ੍ਰਿਤਸਰ ਵਿਖੇ ਬਹੁਤ ਜੋਰ ਨਾਲ ਚੱਲ ਰਹੀ ਹੈ। ਉਨਾਂ ਦੱਸਿਆ ਕਿ ਜਿਹੜੇ ਯੁਵਕ ਜਿਲਾਂ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਨਾਲ ਸਬੰਧਿਤ ਹਨ ਅਤੇਐਸ,ਐਸ.ਸੀ/ਆਰਮੀ ਅਗਨੀਵੀਰ/ ਪੰਜਾਬ ਪੁਲਿਸ ਦੇ ਲਿਖਤੀ ਪੇਪਰ/ ਫਿੱਜੀਕਲ ਟੈਸਟ ਦੀ ਤਿਆਰੀ ਕਰਨਾ ਚਾਹੁੰਦੇ ਹਨ। ਉਹ ਯੁਵਕ ਸੀ-ਪਾਈਟ ਕੈਂਪ ਰਣੀਕੇ,ਅੰਮ੍ਰਿਤਸਰ ਵਿਖੇ ਆ ਕੇ ਮੁੱਫਤ ਤਿਆਰੀ ਕਰ ਸਕਦੇ ਹਨ। ਕੈਂਪ ਵਿੱਚ ਯੁਵਕਾਂ ਵਾਸਤੇ ਜਿੰਮ ਅਤੇ ਵਧੀਆ ਗਰਾਂਊਡ (400 ਮੀਟਰ ਟ੍ਰੈਕ) ਵਧੀਆਂ ਵਾਲੀਬਾਲ ਗਰਾਂਊਡ ਅਤੇ ਇਸ ਤੋਂ ਇਲਾਵਾ ਹੋਰ ਕਈ ਖੇਡਾਂ ਦਾ ਖਾਸ ਪ੍ਰਬੰਧ ਹੈ। ਕੈਂਪ ਦੀ ਟਰੇਨਿੰਗ ਲੈਣ ਲਈ ਦਸਤਾਵੇਜ ਦੀਆ ਫੋਟੋ ਕਾਪੀਆਂ ਜਿਵੇ ਆਧਾਰ ਕਾਰਡ,ਦਸਵੀਂ ਕਲਾਸ ਜਾ ਬਾਰਵੀ ਕਾਲਸ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ ਫੋਟੋਗਰਾਫ ਅਤੇ ਫੋਟੋ ਕਾਪੀ ਨਾਲ ਲੈ ਕੇ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ। ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਟਰੇਨਿੰਗ ਦੌਰਾਨ ਯੂਵਕਾ ਨੂੰ ਟਰੇਨਿੰਗ,ਪੜਾਈ,ਰਿਹਾਇਸ਼ ਅਤੇ ਖਾਣਾ ਪੰਜਾਬ ਸਰਕਾਰ ਵੱਲੋਂ ਮੁਫਤ ਦਿੱਤਾ ਜਾਵੇਗਾ। ਇਸ ਸਬੰਧੀ ਯੂਵਕ ਵਧੇਰੇ ਜਾਣਕਾਰੀ ਲਈ ਇਹਨ੍ਹਾਂ ਮੁਬਾਇਲ ਨੰਬਰ ਅਤੇ 7009317626,9872840492 ਤੇ ਸਪੰਰਕ ਕਰ ਸਕਦੇ ਹਨ ਅਤੇ ਟਰੇਨਿੰਗ ਲੈਣ ਲਈ ਜਲਦੀ ਸੀ-ਪਾਈਟ ਕੈਂਪ ਆਈ.ਟੀ.ਆਈ ਰਣੀਕੇ,ਅੰਮ੍ਰਿਤਸਰ ਵਿਖੇ ਆ ਕੇ ਟਰੇਨਿੰਗ ਦਾ ਲਾਭ ਲੈ ਸਕਦੇ ਹਨ।

Have something to say? Post your comment

 

More in Majha

ਸਾਲਾਂ ਤੋਂ ਬੰਦ ਨਿਊ ਅੰਮ੍ਰਿਤਸਰ ਕਮਿਊਨਿਟੀ ਹਾਲ ਪਹੁੰਚੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਲੋਕਾਂ ਲਈ ਖੋਲ੍ਹਣ ਦੀ ਉਠਾਈ ਮੰਗ

ਚੜਦੇ ਸੈਸ਼ਨ ਵਿੱਚ ਨਿਕਲੀ ਸਿੱਖਿਆ ਕ੍ਰਾਂਤੀ ਦੀ ਫੂਕ

ਸ਼ੰਭੂ ਧਮਾਕੇ ਤੋਂ ਬਾਅਦ ਪੰਜਾਬ ਦੇ ਰੇਲਵੇ ਸਟੇਸ਼ਨਾਂ 'ਤੇ ਹਾਈ ਅਲਰਟ; ਅੰਮ੍ਰਿਤਸਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ

ਖਾਲਸਾ ਯੂਨੀਵਰਸਿਟੀ ਵਿਖੇ ਪੈਨਲ ਚਰਚਾ ਦੌਰਾਨ ਉਚ ਸਿੱਖਿਆ ਵਿਸ਼ੇ ’ਤੇ ਅਹਿਮ ਵਿਚਾਰਾਂ

ਖਾਲਸਾ ਕਾਲਜ ਵੂਮੈਨ ਵਿਖੇ ਅਰਦਾਸ ਦਿਵਸ ਧਾਰਮਿਕ ਕਰਵਾਇਆ ਗਿਆ

ਖ਼ਾਲਸਾ ਕਾਲਜ ਐਜੂਕੇਸ਼ਨ, ਜੀ.ਟੀ. ਰੋਡ ਵਿਖੇ “ਨਵੀਨਤਾਕਾਰੀ ਸਿੱਖਿਆ ਸ਼ਾਸਤਰਾਂ ਨੂੰ ਏਕੀਕ੍ਰਿਤ ਕਰਨਾ” ਵਿਸ਼ੇ ’ਤੇ ਵਰਕਸ਼ਾਪ

ਸਿਹਤ ਵਿਭਾਗ ਦੀ ਟੀਮ ਵੱਲੋਂ ਪਿੰਡਾਂ ਵਿੱਚ ਸਰਵੇ ਮੁਹਿੰਮ ਜਾਰੀ

ਹਲਕਾ ਅੰਮ੍ਰਿਤਸਰ ਦੱਖਣੀ ਦੀ ਡਰੱਗ ਸੋਸ਼ਲ ਅਤੇ ਆਰਥਿਕ ਸੈਨਸਸ ਦੀ ਟਰੇਨਿੰਗ ਦਾ ਪਹਿਲਾ ਪੜਾਅ ਖਤਮ-ਵਧੀਕ ਕਮਿਸ਼ਨਰ ਨਗਰ ਨਿਗਮ

ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਪੈਂਦੀਆਂ ਤਿੰਨ ਪੰਚਾਇਤਾਂ ਵਿੱਚ ਬਾਕੀ ਰਹਿੰਦੇ ਵਿਕਾਸ ਕਾਰਜ ਆਉਣ ਵਾਲੇ ਦਿਨਾਂ ਵਿੱਚ ਸ਼ੁਰੂ ਕੀਤੇ ਜਾਣ: ਵਿਧਾਇਕ ਡਾ. ਅਜੈ ਗੁਪਤਾ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਉੱਪਰ 600 ਕਰੋੜ ਰੁਪਏ ਕੀਤੇ ਜਾ ਰਹੇ ਹਨ ਖ਼ਰਚ : ਜਲ ਸਰੋਤ ਮੰਤਰੀ