Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਸਮਰਾਟ ਸਕੂਲ ਦਾਨੀ ਐਨ.ਆਰ.ਆਈ ਵਲੋਂ ਬਚਿਆ ਨੂੰ ਸੈਂਡਲ ਵੱਡੇ ਗਏ

March 13, 2026 04:19 PM
ਤਰਸੇਮ ਸਿੰਘ ਕਲਿਆਣੀ

ਸੰਦੌੜ : ਸਰਕਾਰੀ ਸਕੂਲ ਪ੍ਰਾਈਮਰੀ ਪਿੰਡ ਕਲਿਆਣ ਵਿਖੇ ਐਨ.ਆਰ.ਆਈ ਦਾਨੀ ਪ੍ਰਵਾਰ ਸਰਦਾਰ ਦਰਸ਼ਨ ਸਿੰਘ ਤੇ ਯਾਦਵਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਅਤੇ ਪ੍ਰਿੰਸੀਪਲ ਦੀ ਅਗਵਾਈ ਵਿੱਚ ਸਾਰੇ ਬੱਚਿਆਂ ਨੂੰ ਗਰਮੀ ਤੋਂ ਬਚਣ ਲਈ ਸੇਵਾ ਵਜੋਂ ਸੈਂਡਲ ਵੰਡੇ ਗਏ ਕਲਿਆਣ ਵਿਖੇ ਬੱਚਿਆਂ ਨੂੰ ਗਰਮੀ ਤੋਂ ਮਾੜੇ ਪ੍ਰਭਾਵਾਂ ਤੋਂ ਬਚਾਅ ਲਈ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੈਡਮ ਗੁਰਮੀਤ ਕੌਰ ਨੇ ਦੱਸਿਆ ਕਿ ਸਿਹਤ ਕੇਂਦਰਾਂ ਵੱਲੋਂ ਆਮ ਲੋਕਾਂ ਵਿਦਿਆਰਥੀਆਂ ਤੇ ਘਰਾਂ ਵਿੱਚ ਬੱਚਿਆਂ ਨੂੰ ਗਰਮੀ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਦੇ ਲਈ ਸਮਾਜਿਕ ਸਿਹਤ ਜਾਗਰੂਕਤਾ ਲਈ ਐਨ. ਆਰ. ਆਈ ਭਰਾਵਾਂ ਵਲੋਂ ਬਚਿਆ ਨੂੰ ਸੈਂਡਲ ਦਾਨ ਕੀਤੇ ਜਾ ਰਿਹੇ ਹਨ। ਤਾਂ ਜੋ ਬੱਚਿਆਂ ਦੀ ਸਿਹਤਮੰਦ ਜੀਵਨ ਵੱਲ ਵਧ ਸਕਣ। ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਕਲਿਆਣ ਵਿਖ਼ੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਿਹਤ ਲਈ ਅਧਿਆਪਕਾਂ ਨੇ ਕਿਹਾ ਜ਼ੇਕਰ ਬੱਚਿਆਂ ਪੂਰੇ ਸੈਂਡਲ ਪਾਕੇ ਰੱਖਣੇ ਚਾਹੀਦੇ ਹਨ ਕਿਉਂਕਿ ਅਕਸਰ ਬੱਚੇ ਖੇਡਣ ਦੇ ਲਾਲਚ ਵਿੱਚ ਬਿਨਾਂ ਸੈਂਡਲ ਪਹਿਨੇ ਅਤੇ ਬਿਨਾਂ ਸਿਰ ਢੱਕੇ ਘਰ ਤੋਂ ਬਾਹਰ ਚਲੇ ਜਾਂਦੇ ਹਨ ਜਿਸ ਨਾਲ ਗਰਮੀ ਲੱਗਣ ਦਾ ਖ਼ਤਰਾ ਬਣ ਜਾਂਦਾ ਹੈ, ਉਹਨਾਂ ਬੱਚਿਆਂ ਨੂੰ ਬਚਾਅ ਰੱਖਣਾ ਅਤੇ ਪੂਰੇ ਘਰਾਂ ਵਿੱਚ ਚੱਪਲਾ ਪਾਉਣ ਰੱਖਣ ਲਈ ਪ੍ਰੇਰਿਤ ਕੀਤਾ ਉਹਨਾਂ ਦੱਸਿਆ ਕਿ ਬੱਚਿਆਂ ਨੂੰ ਆਪਣੇ ਤੋਂ ਇੱਕ ਤਹਿ ਜਿਆਦਾ ਕੱਪੜਾ ਪਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜ਼ੇਕਰ ਗਰਮੀ ਲੱਗਣ ਨਾਲ ਸਰੀਰ ਨੂੰ ਕੋਈ ਦਿੱਕਤ ਹੋਵੇ ਸਾਹ ਲੈਣ ਵਿੱਚ ਕੋਈ ਸਮੱਸਿਆ ਹੋਵੇ ਅਤੇ ਕਿਸੇ ਵੀ ਸਿਹਤ ਸਮੱਸਿਆ ਤੇ ਸਰਕਾਰੀ ਸਿਹਤ ਕੇਂਦਰ ਵਿੱਚ ਜਾ ਕੇ ਸਿਹਤ ਸੇਵਾਵਾਂ ਲੈਣੀਆਂ ਚਾਹੀਦੀਆਂ ਹਨ ਇਸ ਮੌਕੇ ਸਕੂਲ ਇੰਚਾਰਜ, ਮੈਡਮ ਰੁਪਿੰਦਰ ਕੌਰ, ਮੈਡਮ ਗੁਰਮੀਤ ਕੌਰ, ਰਾਜਪਾਲ ਕੌਰ, ਮੈਂਡਮ ਮਨਜੀਤ ਕੌਰ ਅਧਿਆਪਕਾ ਸਲੀਮ ਮੁਹੰਮਦ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ

Have something to say? Post your comment

 

More in Education

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਸੁਨਾਮ ਕਾਲਜ ਚ ਲੇਖ ਤੇ ਸਲੋਗਨ ਮੁਕਾਬਲੇ ਕਰਵਾਏ