Saturday, November 28, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Education

ਫੌਜ 'ਚ ਅਗਨੀਵੀਰ ਭਰਤੀ ਹੋਣ ਲਈ ਕਰਾਇਆ ਜਾਣੂੰ 

March 13, 2026 05:52 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ 14 ਪੰਜਾਬ ਬਟਾਲੀਅਨ ਐਨਸੀਸੀ ਨਾਭਾ ਵੱਲੋਂ ਫੌਜ ਵਿੱਚ ਅਗਨੀਵੀਰ ਭਰਤੀ ਹੋਣ ਲਈ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ ਗਿਆ। ਇਸ ਮੌਕੇ ਕੇਂਦਰ ਸਰਕਾਰ ਵੱਲੋਂ ਰਾਂਚੀ ਤੋਂ ਇਕਬਾਲ ਸਿੰਘ ਅਤੇ ਬਲਵਿੰਦਰ ਸਿੰਘ ਨੂੰ ਵਿਸ਼ੇਸ਼ ਤੌਰ ਤੇ ਭੇਜਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਤਾਇਨਾਤ ਸਹਾਇਕ ਪ੍ਰੋਫੈਸਰ ਅਤੇ ਐਨ ਸੀ ਸੀ ਵਿੰਗ ਦੇ ਸੀਟੀਓ ਡਾਕਟਰ ਕੁਲਦੀਪ ਸਿੰਘ ਬਾਹੀਆ ਨੇ ਦੱਸਿਆ ਕਿ ਇਕਬਾਲ ਸਿੰਘ ਅਤੇ ਬਲਵਿੰਦਰ ਸਿੰਘ ਨੇ ਕੈਡਿਟਾਂ ਨੂੰ ਸੰਬੋਧਨ ਕਰਦਿਆਂ ਫ਼ੌਜ ਵਿੱਚ ਅਗਨੀਵੀਰ ਭਰਤੀ ਹੋਣ ਲਈ ਤਿਆਰੀ, ਟ੍ਰੇਨਿੰਗ ਅਤੇ  ਫ਼ਾਇਦੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਬਟਾਲੀਅਨ ਤੋਂ ਹਰਦੇਵ ਸਿੰਘ ਅਤੇ ਮਨਜਿੰਦਰ ਸਿੰਘ ਨੇ ਵੀ ਐਨ ਸੀ ਸੀ ਕੈਡਿਟਾਂ ਨਾਲ ਤਜੁਰਬੇ ਸਾਂਝੇ ਕੀਤੇ। ਉਨ੍ਹਾਂ ਕੈਡਿਟਾਂ ਨੂੰ ਐਨ ਸੀ ਸੀ ਦੇ ਸਰਟੀਫਿਕੇਟ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ। ਡਾਕਟਰ ਕੁਲਦੀਪ ਸਿੰਘ ਬਾਹੀਆ ਨੇ ਆਏ ਹੋਏ ਆਰਮੀ ਅਧਿਕਾਰੀਆਂ ਦਾ ਸਵਾਗਤ ਕੀਤਾ ਅਤੇ ਕੈਡਿਟਾਂ ਨਾਲ ਜਾਣ ਪਹਿਚਾਣ ਕਾਰਵਾਈ। ਵਿਦਿਆਰਥੀਆਂ ਨੂੰ ਐਨ ਸੀ ਸੀ ਲੈਣ ਅਤੇ ਅਗਨੀਵੀਰ ਦੀ ਤਿਆਰੀ ਕਰਕੇ ਕਾਲਜ ਅਤੇ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਆ।

Have something to say? Post your comment

More in Education

ਸੂਰਜਕੁੰਡ ਸਕੂਲ ਵਿਖੇ ਪ੍ਰਤਿਭਾ ਨਿਖਾਰਨ ਮੁਕਾਬਲੇ ਕਰਵਾਏ 

ਪ੍ਰਾਈਵੇਟ ਮੈਡੀਕਲ ਕਾਲਜਾਂ ਦਾ ਭਵਿੱਖ: ਕੀ ਮੈਡੀਕਲ ਸਿੱਖਿਆ ਵੀ ਪ੍ਰਾਈਵੇਟ ਇੰਜੀਨੀਅਰਿੰਗ ਕਾਲਜਾਂ ਵਾਲੇ ਸੰਕਟ ਵੱਲ ਵਧ ਰਹੀ ਹੈ?

"ਹਰ ਦਿਨ, ਇਕ ਕਦਮ ਅੱਗੇ": ਪੰਜਾਬ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਮੈਗਾ ਪੀ.ਟੀ.ਐਮ. ਵਿੱਚ 21 ਲੱਖ ਮਾਪਿਆਂ ਵੱਲੋਂ ਸ਼ਮੂਲੀਅਤ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ : ਭਗਵੰਤ ਸਿੰਘ ਮਾਨ

ਸੁਨਾਮ 'ਚ "ਆਪ" ਸਰਕਾਰ ਦੀ ਸਿਖਿਆ ਕ੍ਰਾਂਤੀ ਦਾ ਕੌੜਾ ਸੱਚ 

ਏਬੀਸੀ ਸਕੂਲ ਮਹੋਲੀ ਖੁਰਦ ਵਿਖੇ ਸ਼ਾਨਦਾਰ ਮੁਕਾਬਲੇ ਕਰਵਾਏ

ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨੇ ਨੈਸ਼ਨਲ ਫੈਡਰੇਸ਼ਨ ਕੱਪ ਵਿੱਚ ਓਵਰਆਲ ਚੈਂਪੀਅਨ ਬਣ ਕੇ ਰਚਿਆ ਇਤਿਹਾਸ।

ਫਾਰਮੇਸੀ ਪੇਪਰ ਲੀਕ ਮਾਮਲਾ : ਬਾਬਾ ਫਰੀਦ ਯੂਨੀਵਰਸਿਟੀ ਦੇ ਬਾਹਰ ਜਨਤਕ ਜਥੇਬੰਦੀਆਂ ਦਾ ਪੱਕਾ ਧਰਨਾ ਦੂਜੇ ਦਿਨ ਵੀ ਜਾਰੀ

ਕੰਪਿਊਟਰ ਟੀਚਰ 31 ਨੂੰ ਅਮਨ ਅਰੋੜਾ ਦੇ ਘਰ ਦਾ ਕਰਨਗੇ ਘਿਰਾਓ ਕਿਹਾ "ਆਪ" ਸਰਕਾਰ ਵੱਲੋਂ ਪਰੋਸਿਆ ਜਾ ਰਿਹੈ ਝੂਠ