Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਨਿਵੇਸ਼ ਸੰਮੇਲਨ ਦੌਰਾਨ ਵੇਰਕਾ ਦੇ ਪ੍ਰੋਡਕਟ ਰਹੇ ਖਿੱਚ ਦਾ ਕੇਂਦਰ

March 14, 2026 11:56 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਰਕਾਰ ਵੱਲੋਂ ਪਲਾਕਸਾ਼ ਯੂਨੀਵਰਸਿਟੀ ਵਿਖੇ ਕਰਵਾਏ ਜਾ ਰਹੇ ਨਿਵੇਸ਼ ਸੰਮੇਲਨ ਦੌਰਾਨ ਵੇਰਕਾ ਵਲੋਂ ਆਪਣੇ ਉਤਪਾਦਾਂ ਸਬੰਧੀ ਲਗਾਇਆ ਗਿਆ ਸਟਾਲ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ। ਇਸ ਸਟਾਲ ਉਤੇ ਵੱਖ ਵੱਖ ਦੇਸ਼ਾਂ ਅਤੇ ਦੇਸ਼ ਦੇ ਸੂਬਿਆਂ ਤੋਂ ਆਏ ਡੈਲੀਗੇਟਸ ਨੇ ਵੇਰਕਾ ਦੇ ਉਤਪਾਦਾਂ ਦੀ ਬਰਾਮਦ ਲਈ ਡੂੰਘੀ ਦਿਲਚਸਪੀ ਦਾ ਪ੍ਰਗਟਾਵਾ ਕੀਤਾ ਹੈ। ਡੈਲੀਗੇਟਸ ਨੇ ਵੇਰਕਾ ਤੋਂ ਟੈਟਰਾ ਪੈਕ, ਮਿਲਕ ਹੈਡਲਿੰਗ ਅਤੇ ਪ੍ਰੋਸੈਸਿੰਗ ਸਬੰਧੀ ਤਕਨੀਕ ਲੈਣ ਲਈ ਵੀ ਦਿਲਚਸਪੀ ਦਿਖਾਈ ਗਈ। ਡੈਲੀਗੇਟਸ ਨੇ ਇੰਗਲੈਂਡ ਅਤੇ ਸਿੰਗਾਪੁਰ ਵਿੱਚ ਵੇਰਕਾ ਦੇ ਉਤਪਾਦਾਂ ਦੀ ਬਰਾਮਦ ਲਈ ਵਿਸ਼ੇਸ਼ ਦਿਲਚਸਪੀ ਦਿਖਾਈ ਗਈ।

ਡੈਲੀਗੇਟਸ ਨੇ ਵੇਰਕਾ ਦੇ ਉਤਪਾਦ ਜਿਨ੍ਹਾਂ ਵਿੱਚ ਦੇਸੀ ਘਿਉ, ਮੱਖਣ, ਪੰਜੀਰੀ, ਗੱਚਕ, ਦੁੱਧ, ਲੱਸੀ, ਖੀਰ,ਦਹੀਂ , ਯੋਗਟ,ਕਰੀਮ, ਪ੍ਰੋਟੀਨ ਯੋਗਟ,ਕਾਜੂ ਪਿੰਨੀ, ਰਬੜੀ ਆਦਿ ਬਾਰੇ ਜਾਣਕਾਰੀ ਲਈ।

ਵੇਰਕਾ ਦੇ ਉਤਪਾਦਾਂ ਬਾਰੇ ਜਾਣਕਾਰੀ ਦਿੰਦਿਆਂ ਸਿਮਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਵੇਰਕਾ ਨੇ ਟਰਾਈਸਿਟੀ ਵਿੱਚ ਅਮੁੱਲ ਨੂੰ ਪੂਰੀ ਤਰ੍ਹਾਂ ਪਛਾੜ ਦਿੱਤਾ ਹੈ ਅਤੇ ਅਜਿਹਾ ਸਫਲਤਾ ਹਾਸਲ ਕਰਨ ਵਾਲੀ ਦੇਸ਼ ਦੀ ਪਹਿਲੀ ਸਹਿਕਾਰੀ ਸੰਸਥਾ ਹੈ।ਉਨ੍ਹਾਂ ਦੱਸਿਆ ਕਿ ਵੇਰਕਾ ਕੋਲ ਇਸ ਸਮੇਂ 75 ਫ਼ੀਸਦੀ ਤਾਜ਼ੇ ਦੁੱਧ ਦਾ ਮਾਰਕੀਟਿੰਗ ਸ਼ੇਅਰ ਹੈ। ਉਨ੍ਹਾਂ ਦੱਸਿਆ ਕਿ ਵੇਰਕਾ ਵਲੋਂ ਦੁੱਧ ਦੀ ਗੁਣਵੱਤਾ ਅਤੇ ਮਿਲਾਵਟ ਨੂੰ ਰੋਕਣ ਲਈ ਦੁਨੀਆ ਦੀ ਨਵੀਨਤਮ ਤਕਨਾਲੋਜੀ ਉਤੇ ਅਧਾਰਿਤ ਮਸ਼ੀਨਾਂ ਰਾਹੀਂ ਚਾਰ ਪੜਾਵਾਂ ਤੇ ਜਾਂਚ ਕੀਤੀ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਦੁਧ ਦੀ ਪਹਿਲੀ ਜਾਂਚ ਕੁਲੈਕਸਨ ਸੈਂਟਰ ਵਿੱਚ ਕੀਤੀ ਜਾਂਦੀ ਹੈ ਅਤੇ ਆਖਰੀ ਜਾਂਚ ਮਿਲਕ ਪਲਾਂਟ ਵਿੱਚ ਕੀਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਇਸ ਪ੍ਰੀਕਿਰਿਆ ਦੌਰਾਨ ਦੁਧ ਦੇ 80 ਦੇ ਕਰੀਬ ਟੈਸਟ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਮੋਹਾਲੀ ਸਥਿਤ ਪਲਾਂਟ ਦੀ ਸਮਰੱਥਾ ਨੂੰ ਜਪਾਨ ਦੀ ਜੇ.ਆਈ.ਸੀ.ਏ.ਨਾਲ ਮਿਲ ਕੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਮਿਡਲ ਈਸਟ, ਸਾਊਥ ਈਸਟ ਏਸ਼ੀਆ ਅਤੇ ਆਸਟ੍ਰੇਲੀਆ ਵਿੱਚ ਵੇਰਕਾ ਦੇ ਉਤਪਾਦਾਂ ਨੂੰ ਬਰਾਮਦ ਕੀਤੀ ਜਾ ਰਿਹਾ ਹੈ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ