Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਭਾਜਪਾ ਹੀ ਪੰਜਾਬ ਨੂੰ ਨਸ਼ਾ ਮੁਕਤ ਅਤੇ ਸੁਰੱਖਿਅਤ ਬਣਾ ਸਕਦੀ : ਰਾਜੇਸ਼ ਭਾਟੀਆ

March 15, 2026 05:48 PM
Rozana Sehaj times

ਮੋਰਿੰਡਾ : ਭਾਰਤੀ ਜਨਤਾ ਪਾਰਟੀ ਦੇ ਮੋਰਿੰਡਾ ਮੰਡਲ ਪ੍ਰਧਾਨ ਰਾਜੇਸ਼ ਭਾਟੀਆ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਮੋਗਾ ਦੀ 'ਪੰਜਾਬ ਬਦਲਾਅ ਰੈਲੀ' ਦੌਰਾਨ ਦਿੱਤੀਆਂ ਗਈਆਂ ਗਾਰੰਟੀਆਂ ਦਾ ਭਰਵਾਂ ਸਵਾਗਤ ਕੀਤਾ ਹੈ। ਭਾਟੀਆ ਨੇ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਕਾਂਗਰਸ, ਅਕਾਲੀ ਦਲ ਅਤੇ 'ਆਪ' ਦੀਆਂ ਨੀਤੀਆਂ ਤੋਂ ਅੱਕ ਚੁੱਕੀ ਹੈ ਅਤੇ 2027 ਵਿੱਚ ਭਾਜਪਾ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੀ ਹੈ।
ਰਾਜੇਸ਼ ਭਾਟੀਆ ਨੇ ਅਮਿਤ ਸ਼ਾਹ ਦੇ ਬਿਆਨ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪੰਜਾਬ ਵਿੱਚ ਲਾਲਚ ਜਾਂ ਜ਼ਬਰਦਸਤੀ ਕਰਵਾਏ ਜਾ ਰਹੇ ਧਰਮ ਪਰਿਵਰਤਨ ਨੂੰ ਭਾਜਪਾ ਸਰਕਾਰ ਬਣਦੇ ਹੀ ਤੁਰੰਤ ਰੋਕਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਵੋਟ ਪ੍ਰਤੀਸ਼ਤ ਵਧ ਕੇ 19% ਹੋ ਗਿਆ ਹੈ। ਹੁਣ ਭਾਜਪਾ ਸੂਬੇ ਵਿੱਚ 'ਛੋਟੇ ਭਰਾ' ਦੀ ਭੂਮਿਕਾ ਵਿੱਚ ਨਹੀਂ, ਸਗੋਂ 'ਵੱਡੇ ਭਰਾ' ਵਜੋਂ ਇਕੱਲੇ ਚੋਣ ਲੜ ਕੇ ਪੂਰਨ ਬਹੁਮਤ ਦੀ ਸਰਕਾਰ ਬਣਾਏਗੀ ਤੇ ਜਨਤਾ ਦੀ ਸੇਵਾ ਕਰੇਗੀ

Have something to say? Post your comment

 

More in Chandigarh

ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ*

ਡਾਇਰੈਕਟਰ ਐਸ. ਸੀ. ਈ. ਆਰ. ਟੀ. ਵੱਲੋਂ ਮਿਸ਼ਨ ਸਮਰੱਥ ਸਬੰਧੀ ਸਕੂਲਾਂ ਦਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜ਼ਰੀਏ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਉਪਲਭਧ*

ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ