Sunday, March 15, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਹਰਮੋਹਣ ਸਿੰਘ ਸੰਧੂ ਦੇ ਜਨਰਲ ਸਕੱਤਰ ਬਣਨ 'ਤੇ ਹਲਕੇ 'ਚ ਖੁਸ਼ੀ ਦੀ ਲਹਿਰ

March 15, 2026 06:08 PM
Rozana Sehaj times


ਮੋਰਿੰਡਾ : ਸ਼੍ਰੋ
ਮਣੀ ਅਕਾਲੀ ਦਲ ਵੱਲੋਂ ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਇੰਚਾਰਜ ਸ. ਹਰਮੋਹਣ ਸਿੰਘ ਸੰਧੂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਬਣਾਏ ਜਾਣ 'ਤੇ ਹਲਕੇ ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਪਾਰਟੀ ਵੱਲੋਂ ਦਿੱਤੀ ਗਈ ਇਸ ਜ਼ਿੰਮੇਦਾਰੀ ਲਈ ਹਰਮੋਹਣ ਸਿੰਘ ਸੰਧੂ ਨੇ ਸ਼ੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਐਸ.ਸੀ ਵਿੰਗ ਦੇ ਪ੍ਰਧਾਨ ਸ.ਗੁਲਜਾਰ ਸਿੰਘ ਰਣੀਕੇ ਦਾ ਧੰਨਵਾਦ ਕੀਤਾ ਹੈ ਜਿਨ੍ਹਾਂ ਨੇ ਉਨ੍ਹਾਂ ਨੂੰ ਜਨਰਲ ਸਕੱਤਰ (ਐਸ.ਸੀ ਵਿੰਗ) ਦੀ ਜਿੰਮੇਵਾਰੀ ਸੌਂਪੀ। ਨਵ ਨਿਯੁਕਤ ਜਨਰਲ ਸਕੱਤਰ ਸ. ਹਰਮੋਹਣ ਸਿੰਘ ਸੰਧੂ ਨੇ ਕਿਹਾ ਕਿ ਉਹ ਆਪਣੀ ਇਸ ਜਿੰਮੇਵਾਰੀ ਨੂੰ ਤਨ ਮਨ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਦਿਨ ਰਾਤ ਸਮਰਪਿਤ ਰਹਿੰਦਿਆਂ ਪੰਥ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਸਦਾ ਤਤਪਰ ਰਹਿਣਗੇ ਅਤੇ ਦਿਨ ਰਾਤ ਕੰਮ ਕਰਨਗੇ। 

Have something to say? Post your comment

 

More in Chandigarh

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਰੋਜ਼ ਲੱਗ ਰਹੇ ਹਨ ਵਿਸ਼ੇਸ਼ ਕੈੰਪ

ਭਾਜਪਾ ਹੀ ਪੰਜਾਬ ਨੂੰ ਨਸ਼ਾ ਮੁਕਤ ਅਤੇ ਸੁਰੱਖਿਅਤ ਬਣਾ ਸਕਦੀ : ਰਾਜੇਸ਼ ਭਾਟੀਆ

ਨਿਵੇਸ਼ ਸੰਮੇਲਨ ਦੌਰਾਨ ਵੇਰਕਾ ਦੇ ਪ੍ਰੋਡਕਟ ਰਹੇ ਖਿੱਚ ਦਾ ਕੇਂਦਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ: ਦਸਤੀ ਅਤੇ ਮਸ਼ੀਨੀ ਔਜ਼ਾਰ, ਬਿਜਲਈ ਉਪਕਰਨ ਬਾਰੇ ਸੈਸ਼ਨ

ਪੰਜਾਬ ਦੇ ਤਕਨਾਲੋਜੀ-ਅਧਾਰਤ ਮਾਹੌਲ ਨੂੰ ਸਾਜਗਾਰ ਰੂਪ ਦੇਣ ਲਈ ਜੀਸੀਸੀ ਆਗੂਆਂ ਨਾਲ ਰਣਨੀਤਕ ਸਲਾਹ-ਮਸ਼ਵਰਾ ਕੀਤਾ ਗਿਆ: ਸੰਜੀਵ ਅਰੋੜਾ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ - 2026, ਸੈਸ਼ਨ: ਸਟੀਲ ਅਤੇ ਰੋਲਿੰਗ ਮਿੱਲਾਂ

ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਿਵੇਸ਼ ਪੰਜਾਬ ਸੰਮੇਲਨ: 'ਆਈਡੀਆ ਟੂ ਇਮਪੈਕਟ: ਇਕ ਸਟਾਰਟਅੱਪ ਡੈਸਟੀਨੇਸ਼ਨ ਵਜੋਂ ਪੰਜਾਬ ਦੀ ਯਾਤਰਾ'- ਸੈਸ਼ਨ ਨੇ ਰਾਜ ਦੇ ਮਜ਼ਬੂਤ ਈਕੋਸਿਸਟਮ ਅਤੇ ਯੂਨੀਕੋਰਨ ਸਟਾਰਟਅੱਪਸ ਨੂੰ ਉਤਸ਼ਾਹਿਤ ਕਰਨ ਦੇ ਦ੍ਰਿਸ਼ਟੀਕੋਣ 'ਤੇ ਰੌਸ਼ਨੀ ਪਾਈ

ਭਗਵੰਤ ਸਿੰਘ ਮਾਨ ਸਰਕਾਰ ਸੂਬੇ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜਣ ਵਿੱਚ ਸਫ਼ਲ ਰਹੀ: ਹਰਭਜਨ ਸਿੰਘ ਈ. ਟੀ. ਓ.

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ: ਪੁਰਜਿਆਂ ਤੋਂ ਪਲੈਟਫਾਰਮਾਂ ਤੱਕ" ਵਿਸ਼ੇ ਤਹਿਤ ਸਾਈਕਲ ਅਤੇ ਈ-ਬਾਈਕਸ- ਆਲਮੀ ਬਾਜ਼ਾਰਾਂ ਲਈ ਪੰਜਾਬ ਦੇ ਅਗਲੇ ਪੀੜ੍ਹੀ ਦੇ ਸਾਈਕਲ"