Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਫਰਨੀਚਰ ਅਤੇ ਪਲਾਈ ਉਦਯੋਗ 'ਤੇ ਸੈਸ਼ਨ

March 15, 2026 10:20 PM
SehajTimes

ਚੰਡੀਗੜ੍ਹ : ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) - 2026 ਦੇ ਤੀਜੇ ਅਤੇ ਆਖਰੀ ਦਿਨ ਸੂਬੇ ਵਿੱਚ ਪਲਾਈ ਅਤੇ ਫਰਨੀਚਰ ਉਦਯੋਗ 'ਤੇ ਸੈਸ਼ਨ ਦੌਰਾਨ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਸਕੱਤਰ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ, ਵਿਗਿਆਨ ਤੇ ਤਕਨਾਲੋਜੀ ਪ੍ਰਿਯਾਂਕ ਭਾਰਤੀ ਨੇ ਆਪਣੇ ਉਦਘਾਟਨੀ ਭਾਸ਼ਣ ਵਿੱਚ ਐਗਰੋ ਫਾਰੈਸਟਰੀ ਨੂੰ ਫਰਨੀਚਰ ਅਤੇ ਪਲਾਈ ਖੇਤਰ ਲਈ ਕੱਚੇ ਮਾਲ ਦਾ ਸਰੋਤ ਦੱਸਿਆ। ਉਨ੍ਹਾਂ ਇਸਨੂੰ ਆਰਥਿਕ ਤੌਰ 'ਤੇ ਵਿਵਹਾਰਕ ਅਤੇ ਵਾਤਾਵਰਣ ਪੱਖੋਂ ਟਿਕਾਊ ਦੱਸਿਆ। ਉਨ੍ਹਾਂ ਲੱਕੜ ਅਧਾਰਤ ਐਗਰੋ ਫਾਰੈਸਟਰੀ ਨੂੰ ਉਤਸ਼ਾਹਿਤ ਕਰਨ ਦੀ ਵੀ ਵਕਾਲਤ ਕੀਤੀ ਅਤੇ ਦੱਸਿਆ ਕਿ ਐਗਰੋ ਫਾਰੈਸਟਰੀ ਨੂੰ ਰੁੱਖ ਸੁਰੱਖਿਆ ਬਿੱਲ ਤੋਂ ਛੋਟ ਦੇਣ ਦਾ ਪ੍ਰਸਤਾਵ ਤਿਆਰ ਕੀਤਾ ਗਿਆ ਹੈ, ਜੋ ਪ੍ਰਕਿਰਿਆ ਅਧੀਨ ਹੈ। ਪੈਨਲ ਚਰਚਾ ਦੌਰਾਨ ਵਿਰਗੋ ਪੈਨਲਜ਼ ਦੇ ਐਮਡੀ ਨਰੇਸ਼ ਤਿਵਾੜੀ, ਹੈਂਡ ਨਿਰਮਾਣ, ਖੋਜ ਤੇ ਵਿਕਾਸ ਸੈਂਚੁਰੀ ਪਲਾਈਬੋਰਡਜ਼ ਸੁਨੀਲ ਸ਼ੇਖਾਵਤ, ਸਾਵਿਤਰੀ ਵੁੱਡਜ਼ ਦੇ ਡਾਇਰੈਕਟਰ ਮੁਕੇਸ਼ ਗੋਇਲ ਅਤੇ ਪੰਜਾਬ ਪਲਾਈਵੁੱਡ ਮੈਨੂਫੈਕਚਰਰਜ਼ ਐਸੋਸੀਏਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ਸੋਹਲ ਨੇ ਪੇਂਡੂ ਖੇਤਰਾਂ ਵਿੱਚ ਉਦਯੋਗਿਕ ਮਜ਼ਦੂਰਾਂ ਦੀ ਸੁਰੱਖਿਆ, ਸੈਂਚੁਰੀ ਪਲਾਈਵੁੱਡ ਦੇ ਵਾਤਾਵਰਣ ਅਨੁਕੂਲ ਉਤਪਾਦ ਹੋਣ, ਸਫੈਦੇ ਅਤੇ ਪੋਪਲਰ ਦੇ ਪੌਦੇ ਲਗਾ ਕੇ ਖਾਲੀ ਜ਼ਮੀਨ 'ਤੇ ਖੇਤੀ ਕਰਨ ਵਰਗੇ ਵੱਖ-ਵੱਖ ਮੁੱਦਿਆਂ 'ਤੇ ਜ਼ੋਰ ਦਿੱਤਾ।

Have something to say? Post your comment

 

More in Chandigarh

ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ*

ਡਾਇਰੈਕਟਰ ਐਸ. ਸੀ. ਈ. ਆਰ. ਟੀ. ਵੱਲੋਂ ਮਿਸ਼ਨ ਸਮਰੱਥ ਸਬੰਧੀ ਸਕੂਲਾਂ ਦਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜ਼ਰੀਏ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਉਪਲਭਧ*

ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ