Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

March 16, 2026 06:18 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਸ਼ਹੀਦ ਉਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਵਾਈਸ ਪ੍ਰਿੰਸੀਪਲ ਡਾਕਟਰ ਅਚਲਾ ਸਿੰਗਲਾ ਦੇ ਰਹਿਨੁਮਾਈ ਹੇਠ ਐਨ.ਐਸ.ਐਸ. ਵਿਭਾਗ ਵੱਲੋਂ 'ਕਸ਼ਮੀਰੀ ਹਸਪਤਾਲ ਬਲੱਡ ਸੈਂਟਰ ਸੁਨਾਮ' ਦੇ ਸਹਿਯੋਗ ਦੇ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਕਾਲਜ ਦੇ ਵਿਦਿਆਰਥੀਆਂ, ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਨੇ ਵੱਧ ਚੜਕੇ ਬਲੱਡ ਡੋਨੇਟ ਕੀਤਾ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾਕਟਰ ਅਚਲਾ ਸਿੰਗਲਾ, ਐਨ ਐਸ ਐਸ ਵਿਭਾਗ ਦੇ ਪ੍ਰੋਗਰਾਮ ਅਫ਼ਸਰ ਡਾਕਟਰ ਮੁਨੀਤਾ ਜੋਸ਼ੀ, ਪ੍ਰੋਫੈਸਰ ਰਾਜਵੀਰ ਕੌਰ, ਡਾਕਟਰ ਮਨਪ੍ਰੀਤ ਕੌਰ ਹਾਂਡਾ ਅਤੇ ਪ੍ਰੋਫੈਸਰ ਅਸ਼ਵਨੀ ਗੋਇਲ ਨੇ ਆਖਿਆ ਕਿ ਖੂਨਦਾਨ ਕਰਨ ਨਾਲ ਅਜਾਈਂ ਜਾ ਰਹੀਆਂ ਮਨੁੱਖੀ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਤੋਂ ਉੱਪਰ ਕੋਈ ਦਾਨ ਨਹੀਂ ਹੈ। ਕਸ਼ਮੀਰੀ ਹਸਪਤਾਲ ਸੁਨਾਮ ਤੋਂ ਡਾਇਰੈਕਟਰ ਬਲੱਡ ਬੈਕ ਅਵਤਾਰ ਸਿੰਘ ਵਿਦਿਆਰਥੀਆਂ ਨੂੰ ਬਲੱਡ ਡੋਨੇਟ ਕਰਨ ਦੇ ਲਾਭ ਦੱਸੇ । 

Have something to say? Post your comment

More in Malwa

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ