Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

March 17, 2026 07:16 PM
SehajTimes

ਮਾਲੇਰਕੋਟਲਾ : ਇੰਤਜ਼ਾਮੀਆ ਕਮੇਟੀ ਵੱਡੀ ਈਦਗਾਹ ਮਾਲੇਰਕੋਲਾ ਦੇ ਪ੍ਰਧਾਨ ਕੌਂਸਲਰ ਮੁਹੰਮਦ ਨਜ਼ੀਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਈਦ ਦਾ ਚੰਦ ਨਜ਼ਰ ਆਉਣ ਤੇ ਵੱਡੀ ਈਦਗਾਹ ਵਿਖੇ ਈਦ ਉਲ ਫਿਤਰ ਦੀ ਨਮਾਜ਼ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ। ਇਸ ਮੌਕੇ ਇਮਾਮਤ ਦੀ ਜਿੰਮੇਵਾਰੀ ਹਜ਼ਰਤ ਮੌਲਾਨਾ ਮੁਫਤੀ ਇਰਤਕਾ ਉਲ ਹਸਨ ਕਾਂਧਲਵੀ ਮੁਫਤੀ ਏ ਆਜਮ ਪੰਜਾਬ ਨਿਭਾਉਣਗੇ। ਇਸ ਤੋਂ ਇਲਾਵਾ ਛੋਟੀ ਈਦਗਾਹ ਕੇਲੋਂ ਗੇਟ ਵਿਖੇ ਪ੍ਰਧਾਨ ਮਹਿਬੂਬ ਆਲਮ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 8:30 ਵਜੇ ਅਦਾ ਕੀਤੀ ਜਾਵੇਗੀ। ਵਰਨਣਯੋਗ ਹੈ ਕਿ ਜੇਕਰ ਰਮਜ਼ਾਨ ਦੇ 29ਵੇਂ ਰੋਜੇ ਈਦ ਦਾ ਚੰਦ ਨਜ਼ਰ ਆ ਜਾਂਦਾ ਹੈ ਤਾਂ ਈਦ ਉਲ ਫਿਤਰ ਦਾ ਤਿਉਹਾਰ 20 ਮਾਰਚ ਦਿਨ ਸ਼ੁਕੱਰਵਾਰ ਨੂੰ ਮਨਾਇਆ ਜਾਵੇਗਾ, ਜੇਕਰ 29ਵੇਂ ਰੋਜੇ ਚੰਦ ਨਜ਼ਰ ਨਹੀਂ ਆਉਂਦਾ ਤਾਂ 30ਵੇਂ ਰੋਜੇ ਤੋਂ ਬਾਅਦ ਈਦ ਉਲ ਫਿਤਰ ਦਾ ਤਿਉਹਾਰ 21 ਮਾਰਚ ਦਿਨ ਸ਼ਨੀਵਾਰ ਨੂੰ ਮਨਾਇਆ ਜਾਵੇਗਾ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ