Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Delhi

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ : ਹਰਮੀਤ ਸਿੰਘ ਕਾਲਕਾ

March 17, 2026 08:30 PM
SehajTimes
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ  ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਢੱਕਾ ਧੀਰਪੁਰ ਦੇ ਸਮਰਪਿਤ ਅਧਿਆਪਕਾਂ ਅਤੇ ਸਟਾਫ ਨਾਲ ਮੁਲਾਕਾਤ ਦੌਰਾਨ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਸਿੱਖਿਆ ਖੇਤਰ ਵਿੱਚ ਉਨ੍ਹਾਂ ਦੀ ਨਿਸ਼ਠਾ ਅਤੇ ਜਜ਼ਬਾ ਕਾਬਿਲ-ਏ-ਤਾਰੀਫ਼ ਹੈ।
ਉਨ੍ਹਾਂ ਨੇ ਸਕੂਲ ਦੇ ਸਮੂਹ ਅਧਿਆਪਕ ਵਰਗ ਅਤੇ ਸਟਾਫ ਮੈਂਬਰਾਂ ਦਾ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਡੀਐਸਜੀਐਮਸੀ ਵੱਲੋਂ ਸਿੱਖਿਆ ਦੇ ਮਿਆਰ ਨੂੰ ਮਜ਼ਬੂਤ ਕਰਨ ਅਤੇ ਭਵਿੱਖੀ ਪੀੜ੍ਹੀਆਂ ਲਈ ਗੁਣਵੱਤਾ ਭਰੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।
ਸਰਦਾਰ ਕਾਲਕਾ ਨੇ ਆਪਣੇ ਸੰਬੋਧਨ ਵਿੱਚ  ਕਿਹਾ ਕਿ ਡੀਐਸਜੀਐਮਸੀ ਸਿੱਖਿਆ ਦੇ ਖੇਤਰ ਵਿੱਚ ਉੱਚ ਮਿਆਰ ਕਾਇਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਬੱਚਿਆਂ ਦੇ ਉਜਵਲ ਭਵਿੱਖ  ਲਈ ਲਗਾਤਾਰ ਯਤਨ ਕਰਦੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਅਧਿਆਪਕਾਂ ਦੀ ਲਗਨ ਅਤੇ ਸੇਵਾ ਭਾਵਨਾ ਹੀ ਵਿਦਿਆਰਥੀਆਂ ਨੂੰ ਸਫਲਤਾ ਦੇ ਰਾਹ ’ਤੇ ਅੱਗੇ ਵਧਾਉਂਦੀ ਹੈ।
 ਉਨ੍ਹਾਂ  ਕਿਹਾ ਕਿ ਸਾਡੇ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਹੀ ਅਸੀਂ ਆਪਣੇ ਬੱਚਿਆਂ ਨੂੰ ਉੱਚ ਦਰਜੇ ਦੀ ਸਿੱਖਿਆ ਦੇ  ਸਕਦੇ ਹਾਂ ।

Have something to say? Post your comment

 

More in Delhi

ਨੌਜਵਾਨਾਂ ਦੀ ਭਰਪੂਰ ਸ਼ਮੂਲੀਅਤ ਨਾਲ ਅਕਾਲੀ ਦਲ ਦਿੱਲੀ ਸਟੇਟ ਹੋਰ ਮਜ਼ਬੂਤ: ਹਰਮੀਤ ਸਿੰਘ ਕਾਲਕਾ

ਹਰਮੀਤ ਸਿੰਘ ਕਾਲਕਾ ਵੱਲੋਂ ਜੱਸਾ ਸਿੰਘ ਰਾਮਗੜ੍ਹੀਆ ਦੀ ਯਾਦ ਨੂੰ ਸਮਰਪਿਤ ਐਵਾਰਡ ਸਮਾਰੋਹ ਲਈ ਸੁਖਦੇਵ ਸਿੰਘ ਰਿਐਤ ਦੀ ਸ਼ਲਾਘਾ

AAP ਦੇ 2/3 ਸਾਂਸਦਾਂ ਨੇ BJP ਵਿੱਚ ਰਲੇਵੇਂ ਦਾ ਫੈਸਲਾ ਕੀਤਾ: ਰਾਘਵ ਚੱਢਾ

ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 20ਵਾਂ ਮਹਾਨ ਰਾਗ ਦਰਬਾਰ 25 ਨੂੰ : ਹਰਮੀਤ ਸਿੰਘ ਕਾਲਕਾ

ਸਤਪਾਲ ਸਿੰਘ ਮੰਗਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਜਨਰਲ ਸਕੱਤਰ ਨਿਯੁਕਤ : ਹਰਮੀਤ ਸਿੰਘ ਕਾਲਕਾ

ਔਰਤਾਂ ਲਈ ਰਾਖਵੇਂਕਰਨ ਵਾਲੇ ਬਿੱਲ ਦੇ ਵਿਰੋਧ ’ਚ ਵੋਟਾਂ ਪਾਵਾਂਗੇ : ਖੜਗੇ

ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ 327ਵੇਂ ਖਾਲਸਾ ਸਾਜਨਾ ਦਿਵਸ ’ਤੇ ਅੰਮ੍ਰਿਤ ਸੰਚਾਰ ਦੀ ਇਤਿਹਾਸਕ ਗੂੰਜ: ਹਰਮੀਤ ਸਿੰਘ ਕਾਲਕਾ

ਕਿਸਾਨਾਂ ਲਈ ਵੱਡੀ ਰਾਹਤ ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਘਵ ਚੱਢਾ ਨੇ ਏਅਰਪੋਰਟ ਦੇ ਡਿਪਾਰਚਰ ਹੋਲਡਿੰਗ ਏਰੀਆ ਵਿੱਚ, ਸਿਕਿਊਰਿਟੀ ਚੈਕ ਤੋਂ ਬਾਅਦ UDAN ਯਾਤਰੀ ਕੈਫੇ ਖੋਲ੍ਹਣ ਦੀ ਮੰਗ ਕੀਤੀ

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਜੱਥੇ ਨੂੰ ਪਾਕਿਸਤਾਨ ਯਾਤਰਾ ਲਈ ਪ੍ਰਵਾਨਗੀ: ਹਰਮੀਤ ਸਿੰਘ ਕਾਲਕਾ