Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਰਕਾਰੀ ਸਿਹਤ ਸੰਸਥਾਵਾਂ ਵਿਚ ਐਚ.ਪੀ.ਵੀ. ਟੀਕਾਕਰਨ ਜਾਰੀ ਵਿਦਿਆਰਥਣਾਂ ਨੂੰ ਕੀਤਾ ਜਾ ਰਿਹੈ ਜਾਗਰੂਕ, ਸਕੂਲ ਮੁਖੀਆਂ ਨਾਲ ਬੈਠਕਾਂ ਸਿਹਤ ਵਿਭਾਗ ਵਲੋਂ ਕੁੜੀਆਂ ਨੂੰ ਐਚ.ਪੀ.ਵੀ. ਟੀਕਾਕਰਨ ਕਰਵਾਉਣ ਦੀ ਅਪੀਲ

March 17, 2026 08:44 PM
Rozana Sehaj times


ਮੋਹਾਲੀ : ਐਚ.ਪੀ.ਵੀ. ਵੈਕਸੀਨ ਸਬੰਧੀ ਜਿ਼ਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਵੱਖ—ਵੱਖ ਸਰਕਾਰੀ ਤੇ ਨਿੱਜੀ ਸਕੂਲਾਂ ਦੇ ਮੁਖੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।ਜਿ਼ਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦਸਿਆ ਕਿ ਜਿ਼ਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਐਚ.ਪੀ.ਵੀ. ਟੀਕਾਕਰਨ ਬਿਲਕੁਲ ਮੁਫ਼ਤ ਹੋ ਰਿਹਾ ਹੈ ਅਤੇ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਵਿਦਿਆਰਥਣਾਂ ਨੂੰ ਟੀਕਾਕਰਨ ਲਈ ਪ੍ਰੇਰਿਤ ਕਰਨ।ਸਿਹਤ ਟੀਮਾਂ ਖ਼ੁਦ ਵੀ ਵਿਦਿਆਰਥਣਾਂ ਨੂੰ ਇਸ ਵੈਕਸੀਨ ਦੇ ਲਾਭਾਂ ਬਾਰੇ ਜਾਗਰੂਕ ਕਰ ਰਹੀਆਂ ਹਨ।
ਜ਼ਿਕਰਯੋਗ ਹੈ ਕਿ ਇਹ ਟੀਕਾ 14 ਤੋਂ 15 ਸਾਲ ਤਕ ਦੀਆਂ ਕੁੜੀਆਂ ਨੂੰ ਲਗਾਇਆ ਜਾ ਰਿਹਾ ਹੈ ਯਾਨੀ ਜਿਨ੍ਹਾਂ ਦਾ 14ਵਾਂ ਜਨਮ ਦਿਨ ਲੰਘ ਚੁੱਕਾ ਹੈ ਅਤੇ 15ਵਾਂ ਹਾਲੇ ਆਉਣਾ ਹੈ l ਡਾ. ਡੋਗਰਾ ਨੇ ਦਸਿਆ ਕਿ ਇਹ ਟੀਕਾ ਪ੍ਰਾਈਵੇਟ ਹਸਪਤਾਲਾਂ ਵਿੱਚ ਮਹਿੰਗੀ ਕੀਮਤ ਵਿਚ ਉਪਲਭਧ ਹੈ ਜਦਕਿ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਲੱਗ ਰਿਹਾ ਹੈ।ਵਿਸ਼ਵ ਸਿਹਤ ਸੰਗਠਨ (ਡਬਲਿਊ।ਐਚ।ਓ।) ਅਨੁਸਾਰ ਸਰਵਾਈਕਲ ਕੈਂਸਰ ਔਰਤਾਂ ਵਿੱਚ ਹੋਣ ਵਾਲਾ ਚੌਥਾ ਸਭ ਤੋਂ ਆਮ ਕੈਂਸਰ ਹੈ ਜਦਕਿ ਭਾਰਤ ਵਿੱਚ ਇਹ ਦੂਜਾ ਸਭ ਤੋਂ ਆਮ ਕੈਂਸਰ ਹੈ।ਔਰਤਾਂ ਵਿੱਚ ਬੱਚੇਦਾਨੀ ਦੇ ਹੇਠਲੇ ਹਿੱਸੇ ਵਿੱਚ ਪਾਏ ਜਾਂਦੇ ਇਸ ਗੰਭੀਰ ਕੈਂਸਰ ਦਾ ਮੁੱਖ ਕਾਰਨ ਹਿਊਮਨ ਪੈਪੀਲੋਮਾ ਵਾਇਰਸ (ਐੱਚ ਪੀ ਵੀ) ਹੈ, ਜਿਸ ਤੋਂ ਰੋਕਥਾਮ ਲਈ ਇਹ ਟੀਕਾ ਲਗਾਇਆ ਜਾ ਰਿਹਾ ਹੈ।
ਟੀਕਾਕਰਨ ਲਈ ਮੁੱਖ ਕੇਂਦਰਾਂ ਵਿੱਚ ਜ਼ਿਲ੍ਹਾ ਹਸਪਤਾਲ, ਸਬੑਡਵਿਜ਼ਨਲ ਹਸਪਤਾਲ, ਕਮਿਊਨਿਟੀ ਹੈਲਥ ਸੈਂਟਰ, ਪ੍ਰਾਇਮਰੀ ਹੈਲਥ ਸੈਂਟਰ ਆਦਿ ਸ਼ਾਮਲ ਹਨ। ਉਨ੍ਹਾਂ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦੀ ਸਫ਼ਲਤਾ  ਲਈ ਭਰਵਾਂ ਸਹਿਯੋਗ ਦੇਣ।  ਹੋਰ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

 

 
 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ