Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਬਲਾਕ ਸੰਮਤੀ ਅਟਾਰੀ ਦੀ ਨਵੀਂ ਚੁਣੀ ਚੇਅਰਪਰਸਨ ਸੁਖਵਿੰਦਰ ਕੌਰ ਅਤੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਸਾਗਣਾ ਨੂੰ ਵਧਾਈ ਦਿੱਤੀ

March 17, 2026 08:51 PM
Rozana Sehaj times
 ਅਟਾਰੀ/ਅੰਮ੍ਰਿਤਸਰ :- ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਸ. ਜਸਵਿੰਦਰ ਸਿੰਘ ਰਮਦਾਸ ਵੱਲੋਂ ਅੱਜ ਬਲਾਕ ਸੰਮਤੀ ਅਟਾਰੀ ਦੇ ਬਹੁਮਤ ਨਾਲ ਚੁਣੇ ਗਏ ਚੇਅਰਪਰਸਨ ਬੀਬੀ ਸੁਖਵਿੰਦਰ ਕੌਰ ਪਤਨੀ ਕੰਵਲਜੀਤ ਸਿੰਘ ਮੋਨੂੰ ਖਾਸਾ ਅਤੇ ਵਾਈਸ ਚੇਅਰਮੈਨ ਸ. ਬਲਵਿੰਦਰ ਸਿੰਘ ਸਾਗਣਾ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਦੋਵੇਂ ਹੀ ਅਹੁਦੇਦਾਰ ਬਹੁਤ ਇਮਾਨਦਾਰ ਹਨ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਇਨ੍ਹਾਂ ਵੱਲੋਂ ਬਲਾਕ ਸੰਮਤੀ ਅਟਾਰੀ ਅਧੀਨ ਆਉਂਦੇ ਪਿੰਡਾਂ ਵਿੱਚ ਸਰਬਪੱਖੀ ਵਿਕਾਸ ਕੀਤਾ ਜਾਵੇਗਾ। ਵਿਧਾਇਕ ਸ. ਜਸਵਿੰਦਰ ਸਿੰਘ ਅਟਾਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਪਾਰਟੀ ਨੇ ਹਮੇਸ਼ਾਂ ਹੀ ਆਮ ਘਰਾਂ ਦੇ ਜਾਇਆਂ ਨੂੰ ਵੱਡੇ ਅਹੁਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਬੀਤੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕੀਤੀ ਹੈ ਅਤੇ ਇਹ ਚੁਣੇ ਹੋਏ ਆਗੂ ਪਿੰਡਾਂ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਅਟਾਰੀ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਵਿੱਚ ਗ੍ਰਾਂਟਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਬਲਾਕ ਸੰਮਤੀ ਅਟਾਰੀ ਦੇ ਸਮੂਹ ਮੈਂਬਰਾਂ ਨੂੰ ਵੀ ਮੁਬਾਰਕਬਾਦ ਦਿੱਤੀ। ਇਸ ਮੌਕੇ ਮਾਰਕੀਟ ਕਮੇਟੀ ਚੇਅਰਪਰਸਨ ਮੈਡਮ ਸੀਮਾ ਸੋਢੀ, ਗੁਰਮੰਦਰ ਸਿੰਘ, ਸਾਬਕਾ ਚੇਅਰਮੈਨ ਹਰਦੇਵ ਸਿੰਘ ਲਾਲੀ, ਬਲਾਕ ਪ੍ਰਧਾਨ ਬਲਕਾਰ ਸਿੰਘ ਰਾਜਾਤਾਲ, ਰਣਦੀਪ ਸਿੰਘ, ਸਰਪੰਚ ਨਿਰਵੈਲ ਸਿੰਘ, ਕੁਲਵੰਤ ਸਿੰਘ ਕੋਕਾ ਕੋਲਾ, ਦਿਲਬਾਗ ਸਿੰਘ ਚੀਚਾ, ਨਰਿੰਦਰ ਸ਼ਰਮਾ, ਸਰਵਣ ਸਿੰਘ ਖਾਸਾ, ਬਲਦੇਵ ਸਿੰਘ ਲੋਹਰੀਮਲ, ਹਰਮੇਸ਼ ਸਿੰਘ, ਕੁਲਵਿੰਦਰ ਸਿੰਘ ਸਾਗਣਾ, ਪ੍ਰਤਾਪ ਸਿੰਘ ਚੱਬਾ, ਤਰਲੋਕ ਸਿੰਘ, ਕੁਲਦੀਪ ਸਿੰਘ ਮੋਧੇ ਆਦਿ ਹਾਜ਼ਰ ਸਨ।

Have something to say? Post your comment

 

More in Majha

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ