Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਖਰੜ ਬਲਾਕ ਸਮਿਤੀ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ, ਰਘਵੀਰ ਸਿੰਘ ਮੋਦੀ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਵਾਈਸ ਚੇਅਰਮੈਨ ਚੁਣੇ ਗਏ

March 17, 2026 08:57 PM
Rozana Sehaj times
ਖਰੜ : ਖਰੜ ਬਲਾਕ ਸਮਿਤੀ ਚੇਅਰਮੈਨ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਰਘਬੀਰ ਸਿੰਘ ਮੋਦੀ ਨੂੰ ਚੇਅਰਮੈਨ ਅਤੇ ਨਿਰਪਾਲ ਸਿੰਘ ਮੰਡੇਰ ਨੂੰ ਵਾਇਸ ਚੇਅਰਮੈਨ ਚੁਣਿਆ ਗਿਆ।

ਚੋਣ ਦੌਰਾਨ ਕੁੱਲ 14 ਵੋਟਾਂ ਪੋਲ ਹੋਈਆਂ, ਜਿਨ੍ਹਾਂ ਵਿੱਚੋਂ ਰਘਬੀਰ ਸਿੰਘ ਮੋਦੀ ਨੂੰ 8 ਵੋਟਾਂ ਮਿਲੀਆਂ ਅਤੇ ਉਹ ਜਿੱਤ ਹਾਸਲ ਕਰਨ ਵਿੱਚ ਕਾਮਯਾਬ ਰਹੇ।

ਇਸ ਮੌਕੇ ਤੇ ਖਰੜ ਹਲਕੇ ਦੀ ਵਿਧਾਇਕ ਅਨਮੋਲ ਗਗਨ ਮਾਨ ਵੀ ਖਾਸ ਤੌਰ ਤੇ ਮੌਜੂਦ ਰਹੇ। ਉਨ੍ਹਾਂ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈਆਂ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਤੇ ਆਪਣੇ ਸੰਬੋਧਨ ਵਿੱਚ ਰਘਬੀਰ ਸਿੰਘ ਮੋਦੀ ਨੇ ਕਿਹਾ ਕਿ ਉਹਨਾਂ ਤੇ ਲੋਕਾਂ ਅਤੇ ਖਰੜ ਦੀ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਕੀਤਾ ਗਿਆ ਭਰੋਸਾ ਉਹ ਕਦੇ ਵੀ ਟੁੱਟਣ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ ਅਤੇ ਖਰੜ ਇਲਾਕੇ ਦੇ ਵਿਕਾਸ ਲਈ ਪੂਰੇ ਯਤਨ ਕਰਨਗੇ।

ਚੋਣ ਜਿੱਤ ਦੀ ਖੁਸ਼ੀ ਵਿੱਚ ਖੂਬ ਜਸ਼ਨ ਮਨਾਇਆ ਗਿਆ। ਵਰਕਰਾਂ ਨੇ ਅਨਮੋਲ ਗਗਨ ਮਾਨ ਦੇ ਨਾਲ ਮਿਲ ਕੇ ਭੰਗੜਾ ਪਾ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਸਥਾਨਕ ਨੇਤਾ ਮੌਜੂਦ ਸਨ, ਜਿਨ੍ਹਾਂ ਨੇ ਨਵੇਂ ਚੁਣੇ ਗਏ ਪ੍ਰਤਿਨਿਧੀਆਂ ਨੂੰ ਵਧਾਈ ਦਿੱਤੀ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ