Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਵਾਰਡ ਨੰਬਰ 17, ਪਿੰਡ ਗਾਜੀਪੁਰ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

March 17, 2026 09:04 PM
Rozana Sehaj times
ਜ਼ੀਰਕਪੁਰ (ਸਾਹਿਬਜ਼ਾਦਾ ਅਜੀਤ ਸਿੰਘ ਨਗਰ): ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਅੱਜ ਵਾਰਡ ਨੰਬਰ 17, ਪਿੰਡ ਗਾਜੀਪੁਰ ਵਿੱਚ ਬਰਸਾਤੀ ਪਾਣੀ ਦੀ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਦਾ ਪੱਕਾ ਹੱਲ ਕਰਦੇ ਹੋਏ ਪਾਈਪਾਂ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜਾਂ ਦਾ ਸ਼ੁਭ ਆਰੰਭ ਕਰਵਾਇਆ ਗਿਆ।

ਇਸ ਮੌਕੇ ਜਾਣਕਾਰੀ ਦਿੰਦਿਆਂ ਵਿਧਾਇਕ ਰੰਧਾਵਾ ਨੇ ਦੱਸਿਆ ਕਿ ਲਗਭਗ 1 ਕਰੋੜ ਰੁਪਏ ਦੀ ਲਾਗਤ ਨਾਲ ਇਹ ਪ੍ਰੋਜੈਕਟ ਪੂਰਾ ਕੀਤਾ ਜਾਵੇਗਾ, ਜਿਸ ਨਾਲ ਇਲਾਕਾ ਵਾਸੀਆਂ ਨੂੰ ਬਰਸਾਤ ਦੇ ਦਿਨਾਂ ਵਿੱਚ ਆਉਣ ਵਾਲੀ ਦਿੱਕਤ ਤੋਂ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਵਿਕਾਸ ਕਾਰਜ ਨਾਲ ਨਾ ਸਿਰਫ਼ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਹੱਲ ਹੋਵੇਗਾ, ਸਗੋਂ ਸੜਕਾਂ ਦੀ ਸੁਧਾਰ ਨਾਲ ਆਵਾਜਾਈ ਵੀ ਕਾਫ਼ੀ ਸੁਗਮ ਹੋਵੇਗੀ।

ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ ਅਤੇ ਹਰ ਇਲਾਕੇ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ।

ਇਸ ਮੌਕੇ ਕੌਂਸਲਰ ਸਾਹਿਬਾਨ, ਪਾਰਟੀ ਦੇ ਬਲਾਕ ਪ੍ਰਧਾਨ, ਵੱਖ-ਵੱਖ ਵਿੰਗਾਂ ਦੇ ਪ੍ਰਧਾਨ, ਸਮੁੱਚੀ ਪਾਰਟੀ ਟੀਮ, ਨਗਰ ਕੌਂਸਲ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਵਾਰਡ ਵਾਸੀ ਮੌਜੂਦ ਰਹੇ।
 
 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ