Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੈਂਗਸਟਰਾਂ ‘ਤੇ ਵਾਰ ਦਾ 56ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ

March 17, 2026 09:25 PM
SehajTimes

178 ਗ੍ਰਿਫ਼ਤਾਰ  ਪੁਲਿਸ ਟੀਮਾਂ ਨੇ 99 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ

59 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ 

ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ

ਗੈਂਗਸਟਰ ਬਾਰੇ ਜਾਣਕਾਰੀ  ਯੁੱਧ ਨਸ਼ਿਆਂ ਵਿਰੁੱਧ ਦੇ 381ਵੇਂ ਦਿਨ 69 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 56ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 587 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

56ਵੇਂ ਦਿਨ, ਪੁਲਿਸ ਟੀਮਾਂ ਨੇ 178 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3 ਨੁਕੀਲੇ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 15,072 ਹੋ ਗਈ ਹੈ।

ਇਸ ਤੋਂ ਇਲਾਵਾ 99 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 59 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 381ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 69 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 547 ਗ੍ਰਾਮ ਹੈਰੋਇਨ, 550 ਗ੍ਰਾਮ ਅਫੀਮ, 918 ਕਿਲੋ ਭੁੱਕੀ, 544 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1300 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ ਸਿਰਫ 381 ਦਿਨਾਂ 'ਚ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਗਿਣਤੀ 53,965 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 58 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 
 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ