Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਆਈ ਡੀ ਪੀ ਵੱਲੋਂ ਸ਼ਹੀਦਾਂ ਦੀ ਯਾਦ 'ਚ ਚੇਤਨਾ ਮਾਰਚ 

March 18, 2026 03:22 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹਾਦਤ ਨੂੰ ਸਮਰਪਿਤ ਚੇਤਨਾ ਕਾਫਲਾ 21 ਤੋਂ 23 ਮਾਰਚ ਤੱਕ ਇੰਟਰਨੈਸ਼ਨਲਿਸਟ ਡੈਮੋਕਰੇਟਿਕ ਪਲੇਟਫਾਰਮ (ਆਈ. ਡੀ. ਪੀ) ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਲਾਸਾਨੀ ਸਹਾਦਤ ਨੂੰ ਯਾਦ ਕਰਦਿਆਂ 21 ਮਾਰਚ ਤੋਂ 23 ਮਾਰਚ ਤੱਕ ਧੂਰੀ ਸਹਿਰ ਤੋਂ ਸੁਰੂ ਕਰਕੇ ਸੇਰਪੁਰ, ਜਖੇਪਲ, ਦਿੜ੍ਹਬਾ ਤੋਂ ਹੁੰਦਾ ਹੋਇਆ ਚੇਤਨਾ ਕਾਫਲਾ ਕੈਦੂਪੁਰ ਨੇੜੇ ਨਾਭਾ ਵਿਖੇ ਪਹੁੰਚੇਗਾ। ਕਾਫਲੇ ਦੇ ਮੰਤਵ ਸਬੰਧੀ ਜਾਣਕਾਰੀ ਦਿੰਦਿਆਂ ਆਈ ਡੀ ਪੀ ਦੇ ਕੌਮੀ ਪ੍ਰਧਾਨ ਕਰਨੈਲ ਸਿੰਘ ਜਖੇਪਲ, ਸੂਬਾ ਪ੍ਰਧਾਨ ਦਰਸਨ ਸਿੰਘ ਧਨੇਠਾ, ਸੂਬਾ ਸਕੱਤਰ ਤਰਲੋਚਨ ਸਿੰਘ ਸੂਲਰ ਘਰਾਟ ਅਤੇ ਸੂਬਾ ਆਗੂ ਫਲਜੀਤ ਸਿੰਘ ਨੇ ਕਿਹਾ ਕਿ ਦੇਸ਼ ਦੀ ਅਜਾਦੀ ਲਈ ਸਿਰਲੱਥ ਯੋਧਿਆਂ ਨੇ ਅਪਣੀਆਂ ਜਾਨਾ ਨਿਸ਼ਾਵਰ ਕੀਤੀਆਂ ਪਰੰਤੂ ਮੌਜੂਦਾ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਟਰੇਡ ਡੀਲ ਰਾਹੀਂ ਦੇਸ਼ ਦੀ ਪ੍ਰਭੂਸਤਾ ਨੂੰ ਦਾਅ ਤੇ ਲਾਉਣ,ਬਿਜਲੀ ਸੋਧ ਬਿਲ 2025 ਲਿਆਉਣ, ਬੀਜ ਬਿਲ ਲਿਆਉਣ, ਮਨਰੇਗਾ ਕਾਨੂੰਨ ਨੂੰ ਖਤਮ ਕਰਕੇ ਕਿਰਤੀ ਦਾ ਰੋਜਗਾਰ ਖੋਹਣ ਅਤੇ ਲੇਬਰ ਦੇ ਲਈ ਬਣੇ 29 ਕਾਨੂੰਨਾ ਨੂੰ ਰੱਦ ਕਰਕੇ 4 ਲੇਬਰ ਕੋਡ ਬਣਾਉਣ ਆਦਿ ਵਰਗੇ ਕਾਨੂੰਨ ਬਣਾਕੇ ਦੇਸ ਨੂੰ ਗੁਲਾਮ ਬਣਾਉਣ ਵੱਲ ਵਧਿਆ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਸਮੇਤ ਦੂਸਰੀਆਂ ਪਾਰਟੀਆਂ ਸਿਰਫ ਸਤਾ ਤੇ ਕਾਬਜ ਹੋਣ ਤੋਂ ਬਿਨਾਂ ਲੋਕਾਂ ਦੀ ਜਿੰਦਗੀ ਨਾਲ ਜੁੜੇ ਮੁੱਦਿਆਂ ਤੇ ਕੋਈ ਧਿਆਨ ਨਹੀਂ ਦੇ ਰਹੀਆਂ ਇਸ ਸਮੇਂ ਲੋਕਾਂ ਦੀ ਜਿੰਦਗੀ ਨਾਲ ਜੁੜੇ ਮੁੱਦਿਆ ਤੇ  ਸਾਂਝੇ ਉਪਰਾਲੇ ਕਰਨ ਲਈ ਲੋਕਾਂ ਨੂੰ ਲਾਮਬੰਦ ਹੋਕੇ ਸਾਝੀਂ ਜੱਦੋਜਹਿਦ ਵੱਲ ਵਧਣਾ ਪਵੇਗਾ।

Have something to say? Post your comment

 

More in Malwa

ਦੇਵਭੂਮੀ ਕੁੱਲੂ ਵਿੱਚ ਗੂੰਜਿਆ ਮਨੁੱਖਤਾ ਦਾ ਦਿਵਯ ਸੰਦੇਸ਼

ਸਰਕਾਰੀ ਮੈਡੀਕਲ ਕਾਲਜ ਦੇ ਮਾਈਕਰੋਬਾਇਓਲੋਜੀ ਵਿਭਾਗ ਨੇ ਵਿਸ਼ਵ ਹੱਥਾਂ ਦੀ ਸਾਫ਼ ਸਫ਼ਾਈ ਦਿਵਸ ਮਨਾਇਆ

ਪਟਿਆਲਾ ਵਿੱਚ ਸਾਉਣੀ ਫਸਲਾਂ ਲਈ ਕਿਸਾਨ ਸਿਖਲਾਈ ਕੈਂਪ

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਦਵਾਈਆਂ ਦੀ ਆਨ ਲਾਈਨ ਵਿਕਰੀ ਤੇ ਭੜਕੇ ਕੈਮਿਸਟ 20 ਮਈ ਨੂੰ 'ਭਾਰਤ ਬੰਦ' ਦਾ ਕੀਤਾ ਐਲਾਨ

ਕੱਚੇ ਅਧਿਆਪਕਾਂ ਨੂੰ ਪੁਲਿਸ ਨੇ ਥਾਣੇ 'ਚ ਡੱਕਿਆ

ਫੋਟੋਗ੍ਰਾਫੀ ਐਸੋਸੀਏਸ਼ਨ ਰਕੇਸ਼ ਕੁਮਾਰ ਟੋਨੀ ਚੋਪੜਾ ਪ੍ਰਧਾਨ ਅਤੇ ਦਿਓਲ ਸਟੂਡੀਓ ਵਾਇਸ ਪ੍ਰਧਾਨ ਨਿਯੁਕਤ

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪ੍ਰੈਸ ਆਜ਼ਾਦੀ ਦਿਵਸ ਨੂੰ ਸਮਰਪਿਤ ਮੀਡੀਆ ਕਲੱਬ ਵੱਲੋਂ ਖੂਨਦਾਨ ਕੈਂਪ

ਚੇਅਰਮੈਨ ਮਹਿਤਾ ਵੱਲੋਂ ਗੁਰੂ ਰਵਿਦਾਸ ਧਰਮਸ਼ਾਲਾ ਲਈ ਢਾਈ ਲੱਖ ਦਾ ਐਲਾਨ