Saturday, April 18, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਕੰਗਨਾ ਰਣੌਤ ਨੂੰ ਲੱਗਾ ਜ਼ੋਰ ਦਾ ਝਟਕਾ ਪਰ ਹੌਲੀ ਜਹੀ ?

June 15, 2021 11:37 AM
SehajTimes

ਨਵੀਂ ਦਿੱਲੀ : ਅਦਾਕਾਰਾ ਕੰਗਨਾ ਰਣੌਤ ਨੇ ਆਪਣਾ ਪਾਸਪੋਰਟ ਰਿਨਿਊ ਨਾ ਹੋਣ ਨੂੰ ਕਾਰਨ ਬੰਬੇ ਹਾਈ ਕੋਰਟ ਦਾ ਰੁਖ ਕੀਤਾ ਹੈ। ਕੁਝ ਦਿਨਾਂ ਤੋਂ ਕੰਗਨਾ ਰਣੌਤ ਵਿਵਾਦਾਂ 'ਚ ਚਲ ਰਹੀ ਹੈ ਅਤੇ ਹੁਣ ਸਥਾਨਕ ਪ੍ਰਸ਼ਾਸਨ ਨੇ ਉਸ ਨੂੰ ਇਕ ਝਟਕਾ ਦਿੰਦੇ ਹੋਏ ਉਸ ਦੇ ਪਾਸਪੋਰਟ ਨੂੰ ਰੀਨਿਉ ਕਰਨ ਤੋਂ ਮਨ੍ਹਾ ਕਰ ਦਿਤਾ ਹੈ। ਇਥੇ ਦਸ ਦਈਏ ਕਿ ਕੰਗਨਾ ਨੇ ਵਿਦੇਸ਼ ਜਾ ਕੇ ਕਿਸੇ ਫਿ਼ਲਮ ਦੀ ਸੂਟਿੰਗ ਕਰਨੀ ਹੈ ਜਿਸ ਲਈ ਉਸ ਨੂੰ ਪਾਸਪੋਰਟ ਦੀ ਸਖ਼ਤ ਲੋੜ ਹੈ ਪਰ ਕੰਗਣਾ ਵਿਰੁਧ ਬਾਂਦਰਾ ਪੁਲਿਸ ਨੇ ਦੇਸ਼ਧ੍ਰੋਹ ਤੇ ਜਾਣਬੂਝ ਕੇ ਨਫ਼ਰਤ ਫੈਲਾਉਣ ਦਾ ਮਾਮਲਾ ਦਰਜ ਕੀਤਾ ਹੈ। ਅਜਿਹੇ 'ਚ ਰੀਜ਼ਨਲ ਪਾਸਪੋਰਟ ਆਫਿਸ ਨੇ ਕੰਗਨਾ ਰਣੌਤ ਦਾ ਪਾਸਪੋਰਟ ਰਿਨਿਊਅਲ ਕਰਨ ਤੋਂ ਮੰਨਾ ਕਰ ਦਿੱਤਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਿਸ ਕਿਸੇ ਵਿਰੁਧ ਦੇਸ਼ਧਰੋਹ ਦਾ ਮਾਮਲਾ ਦਰਜ ਹੋਵੇ ਉਸ ਨੂੰ ਪਾਸਪੋਰਟ ਜਾਰੀ ਨਹੀਂ ਕੀਤਾ ਜਾ ਸਕਦਾ। ਇਸੇ ਕਾਰਨ ਕੰਗਣਾ ਨੇ ਬੰਬੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਇਸ ਮਾਮਲੇ ਨੂੰ ਲੈ ਕੇ ਅੱਜ ਸੁਣਵਾਈ ਵੀ ਹੋਣੀ ਹੈ। ਦਰਅਸਲ ਕੰਗਨਾ ਰਣੌਤ ਦੀ ਫਿਲਮ 'ਧਾਕੜ' ਦੀ ਸੈਕੰਡ ਸ਼ਡਿਊਲ ਦੀ ਸ਼ੂਟਿੰਗ ਬਾਕੀ ਹੈ ਪਰ ਉਨ੍ਹਾਂ ਖ਼ਿਲਾਫ਼ ਐੱਫਆਈਆਰ ਦਰਜ ਹੋਣ ਕਾਰਨ ਪਾਸਪੋਰਟ ਵਿਭਾਗ ਨੇ ਉਨ੍ਹਾਂ ਦਾ ਪਾਸਪੋਰਟ ਰਿਨਿਊ ਕਰਨ 'ਤੇ ਇਤਰਾਜ਼ ਪ੍ਰਗਟਾਇਆ ਹੈ। ਪਟੀਸ਼ਨ 'ਚ ਅੱਗੇ ਕਿਹਾ ਗਿਆ ਹੈ ਕਿ ਕੰਗਨਾ ਰਣੌਤ ਨੇ ਪਹਿਲਾਂ ਹੀ ਪ੍ਰੋਫੈਸ਼ਨਲ ਕਮਿਟਮੈਂਟਸ ਕੀਤੇ ਹੋਏ ਹਨ। 

Have something to say? Post your comment

 

More in National

13ਵਾਂ ਦਸਤਾਰ ਚੇਤਨਾ ਮਾਰਚ ਕਰਵਾਇਆ ਦਸਤਾਰ ਦੀ ਸ਼ਾਨ ਤਾਂ ਹਮੇਸ਼ਾ ਹੀ ਉੱਚੀ ਤੇ ਸੁੱਚੀ ਹੈ ਅਤੇ ਰਹੇਗੀ ਵੀ ਹਮੇਸ਼ਾ ਤੱਕ

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ