Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਵਾਸੀਆਂ ਨੂੰ ਚੇਤ ਦੇ ਨਰਾਤਿਆਂ ਦੀਆਂ ਦਿੱਤੀਆਂ ਮੁਬਾਰਕਾਂ

March 19, 2026 02:32 PM
SehajTimes
ਐਸ.ਏ.ਐਸ. ਨਗਰ (ਮੋਹਾਲੀ) : ਮੋਹਾਲੀ ਤੋਂ ਵਿਧਾਇਕ ਸਰਦਾਰ ਕੁਲਵੰਤ ਸਿੰਘ ਨੇ ਅੱਜ ਚੇਤ ਦੇ ਨਰਾਤਿਆਂ ਦੇ ਪਵਿੱਤਰ ਤਿਉਹਾਰ ਦੇ ਸ਼ੁਭ  ਮੌਕੇ 'ਤੇ ਸਮੂਹ ਪੰਜਾਬੀਆਂ ਅਤੇ ਦੇਸ਼-ਵਿਦੇਸ਼ ਵਿੱਚ ਵਸਦੀਆਂ ਸੰਗਤਾਂ ਨੂੰ ਹਾਰਦਿਕ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਆਪਣੇ ਇੱਕ ਵਿਸ਼ੇਸ਼ ਸੰਦੇਸ਼ ਵਿੱਚ ਸਰਦਾਰ ਕੁਲਵੰਤ ਸਿੰਘ ਨੇ ਕਿਹਾ ਕਿ ਨਰਾਤਿਆਂ ਦਾ ਇਹ ਤਿਉਹਾਰ ਸਾਡੀ ਅਮੀਰ ਸੱਭਿਆਚਾਰਕ ਅਤੇ ਅਧਿਆਤਮਿਕ ਵਿਰਾਸਤ ਦਾ ਪ੍ਰਤੀਕ ਹੈ, ਜੋ ਸਾਨੂੰ ਬਦੀ ਉੱਤੇ ਨੇਕੀ ਦੀ ਜਿੱਤ ਅਤੇ ਮਾਤਰ-ਸ਼ਕਤੀ ਦੇ ਸਤਿਕਾਰ ਦਾ ਮਾਰਗ ਦਿਖਾਉਂਦਾ ਹੈ। ਨਰਾਤਿਆਂ ਦੇ ਪਹਿਲੇ ਦਿਨ ਵਿਧਾਇਕ ਨੇ ਮਾਤਾ ਸ਼ੈਲਪੁੱਤਰੀ ਜੀ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਉਹ ਆਪਣੀ ਅਪਾਰ ਕਿਰਪਾ ਸਮੁੱਚੀ ਮਨੁੱਖਤਾ ਅਤੇ ਸੰਸਾਰ ਭਰ ਵਿੱਚ ਬਣਾਈ ਰੱਖਣ। ਉਨ੍ਹਾਂ ਅਰਦਾਸ ਕੀਤੀ ਕਿ ਇਹ ਨਰਾਤੇ ਹਰ ਘਰ ਵਿੱਚ ਖੁਸ਼ਹਾਲੀ, ਸ਼ਾਂਤੀ ਅਤੇ ਚੜ੍ਹਦੀ ਕਲਾ ਲੈ ਕੇ ਆਉਣ। ਉਨ੍ਹਾਂ ਸਮੂਹ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪਵਿੱਤਰ ਦਿਹਾੜੇ ਨੂੰ ਆਪਸੀ ਪ੍ਰੇਮ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨਾਲ ਮਨਾਉਣ। ਵਿਧਾਇਕ ਕੁਲਵੰਤ ਸਿੰਘ ਨੇ  ਕਿਹਾ ਕਿ ਉਹ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਪੰਜਾਬ ਦੀ ਧਰਤੀ ਹਮੇਸ਼ਾ ਹਰੀ-ਭਰੀ ਰਹੇ ਅਤੇ ਸੂਬੇ ਦੇ ਲੋਕ ਤੰਦਰੁਸਤ ਅਤੇ ਖੁਸ਼ਹਾਲ ਜੀਵਨ ਬਤੀਤ ਕਰਨ।

Have something to say? Post your comment

 

More in Chandigarh

ਮਰਹੂਮ ਕਲਾਕਾਰ ਜਸਵਿੰਦਰ ਭੱਲਾ ਦੇ ਜਨਮ ਦਿਨ ਮੌਕੇ ‘ਤੇ ਚੌਕ ਦਾ ਨਾਮਕਰਨ

ਡਿਪਟੀ ਕਮਿਸ਼ਨਰ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਦੀ ਚੈਕਿੰਗ ਲਈ 7 ਟੀਮਾਂ ਦਾ ਗਠਨ

ਐਕਟ ਦੀ ਉਲੰਘਣਾ ਕਾਰਨ ‘ਪਲੈਨ ਟੂ ਪਲੈਨ’ ਫਰਮ ਦੀ ਲਾਇਸੰਸ ਅਰਜ਼ੀ ਦਫਤਰ ਦਾਖਲ

ਮੁੱਖ ਮੰਤਰੀ ਖੇਡ ਮੈਦਾਨ ਯੋਜਨਾ ਤਹਿਤ ਮਾਣਕਮਾਜਰਾ ਵਿੱਚ ਐਮ ਐਲ ਏ ਕੁਲਵੰਤ ਸਿੰਘ ਵੱਲੋਂ ਖੇਡ ਗਰਾਊਂਡ ਲੋਕਾਂ ਨੂੰ ਸਮਰਪਿਤ

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ