Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਸੁਨਾਮ ਕਾਲਜ ਦੇ ਗੇਟ ਮੂਹਰੇ ਕਾਂਗਰਸੀਆਂ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ 

March 19, 2026 04:20 PM
ਦਰਸ਼ਨ ਸਿੰਘ ਚੌਹਾਨ
ਔਰਤਾਂ ਖ਼ਿਲਾਫ਼ ਭੱਦੀ ਸ਼ਬਦਾਵਲੀ ਬਦਲੇ ਮੁੱਖ ਮੰਤਰੀ ਮੰਗੇ ਮੁਆਫ਼ੀ 
ਸੁਨਾਮ : ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੁਨਾਮ ਦੇ ਸਰਕਾਰੀ ਕਾਲਜ ਦੀਆਂ ਵਿਦਿਆਰਥਣਾਂ ਪ੍ਰਤੀ ਵਰਤੀ ਗਈ ਕਥਿਤ ਭੱਦੀ ਸ਼ਬਦਾਵਲੀ ਦੇ ਵਿਰੋਧ ਵਿੱਚ ਜਿਲ੍ਹਾ ਕਾਂਗਰਸ ਵੱਲੋਂ ਸ਼ੁੱਕਰਵਾਰ ਨੂੰ ਸੁਨਾਮ ਵਿਖੇ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸੀ ਵਰਕਰਾਂ ਨੇ ਕਾਲਜ ਦੇ ਗੇਟ ਮੂਹਰੇ ਇਕੱਠੇ ਹੋਕੇ ਮੁੱਖ ਮੰਤਰੀ ਖ਼ਿਲਾਫ਼ ਜੰਮਕੇ ਨਾਅਰੇਬਾਜ਼ੀ ਕਰਦਿਆਂ ਪੁਤਲਾ ਫੂਕਿਆ।
** ਔਰਤਾਂ ਦੇ ਸਨਮਾਨ ਨਾਲ ਨਹੀਂ ਸਮਝੌਤਾ
ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਸੰਗਰੂਰ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ, ਰਾਹੁਲਇੰਦਰ ਸਿੰਘ ਸਿੱਧੂ, ਰਾਜਿੰਦਰ ਸਿੰਘ ਰਾਜਾ ਬੀਰਕਲਾਂ ਅਤੇ ਜਸਵਿੰਦਰ ਸਿੰਘ ਧੀਮਾਨ ਨੇ ਕਿਹਾ ਕਿ ਜਿਹੜਾ ਮੁੱਖ ਮੰਤਰੀ 'ਧੀਆਂ-ਭੈਣਾਂ' ਦੇ ਸਨਮਾਨ ਦੀਆਂ ਗੱਲਾਂ ਕਰਦਾ ਹੈ ਅੱਜ ਉਨ੍ਹਾਂ ਦੀ ਹੀ ਸ਼ਬਦਾਵਲੀ ਨੇ ਸਭ ਹੱਦਾਂ ਪਾਰ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇੱਕ ਪਵਿੱਤਰ ਵਿਦਿਅਕ ਸੰਸਥਾ ਦੀਆਂ ਵਿਦਿਆਰਥਣਾਂ ਬਾਰੇ ਅਜਿਹੇ ਸ਼ਬਦ ਬੋਲਣਾ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਰੋਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰਾਂ ਵਿੱਚ ਸਤਨਾਮ ਸਿੰਘ ਸੱਤਾ, ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜ੍ਹੈਚ, ਰੌਕੀ ਬਾਂਸਲ, ਸਨਮੀਕ ਹੈਨਰੀ, ਬੂਟਾ ਸਿੰਘ, ਕੁਲਜੀਤ ਸਿੰਘ ਬਡਰੁੱਖਾਂ, ਪਰਮਿੰਦਰ ਸ਼ਰਮਾ, ਪਾਲ ਬਡਰੁੱਖਾਂ, ਪ੍ਰਮੋਦ ਅਵਸਥੀ, ਜਸਵੰਤ ਸਿੰਘ ਭੰਮ, ਕਰਮਜੀਤ ਕੌਰ ਮਾਡਲ ਟਾਊਨ, ਸੰਦੀਪ ਕੌਰ ਭੰਗੂ ਅਤੇ ਪਰਮਾਨੰਦ ਕਾਂਸਲ ਹਾਜ਼ਰ ਸਨ।

Have something to say? Post your comment

 

More in Malwa

ਵਿਧਾਇਕ ਜੌੜਾਮਾਜਰਾ ਨੇ ਕਲਿਆਣ ਤੇ ਗਾਜੀਪੁਰ ਵਿਖੇ ਮੁੱਖ ਮੰਤਰੀ ਖੇਡ ਦੇ ਮੈਦਾਨ ਕੀਤੇ ਲੋਕ ਅਰਪਣ

ਸਿਹਤ ਮੰਤਰੀ ਮਿਉਂਸਪਲ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਏ ਰੂਬਰੂ*

ਹਰਚੰਦ ਸਿੰਘ ਬਰਸਟ ਵੱਲੋਂ ਵਲੰਟੀਅਰਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ

ਪਿੰਡ ਅਕਬਰਪੁਰ ਅਫਗਾਨਾਂ ਵਿਖੇ ਦਹੇਜ ਦੀ ਬਲੀ ਚਡ਼ੀ ਇੱਕ ਹੋਰ ਅਬਲਾ

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ