Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਰਾਮ ਸਰੂਪ ਢੈਪਈ ਪੈਨਸ਼ਨਰਾਂ ਦੇ ਮੁੜ ਪ੍ਰਧਾਨ ਬਣੇ 

March 23, 2026 07:16 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਦੀ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਸੁਨਾਮ ਦੀ ਪੈਨਸ਼ਨਰ ਭਵਨ ਵਿਖੇ ਹੋਈ ਜਥੇਬੰਦਕ ਕਾਨਫਰੰਸ ਮੌਕੇ ਰਾਮ ਸਰੂਪ ਢੈਪਈ ਨੂੰ ਮੁੜ ਸਰਬਸੰਮਤੀ ਨਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ। ਕਾਨਫਰੰਸ ਵਿੱਚ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦਾ ਸ਼ਹੀਦੀ ਦਿਹਾੜਾ ਵੀ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਬਣੇ ਜੀਤ ਸਿੰਘ ਬੰਗਾ ਨੇ ਦੱਸਿਆ ਕਿ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਰਾਮ ਸਰੂਪ ਢੈਪਈ ਨੂੰ ਮੁੜ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ।  ਇਸ ਮੌਕੇ ਬੋਲਦਿਆਂ ਰਾਮ ਸਰੂਪ ਢੈਪਈ, ਬਲਵਿੰਦਰ ਸਿੰਘ ਜਿਲੇਦਾਰ ,ਜੀਤ ਸਿੰਘ ਬੰਗਾ, ਭੁਪਿੰਦਰ ਸਿੰਘ ਛਾਜਲੀ,ਪਵਨ ਕੁਮਾਰ ਸ਼ਰਮਾ,ਦਰਸ਼ਨ ਸਿੰਘ ਮੱਟੂ, ਸ਼੍ਰੀਰਾਮ ਗਰਗ, ਬਿਰਜ ਲਾਲ ਧੀਮਾਨ,ਰਾਜ ਕੁਮਾਰ ਖੀਪਲਾ, ਹਰਨੇਕ ਸਿੰਘ ਨੱਢੇ ਨੇ ਸ਼ਹੀਦਾਂ ਦੀ ਸ਼ਹਾਦਤ ਤੇ ਚਾਨਣਾ ਪਾਇਆ, ਅਤੇ ਨਵੀਂ ਪੀੜ੍ਹੀ ਨੂੰ ਸ਼ਹੀਦਾਂ ਦੇ ਦੱਸੇ ਰਾਹ ਤੇ ਚਲਣ ਅਤੇ ਦੇਸ ਕੌਮ ਪ੍ਰਤੀ ਆਪਣੇ ਫ਼ਰਜ਼ਾਂ ਤੇ ਪਹਿਰਾ ਦੇਣ ਦੀ ਸਲਾਹ ਦਿੱਤੀ। ਕਾਨਫਰੰਸ ਵਿੱਚ ਬਲਵਿੰਦਰ ਸਿੰਘ ਜਿਲੇਦਾਰ ਜਨਰਲ ਸਕੱਤਰ ਨੇ ਪਿਛਲੇ ਦੋ ਸਾਲਾਂ ਦਾ ਲੇਖਾ ਜੋਖਾ ਪੇਸ਼ ਕੀਤਾ। ਹਰਦੇਵ ਸਿੰਘ ਸੋਹੀ ਸਹਾਇਕ ਖਜਾਨਚੀ ਨੇ ਵਿਤੀ ਰਿਪੋਰਟ ਪੇਸ਼ ਕੀਤੀ। ਇਸ ਮੌਕੇ ਛੱਜੂ ਰਾਮ ਜਿੰਦਲ, ਰਾਜ ਕੁਮਾਰ ਖੀਪਲਾ, ਹਰਨੇਕ ਸਿੰਘ ਨੱਢੇ ,ਜਸਵੰਤ ਸਿੰਘ ਅਸਮਾਨੀ, ਜਸਵਿੰਦਰ ਸਿੰਘ ਵੜੈਚ, ਕ੍ਰਿਪਾਲ ਸਿੰਘ ਗੰਢੂਆਂ, ਥਾਣੇਦਾਰ ਓਮ ਪ੍ਰਕਾਸ਼, ਜਗਦੀਸ਼ ਵਰਮਾ, ਰਣਜੀਤ ਸਿੰਘ ਛਾਜਲਾ, ਤਰਸੇਮ ਸਿੰਘ ਮਹਿਰੋਕ, ਪਵਨ ਸ਼ਰਮਾ ਸਮੇਤ ਹੋਰ ਮੈਂਬਰ ਹਾਜ਼ਰ ਸਨ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ