Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਮਹਾਂਵੀਰ ਜੈਯੰਤੀ ਮੌਕੇ 31 ਮਾਰਚ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ : ਜ਼ਿਲ੍ਹਾ ਮੈਜਿਸਟਰੇਟ

March 24, 2026 07:41 PM
Rozana Sehaj times

ਮਾਲੇਰਕੋਟਲਾ : ਜ਼ਿਲ੍ਹਾ ਮੈਜਿਸਟਰੇਟ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਨੇ ਫ਼ੌਜਦਾਰੀ ਸੰਘਤਾ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 (ਬੀ.ਐਨ.ਐਸ.ਐਸ) ਦੀ ਧਾਰਾ 163  ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 31 ਮਾਰਚ 2026 ਦਿਨ ਮੰਗਲਵਾਰ ਨੂੰ ਮਹਾਂਵੀਰ ਜੈਯੰਤੀ ਦੇ ਮੌਕੇ ਤੇ ਜ਼ਿਲ੍ਹਾ ਮਾਲੇਰਕੋਟਲਾ ਦੀ ਹਦੂਦ ਅੰਦਰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਮੀਟ, ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ, ਰੇਹੜੀਆਂ, ਨਾਨ-ਵੈਜੀਟੇਰੀਅਨ ਹੋਟਲ/ ਢਾਬੇ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ ।

                       ਐਸ.ਐਸ.ਜੈਨ ਸਭਾ, ਮਾਲੇਰਕੋਟਲਾ ਅਨੁਸਾਰ ਮਿਤੀ 31 ਮਾਰਚ ਨੂੰ ਭਗਵਾਨ ਮਹਾਂਵੀਰ ਸਵਾਮੀ ਦਾ ਜਨਮ ਦਿਹਾੜਾ ਅਹਿੰਸਾ ਦਿਵਸ ਵਜੋਂ ਮਨਾਇਆ ਜਾਣਾ ਹੈ । ਇਸ ਦਿਨ ਕਿਸੇ ਜਾਨਵਰ ਦੀ ਹੱਤਿਆ ਕਰਨਾ ਧਾਰਮਿਕ ਰੀਤੀ ਰਿਵਾਜ਼ਾਂ ਅਨੁਸਾਰ ਅਸ਼ੁਭ ਹੈ। ਸੋ ਇਸ ਦਿਨ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਦਾ ਨਜਾਇਜ਼ ਫ਼ਾਇਦਾ ਉਠਾਇਆ ਜਾ ਸਕਦਾ ਹੈ। ਮਾਮਲੇ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਵੱਲੋਂ 31 ਮਾਰਚ ਨੂੰ ਮਹਾਂਵੀਰ ਜੈਯੰਤੀ ਮੌਕੇ ਇਹ ਹੁਕਮ ਜਾਰੀ ਕੀਤੇ ਗਏ ਹਨ ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ