Tuesday, March 24, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਟ੍ਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ

March 24, 2026 07:50 PM
Rozana Sehaj times

ਪਟਿਆਲਾ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਪਟਿਆਲਾ ਸ੍ਰੀ ਦਮਨਜੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਟ੍ਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ ਟ੍ਰਾਂਸਜੈਂਡਰ ਕਮੇਟੀ ਦੇ ਮੈਂਬਰਾਂ ਨਾਲ ਪਛਾਣ ਪੱਤਰ ਜਾਰੀ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਵਿੱਚ ਦੱਸਿਆ ਗਿਆ ਕਿ ਟ੍ਰਾਂਸਜੈਂਡਰ ਵਿਅਕਤੀਆਂ (ਅਧਿਕਾਰਾਂ ਦੀ ਰੱਖਿਆ) ਕਾਨੂੰਨ, 2019 ਅਤੇ ਇਸ ਅਧੀਨ ਬਣੇ ਨਿਯਮ 2020 ਦੀ ਧਾਰਾ 6 ਤਹਿਤ ਟ੍ਰਾਂਸਜੈਂਡਰ ਵਿਅਕਤੀਆਂ ਨੂੰ ਪਛਾਣ ਪੱਤਰ ਜਾਰੀ ਕੀਤੇ ਜਾ ਸਕਦੇ ਹਨ।

ਅਧਿਕਾਰੀਆਂ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਟ੍ਰਾਂਸਜੈਂਡਰ ਵਿਅਕਤੀ ਰਾਸ਼ਟਰੀ ਪੋਰਟਲ (ਵੈੱਬਸਾਈਟ) ਰਾਹੀਂ ਬਿਨ੍ਹਾਂ ਕਿਸੇ ਮੁਸ਼ਕਲ ਦੇ ਪਛਾਣ ਪੱਤਰ ਲਈ ਅਰਜ਼ੀ ਦੇ ਸਕਦੇ ਹਨ। ਇਹ ਸਰਟੀਫਿਕੇਟ ਪਛਾਣ ਦੇ ਮਹੱਤਵਪੂਰਨ ਸਬੂਤ ਵਜੋਂ ਕੰਮ ਕਰਦਾ ਹੈ ਅਤੇ ਵਿਅਕਤੀਆਂ ਨੂੰ ਆਪਣੇ ਲਿੰਗ ਨੂੰ ‘ਟ੍ਰਾਂਸਜੈਂਡਰ’ ਜਾਂ ‘ਤੀਜੇ ਲਿੰਗ’ ਵਜੋਂ ਵਿਦਿਅਕ, ਰੁਜ਼ਗਾਰ ਅਤੇ ਹੋਰ ਸਰਕਾਰੀ ਦਸਤਾਵੇਜ਼ਾਂ ਵਿੱਚ ਦਰਜ ਕਰਨ ਦੀ ਆਗਿਆ ਦਿੰਦਾ ਹੈ।

ਮੀਟਿੰਗ ਵਿੱਚ ਟ੍ਰਾਂਸਜੈਂਡਰ ਸਮੁਦਾਇ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਦੀ ਸਮਾਜਿਕ ਅਤੇ ਆਰਥਿਕ ਭਲਾਈ ਲਈ ਵੱਖ-ਵੱਖ ਸੁਝਾਅ ਵੀ ਪ੍ਰਾਪਤ ਕੀਤੇ ਗਏ। ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਟ੍ਰਾਂਸਜੈਂਡਰ ਵਿਅਕਤੀਆਂ ਲਈ ਸਹੂਲਤਾਂ ਨੂੰ ਹੋਰ ਸੁਧਾਰਨ ਲਈ ਲਗਾਤਾਰ ਯਤਨ ਕੀਤੇ ਜਾਣਗੇ।

Have something to say? Post your comment

 

More in Malwa

ਚਾਰ ਧਾਮ ਯਾਤਰਾ ਸਫ਼ਲਤਾ ਪੂਰਵਕ ਸੰਪੰਨ 

ਯੁਵਕ ਸੇਵਾਵਾਂ ਵਿਭਾਗ ਪਟਿਆਲਾ ਵੱਲੋਂ ਲਗਾਏ ਜ਼ਿਲ੍ਹਾ ਪੱਧਰੀ ਖੂਨਦਾਨ ਕੈਂਪ ਦੋਰਾਨ ਲੜਕੀਆਂ ਵੱਲੋਂ ਵੱਡੀ ਗਿਣਤੀ ਵਿੱਚ ਖ਼ੂਨਦਾਨ ਕਰਨਾ ਸ਼ਲਾਘਾਯੋਗ: ਗੁਰਦੇਵ ਸਿੰਘ

“ਨਸ਼ਿਆਂ ਖ਼ਿਲਾਫ਼ ਜੰਗ ਜਿੱਤਣ ਲਈ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ”- ਮਨੀਸ਼ ਸਿਸੋਦੀਆ

ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਵੱਲੋਂ ਪੰਜਾਬ ਰੈਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ ਪਟਿਆਲਾ ਦੀ ਟੀਮ ਨੂੰ ਕੀਤਾ ਸਨਮਾਨਿਤ

ਦੇਸ਼ ਦਾ ਅੰਨਦਾਤਾ ਕਰਜ਼ੇ ਦੇ ਬੋਝ ਹੇਠਾਂ ਆਉਣ ਕਾਰਨ ਰੇਲਵੇ ਟਰੈਕਾਂ ਤੇ ਆਪਣੀਆਂ ਜਾਨਾਂ ਦੇਣ ਨੂੰ ਮਜਬੂਰ ਹੋ ਰਿਹਾ : ਪ੍ਰੋ. ਬਡੂੰਗਰ

ਨਹਿਰੂ ਪਾਰਕ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਦਿੱਤੀ ਸ਼ਰਧਾਂਜਲੀ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਬਹੁਪੱਖੀ ਵਿਕਾਸ ਦੀ ਲਹਿਰ ਖੜੀ ਕਰੀਏ: ਮੇਅਰ ਕੁੰਦਨ ਗੋਗੀਆ, ਚੇਅਰਮੈਨ ਬਲਜਿੰਦਰ ਢਿੱਲੋਂ

ਮਹਾਂਵੀਰ ਜੈਯੰਤੀ ਮੌਕੇ 31 ਮਾਰਚ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ : ਜ਼ਿਲ੍ਹਾ ਮੈਜਿਸਟਰੇਟ

ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਨਸ਼ਿਆਂ ਤੋਂ ਦੂਰ ਰਹਿਣ ਨੌਜਵਾਨ: ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ

ਸਿਹਤ ਵਿਭਾਗ ਫਰੀਦਕੋਟ ਵੱਲੋਂ ਵਿਸ਼ਵ ਟੀ.ਬੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਰੈਲੀ ਕੱਢੀ

ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਸਬੰਧੀ ਅਗੇਤੇ ਪ੍ਰਬੰਧਾਂ ਦਾ ਜਾਇਜਾ -ਕਣਕ ਦੀ ਖਰੀਦ ਲਈ ਪ੍ਰਬੰਧ ਪੁਖ਼ਤਾ, ਕਿਸਾਨਾਂ ਦੀ ਜਿਣਸ ਦਾ ਦਾਣਾ-ਦਾਣਾ ਸਮੇਂ ਸਿਰ ਖਰੀਦਿਆ ਜਾਵੇਗਾ ਵਰਜੀਤ ਵਾਲੀਆ -1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਸਰਕਾਰੀ ਖਰੀਦ, ਇਸ ਵਾਰ 9.13 ਲੱਖ ਮੀਟ੍ਰਿਕ ਟਨ ਕਣਕ ਮੰਡੀਆਂ 'ਚ ਆਉਣ ਦੀ ਸੰਭਾਵਨਾ