Tuesday, March 24, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Majha

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਵਾਰਡ ਨੰਬਰ 70, ਝਬਾਲ ਰੋਡ ਵਿਖੇ ਸੜਕਾਂ ਦੇ ਪ੍ਰੀਮਿਕਸ ਕੰਮ ਦੀ ਸ਼ੁਰੂਆਤ

March 24, 2026 08:40 PM
Rozana Sehaj times

ਅੰਮ੍ਰਿਤਸਰ : ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਵਾਰਡ ਨੰਬਰ 70, ਝਬਾਲ ਰੋਡ ਵਿਖੇ ਸੜਕਾਂ ਦੇ ਪ੍ਰੀਮਿਕਸ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਇਲਾਕਾ ਨਿਵਾਸੀਆਂ ਨਾਲ ਗੱਲ ਕਰਦੇ ਹੋਏ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀਂ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਉਨ੍ਹਾਂ ਨੇ ਕਿਹਾ ਕਿ ਵਧੀਆ ਸੜਕਾਂ ਲੋਕਾਂ ਦੀ ਰੋਜ਼ਮਰਰਾ ਜ਼ਿੰਦਗੀ ਨੂੰ ਸੁਖਾਲਾ ਬਣਾਉਂਦੀਆਂ ਹਨ ਅਤੇ ਆਵਾਜਾਈ ਨੂੰ ਸੁਚੱਜਾ ਕਰਦੀਆਂ ਹਨ। ਵਿਧਾਇਕ ਡਾ. ਸੰਧੂ ਨੇ ਇਲਾਕਾ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਹੋਰ ਸਮੱਸਿਆਵਾਂ ਵੀ ਸੁਣੀਆਂ ਅਤੇ ਭਰੋਸਾ ਦਿਵਾਇਆ ਕਿ ਹਰ ਮੁੱਦੇ ਨੂੰ ਤਰਜੀਹ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਲੋਕਾਂ ਦੇ ਦਰਵਾਜ਼ੇ ਤੱਕ ਸਹੂਲਤਾਂ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਕਿਸੇ ਵੀ ਇਲਾਕੇ ਨੂੰ ਵਿਕਾਸ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਨੇ ਹੋਰ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਲਾਕੇ ਵਿੱਚ ਹੋਰ ਵਿਕਾਸ ਕਾਰਜ ਵੀ ਕਰਵਾਏ ਜਾਣਗੇ, ਜਿਵੇਂ ਕਿ ਨਿਕਾਸੀ ਪ੍ਰਣਾਲੀ ਦੀ ਸੁਧਾਰ, ਸਟ੍ਰੀਟ ਲਾਈਟਾਂ ਦੀ ਵਿਵਸਥਾ ਅਤੇ ਸਾਫ-ਸੁਥਰਾ ਮਾਹੌਲ ਯਕੀਨੀ ਬਣਾਉਣਾ। ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਵਿੱਚ ਸਹਿਯੋਗ ਦੇਣ ਅਤੇ ਆਪਣੇ ਇਲਾਕੇ ਨੂੰ ਸੁੰਦਰ ਅਤੇ ਵਿਕਸਿਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਕੌਂਸਲਰ ਵਿਜੈ ਭਗਤ ਵੀ ਮੌਜੂਦ ਸਨ, ਜਿਨ੍ਹਾਂ ਨੇ ਵਿਧਾਇਕ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਲਾਕੇ ਵਿੱਚ ਲੰਮੇ ਸਮੇਂ ਤੋਂ ਸੜਕਾਂ ਦੀ ਮੁਰੰਮਤ ਦੀ ਲੋੜ ਸੀ, ਜੋ ਹੁਣ ਪੂਰੀ ਹੋ ਰਹੀ ਹੈ। ਇਲਾਕਾ ਨਿਵਾਸੀਆਂ ਨੇ ਵੀ ਸਰਕਾਰ ਦੇ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਕਾਫੀ ਸੁਵਿਧਾ ਮਿਲੇਗੀ।ਇਸ ਮੌਕੇ ਤੇ ਮੇਰੇ ਨਾਲ ਕੌਂਸਲਰ ਵਿਜੇ ਭਗਤ, ਬਲਦੇਵ ਪ੍ਰਧਾਨ, ਹਰਿੰਦਰ ਸਿੰਘ, ਬਲਵਿੰਦਰ ਸਿੰਘ ਗੋਰਾ, ਭਗਤ ਰਵੀ ਸ਼ੰਕਰ, ਡਿੰਪਲ ਅਰੋੜਾ, ਪੀ ਏ ਮਾਧਵ ਸ਼ਰਮਾ ਆਦਿ ਮੌਜੂਦ ਸਨ।

Have something to say? Post your comment

 

More in Majha

ਵਰਲਡ ਟੀ.ਬੀ. ਦਿਵਸ ਮੌਕੇ 100 ਦਿਨਾਂ ਟੀ.ਬੀ. ਮੁਕਤ ਭਾਰਤ ਅਭਿਆਨ ਦੀ ਸ਼ੁਰੂਆਤ

ਮੁੱਖ ਮੰਤਰੀ ਸਿਹਤ ਯੋਜਨਾ ਨਾਲ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮਿਲੇਗਾ : ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਵਾਰਡ ਨੰਬਰ 70, ਝਬਾਲ ਰੋਡ ਵਿਖੇ ਸੜਕਾਂ ਦੇ ਪ੍ਰੀਮਿਕਸ ਕੰਮ ਦੀ ਸ਼ੁਰੂਆਤ

ਮੁੱਖ ਮੰਤਰੀ ਸਿਹਤ ਯੋਜਨਾ ਨਾਲ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮਿਲੇਗਾ : ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ

ਅੰਮ੍ਰਿਤਸਰ: ਕੜੀ ਸੁਰੱਖਿਆ ਹੇਠ ਗਗਨਦੀਪ ਸਿੰਘ ਰੰਧਾਵਾ ਦਾ ਪੋਸਟਮਾਰਟਮ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦੇ ਦੋ ਕਾਰਕੁੰਨ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

ਬਾਡੀਬਿਲਡਰ ਵਰਿੰਦਰ ਘੁੰਮਣ ਮੌਤ ਮਾਮਲੇ ‘ਚ ਵੱਡਾ ਖੁਲਾਸਾ

ਭਗਵੰਤ ਸਿੰਘ ਮਾਨ ਸਰਕਾਰ 'ਬੇਅਦਬੀ' ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ

ਰਾਜਾਸਾਂਸੀ ਹਲਕੇ ਦੀ ਬਦੌਲਤ ਮੰਤਰੀ ਐਮ.ਐਲ.ਏ ਰਹਿਣ ਵਾਲਿਆਂ ਨੇ ਵਿਕਾਸ ਕਰਨ ਦੀ ਬਜਾਏ ਆਪਣੇ ਕਾਰੋਬਾਰ ਵਧਾਏ:ਸੋਨੀਆ ਮਾਨ

ਬਾਬਾ ਫਰੀਦ ਯੂਨੀਵਰਸਿਟੀ ‘ਚ 90–100 ਕਰੋੜ ਦੇ ਘਪਲੇ ਦੇ ਆਰੋਪ, ਜਥੇਬੰਦੀਆਂ ਵੱਲੋਂ 2 ਅਪ੍ਰੈਲ ਨੂੰ ਫਰੀਦਕੋਟ ਬੰਦ ਦਾ ਐਲਾਨ