Saturday, May 09, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਚਾਰ ਧਾਮ ਯਾਤਰਾ ਸਫ਼ਲਤਾ ਪੂਰਵਕ ਸੰਪੰਨ 

March 24, 2026 10:13 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਸ੍ਰੀ ਬਾਲਾ ਜੀ ਖਾਟੂ ਸ਼ਿਆਮ ਮੰਦਿਰ ਸੁਨਾਮ ਵੱਲੋਂ ਆਯੋਜਿਤ 'ਚਾਰ ਧਾਮ ਯਾਤਰਾ' ਸ੍ਰੀ ਬਾਲਾਜੀ ਮਹਾਰਾਜ ਦੀ ਅਪਾਰ ਕਿਰਪਾ ਸਦਕਾ ਸਫਲਤਾਪੂਰਵਕ ਸੰਪੰਨ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਲਾਜੀ ਮੰਦਿਰ ਕਮੇਟੀ ਅਤੇ ਯਾਤਰਾ ਦੇ ਪ੍ਰਬੰਧਕ ਗੌਰਵ ਜਨਾਲੀਆ ਨੇ ਦੱਸਿਆ ਕਿ ਸ਼ਰਧਾਲੂਆਂ ਨੂੰ ਸ੍ਰੀ ਵਰਿੰਦਾਵਨ ਧਾਮ, ਸ੍ਰੀ ਮਹਿੰਦੀਪੁਰ ਧਾਮ, ਸ੍ਰੀ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਧਾਮ ਦੇ ਦਰਸ਼ਨ ਕਰਵਾਏ ਗਏ। ਗੁਰੂ ਕਿਰਪਾ ਆਸ਼ਰਮ ਵਿਖੇ ਗੁਰੂ ਮਹਾਰਾਜ ਸ੍ਰੀ ਮੋਹਨਪੁਰੀ ਗੋਸਵਾਮੀ ਜੀ ਨੂੰ 'ਸ੍ਰੀ ਬਾਲਾ ਜੀ ਜਨਮੋਤਸਵ' ਦਾ ਸੱਦਾ ਪੱਤਰ ਦਿੱਤਾ ਗਿਆ। ਉੱਥੇ ਸੰਗਤਾਂ ਵੱਲੋਂ ਤਾਲੀ ਸੰਕੀਰਤਨ ਕੀਤਾ ਗਿਆ ਅਤੇ ਸਾਰੇ ਸ਼ਰਧਾਲੂ ਸ੍ਰੀ ਬਾਲਾਜੀ ਮਹਾਰਾਜ ਦੇ ਰੰਗ ਵਿੱਚ ਰੰਗੇ ਹੋਏ ਨਜ਼ਰ ਆਏ ਅਤੇ ਗੁਰੂ ਮਹਾਰਾਜ ਜੀ ਦਾ ਆਸ਼ੀਰਵਾਦ ਲਿਆ। ਉਨ੍ਹਾਂ ਦੱਸਿਆ ਕਿ ਮੰਦਰ ਕਮੇਟੀ ਵੱਲੋਂ ਪਹਿਲੀ ਵਾਰ ਇਹਨਾਂ ਧਾਰਮਿਕ ਅਸਥਾਨਾਂ 'ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਇਹਨਾਂ ਸਥਾਨਾਂ ਦੇ ਇਤਿਹਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਯਾਤਰੀਆਂ ਨੇ ਕਮੇਟੀ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਹ ਕਾਮਨਾ ਕਰਦੇ ਹਨ ਕਿ ਮੰਦਰ ਕਮੇਟੀ ਭਵਿੱਖ ਵਿੱਚ ਵੀ ਅਜਿਹੀਆਂ ਯਾਤਰਾਵਾਂ ਦਾ ਆਯੋਜਨ ਕਰਦੀ ਰਹੇ। ਸ੍ਰੀ ਬਾਲਾਜੀ ਮੰਦਰ ਕਮੇਟੀ ਨੇ ਯਾਤਰਾ ਵਿੱਚ ਸ਼ਾਮਲ ਹੋਏ ਸਾਰੇ ਸ਼ਰਧਾਲੂਆਂ ਦਾ ਧੰਨਵਾਦ ਕੀਤਾ ਅਤੇ ਯਾਤਰੀਆਂ ਵੱਲੋਂ ਦਿੱਤੇ ਸਹਿਯੋਗ ਲਈ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਤੇ ਰਾਜੀਵ ਸੀ.ਏ.,ਅਜੇ ਗੁਪਤਾ, ਵਿਮਲ ਜੈਨ, ਸੰਜੀਵ ਨਾਗਰਾ, ਵਿਨੈ ਖੋਸਲਾ, ਰਵੀ ਗਰਗ, ਪ੍ਰਵੇਸ਼ ਅਗਰਵਾਲ, ਕਮਲ ਠੇਕੇਦਾਰ, ਪੰਕਜ ਗਰਗ, ਜਤਿਨ, ਲੱਕੀ, ਰਾਹੁਲ ਗਰਗ, ਮਧੂ ਬਾਲਾ ਗਰਗ, ਸਚਿਨ, ਗੌਤਮ, ਪੂਜਾ ਗੋਇਲ, ਅੰਜੂ ਜਨਾਲੀਆ, ਪ੍ਰੀਤੀ ਜਿੰਦਲ, ਮੀਨੂੰ ਸਿੰਗਲਾ, ਸ਼ਿਲਪਾ ਜੈਨ ਆਦਿ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

Have something to say? Post your comment

 

More in Malwa

ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ

ਰੈਡ ਕਰਾਸ ਸੁਸਾਇਟੀ ਪੀੜਤਾਂ ਦੀ ਮਦਦ ਕਰਦੇ ਹੋਏ ਫਸਟ ਏਡ ਦੀ ਸਿੱਖਿਆ ਤੇ ਵਿਸ਼ਵ ਸ਼ਾਂਤੀ ਭਾਈਚਾਰੇ ਹਿੱਤ ਯਤਨ ਕਰਨ ਦੇ ਆਪਣੇ ਉਦੇਸ਼ ਪੂਰੇ ਕਰ ਰਹੀ ਹੈ-ਨਵਰੀਤ ਕੌਰ ਸੇਖੋਂ

ਦਿਵਿਆਂਗ ਵਿਅਕਤੀਆਂ ਨੂੰ ਬਨਾਵਟੀ ਅੰਗ ਲਗਾਉਣ ਲਈ ਵਿਸ਼ੇਸ਼ ਕੈਂਪ 10 ਮਈ ਨੂੰ: ਸਮਾਣਾ ਭੰਡਾਰਾ ਕਮੇਟੀ

ਫਰੀਦਕੋਟ, ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਰਜਾਚਾਰ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਸਬੰਧੀ ਪ੍ਰਿੰਸੀਪਲ ਸਰਕਾਰੀ ਬ੍ਰਿਜਿੰਦਰਾ ਕਾਲਜ ਨਾਲ ਕੀਤੀ ਮੀਟਿੰਗ

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੂਸਰੀ ਵਾਰ ਗੁਰਚਰਨ ਸਿੰਘ ਪੱਪੂ ਪ੍ਧਾਨ ਚੁਣੇ ਗਏ

ਨਵਾਂ ਬੇਅਦਬੀ ਕਾਨੂੰਨ ਗ੍ਰੰਥੀ ਸਿੰਘਾਂ ਲਈ ਬੇਹੱਦ ਘਾਤਕ-- ਛਾਜਲਾ ** ਕਿਹਾ ਗ੍ਰੰਥੀ ਸਿੰਘ ਡਿਊਟੀ ਛੱਡਣ ਲਈ ਹੋਣਗੇ ਮਜਬੂਰ

ਕਿਰਨਦੀਪ ਪਿੰਚੂ ਸਹੋਤਾ ਮਿਉਂਸਪਲ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਬਣੇ