Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਲੋਕ ਪੈਟਰੋ ਪਦਾਰਥਾਂ ਦੀ ਜਮਾਂਖੋਰੀ ਨਾ ਕਰਨ : ਐਸਡੀਐਮ 

March 26, 2026 04:17 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਐਸ.ਡੀ.ਐਮ. ਸੁਨਾਮ ਗਗਨਦੀਪ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਹਟ 'ਚ ਆ ਕੇ ਪੈਟਰੋਲ-ਡੀਜ਼ਲ ਸਮੇਤ ਘਰੇਲੂ ਗੈਸ ਦੀ ਬੇਲੋੜੀ ਤੇ ਵਾਧੂ ਖਰੀਦਦਾਰੀ ਨਾ ਕਰਨ।
ਉਨ੍ਹਾਂ ਪੈਟਰੋਲ ਪੰਪਾਂ ਤੇ ਗੈਸ ਏਜੰਸੀਆਂ ਦੇ ਮਾਲਕਾਂ ਨੂੰ ਵੀ ਹਦਾਇਤ ਕੀਤੀ ਹੈ ਕਿ ਇਨ੍ਹਾਂ ਜਰੂਰੀ ਵਸਤਾਂ ਦੀ ਸਪਲਾਈ ਬੇਰੋਕ ਜਾਰੀ ਰੱਖੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਕਾਲਾਬਾਜ਼ਾਰੀ ਜਾਂ ਜਮ੍ਹਾਂਖੋਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਨਾ ਫੈਲਾਈ ਜਾਵੇ ਅਤੇ ਨਾ ਹੀ ਗੈਸ ਸਪਲਾਈ ਜਾਂ ਪੈਟਰੋਲ-ਡੀਜ਼ਲ ਸਪਲਾਈ ਬੰਦ ਹੋਣ ਦੀ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਉਪਰ ਯਕੀਨ ਕੀਤਾ ਜਾਵੇ। ਐਸਡੀਐਮ ਗਗਨਦੀਪ ਸਿੰਘ ਨੇ ਲੋਕਾਂ ਅਤੇ ਪੰਪਾਂ ਤੇ ਏਜੰਸੀਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਲੋਕਾਂ ਨੂੰ ਘਬਰਾਹਟ 'ਚ ਆਕੇ ਪੈਨਿਕ ਬਾਇੰਗ (ਬੇਲੋੜੀ ਤੇ ਵਾਧੂ ਖਰੀਦਦਾਰੀ) ਕਰਨ ਦੀ ਕੋਈ ਲੋੜ ਨਹੀਂ ਹੈ ਅਤੇ ਗੈਸ ਤੇ ਤੇਲ ਦੀ ਨਿਰੰਤਰ ਤੇ ਲਗਾਤਾਰ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਾਡੀ ਸਭ ਦੀ ਸਾਂਝੀ ਜਿੰਮੇਵਾਰੀ ਹੈ ਕਿ ਹਾਲਾਤ ਨੂੰ ਬੇਕਾਬੂ ਨਾ ਹੋਣ ਦਿੱਤਾ ਜਾਵੇ ਅਤੇ ਲੋਕਾਂ ਵਿੱਚ ਕੋਈ ਬੇਭਰੋਸਗੀ ਨਾ ਬਣੇ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ