Thursday, March 26, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Majha

ਪੈਟਰੋਲ/ਡੀਜ਼ਲ ਦੀ ਸਪਲਾਈ ਬਾਰੇ ਅਫਵਾਹਾਂ ਤੋਂ ਬਚਣ ਦੀ ਅਪੀਲ

March 26, 2026 06:16 PM
Rozana Sehaj times

ਪੈਟਰੋਲ/ਡੀਜ਼ਲ ਦੀ ਸਪਲਾਈ ਬਾਰੇ ਅਫਵਾਹਾਂ ਤੋਂ ਬਚਣ ਦੀ ਅਪੀਲ
ਅੰਮ੍ਰਿਤਸਰ :
ਵਿਸ਼ਵ ਪੱਧਰ ‘ਤੇ ਬਣ ਰਹੇ ਜੰਗੀ ਹਾਲਾਤਾਂ ਦੇ ਮੱਦੇਨਜ਼ਰ ਦੇਸ਼ ਅੰਦਰ ਪੈਟਰੋਲ/ਡੀਜ਼ਲ ਦੀ ਕਮੀ ਸਬੰਧੀ ਫੈਲ ਰਹੀਆਂ ਅਫਵਾਹਾਂ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ ਸ. ਦਲਵਿੰਦਰਜੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ, ਸ੍ਰੀਮਤੀ ਹਰਵੀਨ ਕੌਰ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਤੇਲ ਕੰਪਨੀਆਂ ਦੇ ਸੇਲਜ਼ ਅਫਸਰਾਂ ਨਾਲ ਮੀਟਿੰਗ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੌਰਾਨ ਵੱਖ-ਵੱਖ ਤੇਲ ਕੰਪਨੀਆਂ ਦੇ ਸੇਲਜ਼ ਅਫਸਰਾਂ ਵੱਲੋਂ ਦੱਸਿਆ ਗਿਆ ਕਿ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਮ ਜਨਤਾ ਵਿੱਚ ਫੈਲ ਰਹੀਆਂ ਅਫਵਾਹਾਂ ਕਾਰਨ ਕੁਝ ਲੋਕ ਵਾਧੂ ਪੈਟਰੋਲ/ਡੀਜ਼ਲ ਖਰੀਦ ਕੇ ਜਮ੍ਹਾਂ ਕਰ ਰਹੇ ਹਨ, ਜੋ ਕਿ ਬਿਲਕੁਲ ਗਲਤ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਪੈਟਰੋਲ/ਡੀਜ਼ਲ ਦੀ ਸਪਲਾਈ ਪੂਰੀ ਤਰ੍ਹਾਂ ਸਧਾਰਣ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਹੈ। ਇਸ ਲਈ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਅਫਵਾਹਾਂ ਤੋਂ ਬਚਦੇ ਹੋਏ ਬਿਨਾਂ ਲੋੜ ਵਾਧੂ ਪੈਟਰੋਲ/ਡੀਜ਼ਲ ਖਰੀਦ ਕੇ ਜਮ੍ਹਾਂ ਨਾ ਕੀਤਾ ਜਾਵੇ।

 
 

Have something to say? Post your comment

 

More in Majha

ਪੀਐਨਬੀ ਅੱਡਾ ਡਾਬੁਰਜੀ ਸ਼ਾਖਾ ਦਾ ਨਵੇਂ ਪ੍ਰੰਗਣ ਵਿੱਚ ਉਦਘਾਟਨ

ਅਜਨਾਲਾ ‘ਚ ਰਾਮ ਨਵਮੀ ਮੌਕੇ ਵਿਸ਼ਾਲ ਧਾਰਮਿਕ ਸਮਾਗਮ

ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਕੈਬਨਿਟ ਮੰਤਰੀ ਈ.ਟੀ.ਓ. ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਮਾਨ ਸਰਕਾਰ ਨੇ ਬੇਮਿਸਾਲ , ਪਾਰਦਰਸ਼ੀ ਤੇ ਜੁਆਬਦੇਹ ਸਾਸ਼ਨ ਦੇ ਕੇ ਰੰਗਲੇ ਪੰਜਾਬ ਦੀ ਕੀਤੀ ਨੀਂਹ ਮਜ਼ਬੂਤ -ਧਾਲੀਵਾਲ

ਲੋਕ ਨਿਰਮਾਣ ਮੰਤਰੀ ਈ.ਟੀ.ਓ. ਨੇ ਚਲ ਰਹੇ ਵਿਕਾਸ ਕਾਰਜਾਂ ਦਾ ਜ਼ਮੀਨੀ ਪੱਧਰ ਤੇ ਜਾ ਕੇ ਲਿਆ ਜਾਇਜ਼ਾ

ਅੰਮ੍ਰਿਤਸਰ ਵਿੱਚ 7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ ਅਗਨੀਵੀਰ ਭਰਤੀ ਲਈ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ

ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਰਹੇਗੀ: ਵਿਧਾਇਕ ਡਾ. ਅਜੈ ਗੁਪਤਾ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਆਦੋਵਾਲੀ ਵਿਖੇ ਬਣ ਰਹੀ ਸੜਕ ਦਾ ਨਿਰੀਖਣ ਕੀਤਾ ਸੂਬੇ ਭਰ ਵਿੱਚ 45,000 ਕਿਲੋਮੀਟਰ ਸੜਕਾਂ ਨਵੀਆਂ ਬਣਾਉਣ ਦੇ ਨਾਲ ਪੁਰਾਣੀਆਂ ਨੂੰ ਮਜ਼ਬੂਤ ਤੇ ਚੌੜਿਆਂ ਕੀਤਾ ਜਾ ਰਿਹਾ - ਹਰਭਜਨ ਸਿੰਘ ਈਟੀਓ

ਪੰਜਾਬ ਸਰਕਾਰ ਨੇ ਮਹਿਲਾਵਾਂ ਦੀ ਸਿਹਤ ਤੇ ਸਨਮਾਨ ਲਈ 127.95 ਕਰੋੜ ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ ਕੀਤੇ : ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ