Friday, March 27, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Majha

ਪੀਐਨਬੀ ਅੱਡਾ ਡਾਬੁਰਜੀ ਸ਼ਾਖਾ ਦਾ ਨਵੇਂ ਪ੍ਰੰਗਣ ਵਿੱਚ ਉਦਘਾਟਨ

March 26, 2026 09:45 PM
Rozana Sehaj times
ਅੰਮ੍ਰਿਤਸਰ : ਪੰਜਾਬ ਨੈਸ਼ਨਲ ਬੈਂਕ ਦੀ ਅੱਡਾ ਡਾਬੁਰਜੀ ਸ਼ਾਖਾ ਦਾ ਨਵੇਂ ਤਿਆਰ ਕੀਤੇ ਗਏ ਪ੍ਰੰਗਣ ਵਿੱਚ 24 ਮਾਰਚ 2026 ਨੂੰ ਸ਼ਾਨਦਾਰ ਢੰਗ ਨਾਲ ਉਦਘਾਟਨ ਕੀਤਾ ਗਿਆ। ਇਸ ਮੌਕੇ ਤੇ ਜ਼ੋਨਲ ਮੈਨੇਜਰ ਸ਼੍ਰੀ ਅਮ੍ਰਿਤਾਭ ਆਨੰਦ ਜੀ ਵੱਲੋਂ ਸ਼ਾਖਾ ਦਾ ਉਦਘਾਟਨ ਕੀਤਾ ਗਿਆ, ਜਦਕਿ ਸਰਕਲ ਹੈਡ ਸ਼੍ਰੀ ਕ੍ਰਿਸ਼ਨਾ ਕੁਮਾਰ ਜੀ (ਅੰਮ੍ਰਿਤਸਰ ਸਰਕਲ) ਸਮੇਤ ਹੋਰ ਉੱਚ ਅਧਿਕਾਰੀ ਅਤੇ ਸਟਾਫ ਮੈਂਬਰ ਵੀ ਹਾਜ਼ਰ ਸਨ। ਨਵਾਂ ਪ੍ਰੰਗਣ, ਜੋ ਕਿ ਸਤਨਾਮ ਐਗਰੋ ਦੇ ਸਾਹਮਣੇ ਸਥਿਤ ਹੈ, ਵਿਸ਼ਾਲ ਅਤੇ ਆਧੁਨਿਕ ਸੁਵਿਧਾਵਾਂ ਨਾਲ ਸਜਿਆ ਹੋਇਆ ਹੈ, ਜਿਸ ਨਾਲ ਗਾਹਕਾਂ ਨੂੰ ਹੋਰ ਵੀ ਵਧੀਆ ਅਤੇ ਸੁਗਮ ਬੈਂਕਿੰਗ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਮੌਕੇ ਤੇ ਬੋਲਦੇ ਹੋਏ ਮਾਣਯੋਗ ਅਧਿਕਾਰੀਆਂ ਨੇ ਬੈਂਕ ਦੀ ਵਿੱਤੀ ਸ਼ਾਮਿਲਤਾ (Financial Inclusion) ਅਤੇ ਉਤਕ੍ਰਿਸ਼ਟ ਗ੍ਰਾਹਕ ਸੇਵਾ ਲਈ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਨੇ ਸ਼ਾਖਾ ਟੀਮ ਦੇ ਯਤਨਾਂ ਦੀ ਸਰਾਹਨਾ ਕੀਤੀ ਜਿਨ੍ਹਾਂ ਦੀ ਮਿਹਨਤ ਨਾਲ ਇਹ ਨਵਾਂ ਪ੍ਰੰਗਣ ਤਿਆਰ ਹੋਇਆ। ਇਸ ਸਮਾਰੋਹ ਵਿੱਚ ਸਥਾਨਕ ਨਿਵਾਸੀਆਂ, ਗਾਹਕਾਂ ਅਤੇ ਬੈਂਕ ਦੇ ਕਰਮਚਾਰੀਆਂ ਦੀ ਵੱਡੀ ਸੰਖਿਆ ਵਿੱਚ ਭਾਗੀਦਾਰੀ ਰਹੀ, ਜਿਸ ਨਾਲ ਸਮਾਰੋਹ ਨੂੰ ਯਾਦਗਾਰ ਬਣਾਇਆ ਗਿਆ। ਸ਼ਾਖਾ ਵੱਲੋਂ ਜਮ੍ਹਾਂ ਖਾਤੇ, ਰਿਣ ਸੇਵਾਵਾਂ ਅਤੇ ਡਿਜ਼ਿਟਲ ਬੈਂਕਿੰਗ ਸਮੇਤ ਸਾਰੀਆਂ ਆਧੁਨਿਕ ਬੈਂਕਿੰਗ ਸੇਵਾਵਾਂ ਜਾਰੀ ਰੱਖੀਆਂ ਜਾਣਗੀਆਂ।

Have something to say? Post your comment

 

More in Majha

ਅਜਨਾਲਾ ‘ਚ ਰਾਮ ਨਵਮੀ ਮੌਕੇ ਵਿਸ਼ਾਲ ਧਾਰਮਿਕ ਸਮਾਗਮ

ਪੈਟਰੋਲ/ਡੀਜ਼ਲ ਦੀ ਸਪਲਾਈ ਬਾਰੇ ਅਫਵਾਹਾਂ ਤੋਂ ਬਚਣ ਦੀ ਅਪੀਲ

ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਕੈਬਨਿਟ ਮੰਤਰੀ ਈ.ਟੀ.ਓ. ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਮਾਨ ਸਰਕਾਰ ਨੇ ਬੇਮਿਸਾਲ , ਪਾਰਦਰਸ਼ੀ ਤੇ ਜੁਆਬਦੇਹ ਸਾਸ਼ਨ ਦੇ ਕੇ ਰੰਗਲੇ ਪੰਜਾਬ ਦੀ ਕੀਤੀ ਨੀਂਹ ਮਜ਼ਬੂਤ -ਧਾਲੀਵਾਲ

ਲੋਕ ਨਿਰਮਾਣ ਮੰਤਰੀ ਈ.ਟੀ.ਓ. ਨੇ ਚਲ ਰਹੇ ਵਿਕਾਸ ਕਾਰਜਾਂ ਦਾ ਜ਼ਮੀਨੀ ਪੱਧਰ ਤੇ ਜਾ ਕੇ ਲਿਆ ਜਾਇਜ਼ਾ

ਅੰਮ੍ਰਿਤਸਰ ਵਿੱਚ 7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ ਅਗਨੀਵੀਰ ਭਰਤੀ ਲਈ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ

ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਰਹੇਗੀ: ਵਿਧਾਇਕ ਡਾ. ਅਜੈ ਗੁਪਤਾ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਆਦੋਵਾਲੀ ਵਿਖੇ ਬਣ ਰਹੀ ਸੜਕ ਦਾ ਨਿਰੀਖਣ ਕੀਤਾ ਸੂਬੇ ਭਰ ਵਿੱਚ 45,000 ਕਿਲੋਮੀਟਰ ਸੜਕਾਂ ਨਵੀਆਂ ਬਣਾਉਣ ਦੇ ਨਾਲ ਪੁਰਾਣੀਆਂ ਨੂੰ ਮਜ਼ਬੂਤ ਤੇ ਚੌੜਿਆਂ ਕੀਤਾ ਜਾ ਰਿਹਾ - ਹਰਭਜਨ ਸਿੰਘ ਈਟੀਓ

ਪੰਜਾਬ ਸਰਕਾਰ ਨੇ ਮਹਿਲਾਵਾਂ ਦੀ ਸਿਹਤ ਤੇ ਸਨਮਾਨ ਲਈ 127.95 ਕਰੋੜ ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ ਕੀਤੇ : ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ