Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Haryana

ਕਾਂਗਰਸ ਅਤੇ ਆਪ ਪਾਰਟੀ ਦਾ ਗਠਜੋੜ ਹੈ : ਨਾਇਬ ਸਿੰਘ ਸੈਣੀ

March 26, 2026 10:15 PM
Rozana Sehaj times

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਅੰਦਰਖਾਤੇ ਗਠਜੋੜ ਹੈ ਪਰ ਪੰਜਾਬ ਦੀ ਜਨਤਾ ਨੇ ਭਾਜਪਾ ਨੂੰ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ। ਸ੍ਰੀ ਸੈਣੀ ਅੱਜ ਪੰਜਾਬ ਦੇ ਲੁਧਿਆਣਾ ਜਿਲ੍ਹਾ ਵਿੱਚ ਸਥਿਤ ਗੁਰੂਦੁਆਰਾ ਸ੍ਰੀ ਨਾਨਕਸਰ ਸਾਹਿਬ ਵਿੱਚ ਸਮਾਗਮ ਨੂੰ ਸੰਬੋਧਿਤ ਕਰਨ ਦੇ ਬਾਅਦ ਮੀਡੀਆ ਨਾਲ ਗਲਬਾਤ ਕਰ ਰਹੇ ਸਨ। ਉਨ੍ਹਾਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਆਪਸੀ ਅੰਦਰਖਾਤੇ ਗਠਜੋੜ ਹੋਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਚੋਣ ਦੇ ਸਮੇਂ ਦੋਨੋਂ ਪਾਰਟੀਆਂ ਅੰਦਰਖਾਤੇ ਇੱਕ ਹੋ ਜਾਂਦੀਆਂ ਹਨ ਪਰ ਹਰ ਵਾਰ ਉਨ੍ਹਾਂ ਨੂੰ ਹਾਰ ਦਾ ਮੁੰਹ ਦੇਖਣਾ ਪੈਂਦਾ ਹੈ।

ਨਰਿੰਦਰ ਮੋਦੀ ਨੇ ਭਾਰਤ ਨੂੰ ਵਿਕਸਿਤ ਰਾਸ਼ਟਰ ਬਨਾਉਣ ਦਾ ਸੰਕਲਪ ਲਿਆ

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸਾਲ 2047 ਤੱਕ ਭਾਰਤ ਨੂੰ ਵਿਕਸਿਤ ਰਾਸ਼ਟਰ ਬਨਾਉਣ ਦਾ ਸੰਕਲਪ ਲਿਆ ਹੈ, ਇਸ ਵਿੱਚ ਪੰਜਾਬ ਸੂਬਾ ਵੀ ਪਿੱਛੇ ਨਹੀਂ ਰਹੇਗਾ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਸੁਤੰਤਰਤਾ ਸੰਗ੍ਰਾਮ ਵਿੱਚ ਇਸ ਸੂਬੇ ਦੇ ਵੀਰਾਂ ਦਾ ਅਹਿਮ ਯੋਗਦਾਨ ਰਿਹਾ ਹੈ। ਉਨ੍ਹਾਂ ਨੇ ਜਿਸ ਦੇਸ਼ ਅਤੇ ਸੂਬੇ ਦੇ ਸਪਨੇ ਦੇਖੇ ਸਨ ਉਨ੍ਹਾਂ ਨੂੰ ਪੂਰਾ ਕਰਨ ਲਈ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਲਗਾਤਾਰ ਵਿਕਾਸ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪਜਾਬ ਵਿਕਾਸ ਦੇ ਮਾਮਲੇ ਵਿੱਚ ਪਹਿਲਾਂ ਵੀ ਨੰਬਰ ਵਨ ਸੂਬਾ ਰਿਹਾ ਹੈ ਪਰ ਪਿਛਲੇ ਕੁੱਝ ਸਮੇਂ ਤੋਂ ਇਸ ਸੂਬੇ ਵਿੱਚ ਅਜਿਹੀ ਸਿਆਸਤ ਰਹੀ ਕਿ ਨੌਜੁਆਨਾ ਨੂੰ ਨਸ਼ੇ ਦੇ ਦਲਦਲ ਵਿੱਚ ਧਕੇਲ ਦਿੱਤਾ ਗਿਆ। ਵਿਕਾਸ ਦੇ ਮਾਮਲੇ ਵਿੱਚ ਵੀ ਪੰਜਾਬ ਪਿਛੜ ਗਿਆ। ਪਰ, ਹੁਣ ਪੰਜਾਬ ਦੀ ਜਨਤਾ ਕਾਂਗਰਸ ਅਤੇ ਆਪ ਪਾਰਟੀ ਦੇ ਅਦਰੂਣੀ ਸਮਝੌਤੇ ਨੂੱ ਸਮਝ ਚੁੱਕੀ ਹੈ, ਇਸ ਲਈ ਇਸ ਵਾਰ ਊਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਦੀ ਨੀਤੀਆਂ ’ਤੇ ਭ+ੋਸਾ ਕਰਨ ਦਾ ਫੈਸਲਾ ਲੈ ਲਿਆ ਹੈ। ਇਸ ਦੇ ਬਾਅਦ ਪੰਜਾਬ ਵੀ ਫਿਰ ਤੋਂ ਮੋਦੀ ਜੀ ਦੀ ਅਗਵਾਈ ਹੇਠ ਵਿਕਾਸ ਦੇ ਪੱਥ ’ਤੇ ਅੱਗੇ ਵਧੇਗਾ।

Have something to say? Post your comment

More in Haryana

ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੇ ਕੀਤੀ ਮੁਲਾਕਾਤ, ਮੰਗਾਂ 'ਤੇ ਬਣੀ ਸਹਿਮਤੀ

ਘਰੇਲੂ ਝਗੜੇ ਦੌਰਾਨ ਪਤੀ ਨੇ ਪਤਨੀ ’ਤੇ ਸੁੱਟਿਆ ਉਬਲਦਾ ਪਾਣੀ; ਮਾਮਲਾ ਦਰਜ

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਧਾਨ ਸਭਾ ਵਿੱਚ ਚਰਚਾ ਤੱਥਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ, ਝੂਠ ਦੇ ਆਧਾਰ ’ਤੇ ਨਹੀਂ : ਮੁੱਖ ਮੰਤਰੀ

ਦੀ ਕਿਰਮਚ ਕੋ-ਆਪ੍ਰੇਟਿਵ ਸੁਸਾਇਟੀ ਦਾ ਭਰਤੀ ਪ੍ਰਸਤਾਵ ਰੱਦ ਕੀਤਾ ਜਾਵੇ ਅਤੇ ਦਿੱਤੀ ਗਈ ਤਨਖਾਹ ਦੀ ਕੀਤੀ ਜਾਵੇ ਰਿਕਵਰੀ: ਕ੍ਰਿਸ਼ਨ ਲਾਲ ਪੰਵਾਰ

ਪੀਣ ਵਾਲੇ ਪਾਣੀ ਦੀ ਸ਼ੁੱਧਤਾ ਲਈ ਸਾਰੇ ਪੁਰਾਣੇ ਵਾਟਰ-ਵਰਕਸਾਂ ਨੂੰ ਆਰ.ਸੀ.ਸੀ. ਅਧਾਰਤ ਬਣਾਇਆ ਜਾਵੇ : ਮੁੱਖ ਮੰਤਰੀ

ਤਲਾਬਾਂ ਵਿੱਚ ਗੰਦਾ ਪਾਣੀ ਨਹੀਂ ਜਾਣਾ ਚਾਹੀਦਾ, ਟ੍ਰੀਟਮੈਂਟ ਤੋਂ ਬਾਅਦ ਹੀ ਤਲਾਬ ਵਿੱਚ ਪਹੁੰਚੇ ਪਾਣੀ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਰੱਖੜੀ ਦੇ ਪਵਿੱਤਰ ਤਿਉਂਹਾਰ ਮੌਕੇ 'ਤੇ ਔਰਤਾਂ ਨੂੰ ਸਰਕਾਰ ਦਾ ਵੱਡਾ ਤੋਹਫ਼ਾ