Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਥਾਣਾ ਵੇਰਕਾ ਵੱਲੋਂ ਕਤਲ ਦੇ ਕੇਸ ਵਿੱਚ ਇੱਕ ਨਾਬਾਲਗ, ਪਿਸਟਲ ਸਮੇਤ ਕਾਬੂ

March 27, 2026 11:41 AM
SehajTimes

ਅੰਮ੍ਰਿਤਸਰ, ( ਗੁਰਪ੍ਰੀਤ ਸਿੰਘ ਡੱਬ) : ਮੁਕਦਮਾ ਨੰਬਰ 32 ਮਿਤੀ 15-03-2026 ਜ਼ੁਰਮ 103,190,191(3)BN5,25,27,54,59, ਥਾਣਾ ਵੇਰਕਾ ਅੰਮ੍ਰਿਤਸਰ । ਇਹ ਮੁਕਦਮਾ ਸ਼ਿਵਾ ਪੁੱਤਰ ਲੇਟ ਬਲਦੇਵ ਸਿੰਘ ਵਾਸੀ ਪੱਤੀ ਬੰਗੇਵਾਲੀ ਵੇਰਕਾ ਅੰਮ੍ਰਿਤਸਰ ਵੱਲੋਂ ਦਰਜ ਰਜਿਸਟਰ ਹੋਇਆ ਹੈ ਕਿ ਮਿਤੀ 14-3-2026 ਨੂੰ ਮੁਦਈ ਮੁਕੱਦਮਾ ਅਤੇ ਉਸ ਦਾ ਭਰਾ ਕਰਨ ਆਪਣੀ ਦੁਕਾਨ ਬੰਦ ਕਰਕੇ ਆਪਣੇ ਘਰ ਦੇ ਬਾਹਰ ਵਕੰਤ ਕਰੀਬ 10-00 ਵਜੇ ਰਾਤ ਪੁੱਜੇ ਤਾਂ ਉਹਨਾਂ ਦੇ ਗੁਵਾਢੀ *ਕਾਲਾ ਅਤੇ ਮਿੱਠੂ* ਪੁਤਰਾਨ ਸਿੰਦੂ ਅਤੇ ਉਹਨਾ ਦੇ ਘਰ ਉਹਨਾਂ ਦੇ *ਭਾਣਜੇ ਸਹਿਲ, ਅਭੀਸ਼ੇਕ ਸਿੰਘ ਉਰਫ ਅਤੀ ਪੁਤਰਾਨ ਸੁਮਨ ਸਿੰਘ,ਭਲਵਾਨ ਵਾਸੀਆਨ ਅਟਾਰੀ* ਜੋ ਬਾਹਰ ਹੀ ਗਲੀ ਵਿੱਚ ਖੜੇ ਸੀ। ਮੁਦਈ ਮੁਕੰਦਮਾ ਆਪਣਾ ਮੋਟਰਸਾਈਕਲ ਆਪਣੇ ਘਰ ਦੇ ਬਾਹਰ ਗਲੀ ਵਿੱਚ ਲਗਾ ਕੇ ਉਹਨਾਂ ਨੂੰ ਕਿਹਾ ਤੁਸੀ ਘਰ ਦੇ ਅੰਦਰ ਆ ਜਾਓ ਤਾਂ ਜੋ ਗੱਲ ਕਰ ਲਈਏ *ਜਿਸਤੇ ਕਾਲੇ ਤੇ ਮਿੱਠੂ ਨੇ ਕਿਹਾ ਕਿ ਅਸੀ ਗਲੀ ਵਿੱਚ ਹੀ ਗੱਲ ਕਰਨੀ ਹੈ ਜੋ ਉਹ ਆਪਣੇ ਘਰੋ ਬਾਹਰ ਆਇਆ ਤਾਂ ਮਿੱਠੂ ਉਸ ਨੂੰ ਕਹਿਣ ਲੱਗਾ ਕਿ ਤੂੰ ਸਾਡੇ ਮੁੰਡੇ ਨੂੰ ਧਮਕੀਆ ਦੰਦਾ ਆ ਜੋ ਇਸੇ ਗੱਲ ਤੇ ਇਹਨਾ ਦੋਵਾ ਧਿਰਾ ਦੀ ਆਪਸ ਵਿੱਚ ਤੂੰ ਤੂੰ ਮੈਂ ਮੈਂ ਹੋ ਗਈ ਤਾ ਮੁਦਈ ਦਾ ਪਿਤਾ ਬਲਦੇਵ ਸਿੰਘ ਅਤੇ ਛੋਟਾ ਭਰਾ ਕਰਨ ਛਡਾਉਣ ਲਈ ਅੱਗੇ ਹੋਏ ਤਾਂ ਅਭੀ ਨੇ ਆਪਣੇ ਦਸਤੀ ਪਿਸਟਲ ਦਾ ਮਾਰ ਦੇਣ ਦੀ ਨੀਅਤ ਨਾਲ ਫਾਇਰ ਕਰਕੇ ਮੁਦਈ ਮੁਕੱਦਮਾ ਦੇ ਪਿਤਾ ਬਲਦੇਵ ਸਿੰਘ ਦਾ ਕਤਲ ਕਰ ਦਿੱਤਾ ਹੈ । ਜਿਸ ਤੇ ਥਾਣਾ ਵੇਰਕਾ ਵਿਖੇ ਮੁਕਦਮਾ ਦਰਜ ਰਜਿਸਟਰ ਕੀਤਾ ਗਿਆ। ਜੋ* ਮੁਕਦਮੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਕਮਿਸ਼ਨਰ ਪੁਲਿਸ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐਸ, ਜੀ ਦੀਆਂ ਹਦਾਇਤਾਂ ਤੇ ਸ੍ਰੀ ਰਵਿੰਦਰਪਾਲ ਸਿੰਘ ਸੰਧੂ PPS DCP ਇੰਨਵੈਸਟੀਗੇਸ਼ਨ ਸ੍ਰੀ ਹਰਪਾਲ ਸਿੰਘ ADCP-3-ASR, ਦੇ ਦਿਸ਼ਾ ਨਿਰਦੇਸ਼ਾਂ ਤੇ ਸ੍ਰੀ ਅਨੁਭਵ ਜੈਨ ਆਈ ਪੀ ਐਸ ACP/EAST/ASR ਦੀ ਨਿਗਰਾਨੀ ਹੇਠ ਸ੍ਰੀ ਪਾਰਸ ਗਰਗ ਆਈ ਪੀ ਐਸ (ਪ੍ਰੋਬੇਸ਼ਨਰ)ਮੁੱਖ ਅਫਸਰ ਥਾਣਾ ਵੇਰਕਾ, ਦੀ ਪੁਲਿਸ ਪਾਰਟੀ ਇੰਸਪੈਕਟਰ ਸੁਮਨਪ੍ਰੀਤ ਕੌਰ, ਐਸ ਆਈ ਕੁਲਦੀਪ ਸਿੰਘ ਵੱਲੋਂ ਅੱਜ ਮਿਤੀ 26-03-2026 ਨੂੰ ਮੁਕੱਦਮਾ ਹਜਾ ਵਿੱਚ ਇੱਕ ਜੁਵਨਾਇਲ ਜਿਸ ਦੀ ਉਮਰ ਕ੍ਰੀਬ 17 ਸਾਲ ਨੂੰ ਕਾਬੂ ਕਰਕੇ ਉਸ ਪਾਸੋਂ ਵਾਰਦਤ ਸਮੇ ਵਰਤਿਆ ਗਿਆ, *ਪਿਸਟਲ ਗਲੋਕ ਬ੍ਰਾਮਦ ਕੀਤਾ ਗਿਆ ਹੈ।*

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ