Tuesday, May 12, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਗਗਨਦੀਪ ਲਿੱਲੀ ਫ਼ੋਟੋਗ੍ਰਾਫਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

March 27, 2026 02:42 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਫ਼ੋਟੋਗ੍ਰਾਫਰ ਐਸੋਸੀਏਸ਼ਨ ਸੁਨਾਮ ਦੀ ਹੋਈ ਮੀਟਿੰਗ ਵਿੱਚ ਗਗਨਦੀਪ ਸਿੰਘ ਲਿੱਲੀ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ। ਗੁਰਦੀਪ ਸਿੰਘ (ਸਕੱਤਰ) ਅਤੇ ਦਵਿੰਦਰ ਕੁਮਾਰ (ਕੈਸ਼ੀਅਰ) ਬਣਾਇਆ ਗਿਆ। ਐਸੋਸੀਏਸ਼ਨ ਦੇ ਨਵੇਂ ਬਣੇ ਪ੍ਰਧਾਨ ਗਗਨਦੀਪ ਸਿੰਘ ਲਿੱਲੀ ਨੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਫ਼ੋਟੋਗ੍ਰਾਫਰ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਦੇ ਹਿਤਾਂ ਦੀ ਰਾਖੀ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਗੁਰਪ੍ਰੀਤ ਪਾਲ ਸਿੰਘ, ਕੁਲਦੀਪ ਸਿੰਘ, ਗੁਰਤੇਜ ਸਿੰਘ, ਪਰਵਿੰਦਰ ਕੁਮਾਰ, ਅਮਨਦੀਪ ਸਿੰਘ, ਮੁਸਕਾਨ, ਜਗਦੀਸ਼ ਬਾਂਸਲ, ਦਵਿੰਦਰ ਕੁਮਾਰ, ਵਰਿੰਦਰ ਕੁਮਾਰ, ਮਨਜੀਤ ਸਿੰਘ, ਜਗਸੀਰ ਸਿੰਘ ਜੱਗੀ, ਰਣਜੀਤ ਕੁਮਾਰ, ਰਾਮਪਾਲ ਸਿੰਘ, ਮਨੂੰ ਸਟੂਡੀਓ , ਵਰਿੰਦਰ ਕੁਮਾਰ, ਜਗਤਾਰ ਸਿੰਘ , ਸੋਨੂੰ ਆਦਿ ਮੈਂਬਰ ਹਾਜ਼ਰ ਸਨ।

Have something to say? Post your comment

 

More in Malwa

ਤਲਵੰਡੀ ਕਲਾਂ ਦੀ ਗ੍ਰਾਮ ਪੰਚਾਇਤ ਵੱਲੋਂ ਪਿੰਡ ਦੀ ਕ੍ਰਿਕਟ ਟੀਮ ਨੂੰ ਕਿੱਟਾਂ ਵੰਡੀਆਂ ਗਈਆਂ

ਰਾਜਪੁਰਾ, ਨਾਭਾ, ਸਮਾਣਾ ਤੇ ਪਾਤੜਾਂ ਨਗਰ ਕੌਂਸਲ ਚੋਣਾਂ ਲਈ ਤਿਆਰੀਆਂ ਮੁਕੰਮਲ : ਮਾਨ

ਮੁਖਤਿਆਰ ਸਿੰਘ ਪੰਨੂ ਦੇ ਅਕਾਲ ਚਲਾਣਾ ਤੇ ਵੱਖ ਵੱਖ ਆਗੂਆਂ ਨੇ ਕੀਤਾ ਪਰਿਵਾਰ ਨਾਲ ਦੁੱਖ ਸਾਂਝਾ

ਸੰਗਰੂਰ ਦੇ ਆਂਗਣਵਾੜੀ ਕੇਂਦਰਾਂ 'ਚ ਈ.ਸੀ.ਸੀ.ਈ. ਦਿਵਸ ਉਤਸ਼ਾਹ ਨਾਲ ਮਨਾਇਆ

ਪੰਜਾਬ ਸਰਕਾਰ ਹਰ ਵਰਗ ਦੇ ਵਿਕਾਸ ਲਈ ਵਚਨਬੱਧ : ਓ.ਐਸ.ਡੀ.

ਧੂਰੀ 'ਚ 'ਮੇਰੀ ਰਸੋਈ ਸਕੀਮ' ਤਹਿਤ ਰਾਸ਼ਨ ਕਿੱਟਾਂ ਵੰਡੀਆਂ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 10ਵੀਂ ਦੇ ਨਤੀਜੇ ਤਮੰਨਾ ਪਰਜਾਪਤੀ ਤੋਂ ਬਾਅਦ ਹੁਣ ਜੈਤੋ ਦੀ ਧੀ ਹਰਲੀਨ ਸ਼ਰਮਾ ਨੇ 10ਵੀਂ ਦੇ ਨਤੀਜਿਆਂ ਵਿੱਚੋਂ ਕੀਤਾ ਟਾਪ

ਹਲਕੇ ਸੁਤਰਾਣੇ ਦੀ ਸੰਗਤ ਹਲਕੇ ਦੀ ਵਾਗਡੋਰ ਲੁੰਬਾਂ ਪਰਿਵਾਰ ਨੂੰ ਸੰਭਾਉਣ ਦੀ ਕਾਹਲੀ 'ਚ : ਵਰੁਣ ਕਾਂਸਲ

ਕਿਸਾਨਾਂ ਨੇ ਪੀਏਡੀਬੀ ਦੀ ਸੁਨਾਮ ਸ਼ਾਖਾ ਨੂੰ ਲਾਇਆ ਜਿੰਦਰਾ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ