Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਗਗਨਦੀਪ ਕੌਰ ਢੀਂਡਸਾ ਨੇ ਮਨੁੱਖਤਾ ਦੀ ਸੇਵਾ ਦਾ ਦਿੱਤਾ ਸੱਦਾ

March 27, 2026 06:48 PM
Rozana Sehaj times
ਸੁਨਾਮ :  ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ ਢੀਂਡਸਾ ਦੀ ਧਰਮਪਤਨੀ ਅਮਾਨਤ ਫਾਊਂਡੇਸ਼ਨ ਦੀ ਚੇਅਰਮੈਨ ਗਗਨਦੀਪ ਕੌਰ ਢੀਂਡਸਾ ਨੇ ਸ਼ੇਰੋਂ ਵਿਖੇ ਗਊਸ਼ਾਲਾ ਚ, ਕਰਵਾਏ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਗਗਨਦੀਪ ਕੌਰ ਢੀਂਡਸਾ ਨੇ ਆਖਿਆ ਕਿ ਇਨਸਾਨ ਨੂੰ ਮਨੁੱਖਤਾ ਦੀ ਭਲਾਈ ਲਈ ਕਾਰਜਸ਼ੀਲ ਰਹਿਣਾ ਚਾਹੀਦਾ ਹੈ। ਲੋੜਵੰਦਾਂ ਦੀ ਮੱਦਦ ਕਰਕੇ ਮਨੁੱਖ ਦੇ ਮਨ ਨੂੰ ਸਕੂਨ ਮਿਲਦਾ ਹੈ। ਉਨ੍ਹਾਂ ਆਖਿਆ ਕਿ ਢੀਂਡਸਾ ਪਰਿਵਾਰ ਨੇ ਹਮੇਸ਼ਾ ਲੋਕ ਸੇਵਾ ਨੂੰ ਤਰਜੀਹ ਦਿੱਤੀ ਹੈ। ਅਮਾਨਤ ਫਾਊਂਡੇਸ਼ਨ ਦੁਆਰਾ ਲੋੜਵੰਦ ਵਿਅਕਤੀਆਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਅਤੇ ਖੂਨਦਾਨ ਕੈਂਪ ਆਯੋਜਿਤ ਕੀਤੇ ਜਾਂਦੇ ਹਨ। ਆਲਮੀ ਪੱਧਰ ਤੇ ਪਲੀਤ ਹੋ ਰਹੇ ਵਾਤਾਵਰਣ ਦੀ ਸ਼ੁੱਧਤਾ ਲਈ ਬੂਟੇ ਲਾਏ ਜਾਂਦੇ ਹਨ। ਇਸ ਮੌਕੇ ਸੁਆਮੀ ਚੰਦਰ ਮੁਨੀ ਜੀ, ਸਾਬਕਾ ਸਰਪੰਚ ਕੇਵਲ ਸਿੰਘ, ਡਾਕਟਰ ਰੂਪ ਸਿੰਘ ਸ਼ੇਰੋਂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਫਾਈਲ 27-- ਗਗਨਦੀਪ ਢੀਂਡਸਾ ਸੁਨਾਮ 

Have something to say? Post your comment

More in Malwa

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ 

ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ